ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਦੇ ਨਵੇਂ ਨਿਯੁੱਕਤ ਹੋਏ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਤੋਂ ਡੀ.ਆਈ.ਜੀ ਪਦ ਉਨਤ ਹੋਣ ਤੋਂ ਬਾਅਦ ਕਮਿਸ਼ਨਰ ਪੁਲਿਸ ਲੁਧਿਆਣਾ ਬਣੇ ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਦੀ ਮੌਜ਼ੂਦਗੀ ਵਿੱਚ ਆਪਣਾ ਅਹੁੱਦਾ ਸੰਭਾਲਦੇ ਹੋਏ।
Read More »Daily Archives: November 14, 2022
ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦਾ ਮਾਂ ਬੋਲੀ ਪੰਜਾਬੀ ਮੁਕਾਬਲੇ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਪਬਲਿਕ ਸਕੂਲ ਦੁਆਰਾ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਰਵਾਏ ਗਏ ਉਕਤ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ …
Read More »ਖਾਲਸਾ ਕਾਲਜ ਵਿਖੇ ਫ਼ਿਜਿਕਸ ਵਿਸ਼ੇ ‘ਤੇ ਨੈਸ਼ਨਲ ਸਿੰਪੋਜ਼ੀਅਮ
200 ਤੋਂ ਵਧੇਰੇ ਵਫ਼ਦਾਂ ਨੇ ਥਰਮਲ ਵਿਸ਼ਲੇਸ਼ਣ ਬਾਰੇ ਕੀਤੀ ਚਰਚਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਇੰਡੀਅਨ ਥਰਮਲ ਐਨਾਲਿਸਿਸ ਸੋਸਾਇਟੀ (ਆਈ.ਟੀ.ਏ.ਐਸ) ਅਤੇ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਸਹਿਯੋਗ ਨਾਲ 2 ਰੋਜ਼ਾ ਥਰਮਲ ਵਿਸ਼ਲੇਸ਼ਣ ਥਰਮਨਜ਼-2022 ’ਤੇ 23ਵਾਂ ਡੀ.ਏ.ਈ-ਬੀ. ਆਰ.ਐਨ.ਐਸ ਸਿੰਪੋਜ਼ੀਅਮ ਆਯੋਜਿਤ ਕੀਤਾ ਗਿਆ।ਜਿਸ ਵਿਚ ਦੇਸ਼ ਭਰ ਦੇ 200 ਤੋਂ ਵਧੇਰੇ ਵਫ਼ਦ …
Read More »ਖ਼ਾਲਸਾ ਕਾਲਜ ਵਿਖੇ ਵਾਰਿਸ ਸ਼ਾਹ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕੌਮੀ ਸੈਮੀਨਾਰ ਤੇ ਹੀਰ ਗਾਇਨ
ਵਾਰਿਸ ਦੀ ਹੀਰ ਨੂੰ ਪੜ੍ਹੇ ਲਿਖੇ ਬੰਦਿਆਂ ਨਾਲੋਂ ਅਨਪੜ੍ਹ ਬੰਦੇ ਜਿਆਦਾ ਗਾਉਂਦੇ ਤੇ ਜਾਣਦੇ ਸਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਪੰਜਾਬੀ ਸਾਹਿਤ ਅਕਾਦਮੀ ਹਰਿਆਣਾ ਦੇ ਸਹਿਯੋਗ ਨਾਲ ‘ਹੀਰ ਵਾਰਿਸ : ਪ੍ਰੰਪਰਾ ਤੇ ਸਮਕਾਲ’ ਵਿਸ਼ੇ ’ਤੇ ਸੈਮੀਨਾਰ ਅਤੇ ਹੀਰ ਗਾਇਨ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …
Read More »ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੰਡਿਤ ਨਹਿਰੂ ਨੂੰ ਯਾਦ ਨਾ ਕਰਨ ਦਾ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਵਲੋਂ ਵਿਰੋਧ
ਆਪਣੇ ਪੁਰਖਿਆਂ ਦੇ ਕੀਤੇ ਕੰਮਾਂ ਤੇ ਕੁਰਬਾਨੀਆਂ ਨੂੰ ਜਾਣ ਬੁੱਝ ਕੇ ਭੁਲਾਉਣ ਵਾਲੀਆਂ ਸਰਕਾਰਾਂ ਜਿਆਦਾ ਦੇਰ ਸੱਤਾ ‘ਚ ਨਹੀਂ ਰਹਿ ਸਕਦੀਆਂ – ਬਿਹਾਰੀ ਲਾਲ ਸੱਦੀ ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਿਨ੍ਹਾਂ ਨੇ 17 ਸਾਲ ਬਤੌਰ ਪ੍ਰਧਾਨ ਮੰਤਰੀ ਰਹਿ ਕੇ ਭਾਰਤ ਦੇਸ਼ ਦੀ ਸੇਵਾ ਕੀਤੀ ਦਾ ਅੱਜ 14 ਨਵੰਬਰ ਨੂੰ ਜਨਮ ਦਿਨ ਸੀ, …
Read More »ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣਨ ਮਗਰੋਂ ਧਾਮੀ ਨੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਇਕੱਤਰਤਾ
ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਨਣ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜਮਾਂ ਨਾਲ ਇਕੱਤਰਤਾ ਕਰਕੇ ਆਪੋ ਆਪਣੀ ਜ਼ੁੰਮੇਵਾਰੀ ਸੰਸਥਾ ਦੀਆਂ ਰਵਾਇਤਾਂ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਣ ਦੀ ਪ੍ਰੇਰਣਾ ਕੀਤੀ।ਇਥੇ ਸਥਿਤ ਸ਼੍ਰੋਮਣੀ ਕਮੇਟੀ ਦੇ …
Read More »ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ) – ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।ਉਹ ਕੁੱਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ੇਸ਼ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਨ ਆਏ ਸਨ।ਐਡਵੋਕੇਟ ਧਾਮੀ ਨਾਲ ਮੁਲਾਕਾਤ …
Read More »5 ਪਰਵਾਸੀ ਕਹਾਣੀਕਾਰ (ਰਿਵਿਊ)
‘5 ਪਰਵਾਸੀ ਕਹਾਣੀਕਾਰ’ ਅਵਤਾਰ.ਐੱਸ ਸੰਘਾ ਦਾ ਸਾਹਿਤਕ ਕਲਾਕਾਰਾਂ ਵਿਚ ਸਾਂਝ ਪੈਦਾ ਕਰਨ ਵੱਲ ਇੱਕ ਖੂਬਸੂਰਤ ਉਪਰਾਲਾ ਹੈ।ਇਸ ਪ੍ਰਕਾਰ ਦੀ ਆਪਸੀ ਸਾਂਝ ਇਕ ਦੂਜੇ ਤੋਂ ਕੁੱਝ ਨਾ ਕੁੱਝ ਨਵਾਂ ਸਿੱਖਣ ਵੱਲ ਇਕ ਨਿੱਗਰ ਕਦਮ ਹੁੰਦੀ ਹੈ।ਖੁਦ ਇਕ ਸੁਲਝਿਆ ਹੋਇਆ ਕਹਾਣੀਕਾਰ ਤੇ ਨਾਵਲਕਾਰ ਹੁੰਦੇ ਹੋਏ ਅਵਤਾਰ.ਐੱਸ ਸੰਘਾ ਨੇ ਆਸਟਰੇਲੀਆ ਅਤੇ ਇੰਗਲੈਂਡ ਵਿਚੋਂ ਆਪਣੇ ਨਾਲ ਐਸੇ ਕਹਾਣੀਕਾਰ ਜੋੜੇ ਹਨ, ਜਿਹੜੇ ਕਹਾਣੀ ਦੇ ਖੇਤਰ …
Read More »