ਰਿਕਾਰਡ 24ਵੀਂ ਵਾਰ ਜਿੱਤੀ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ – 2022 ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ 53 ਸਾਲਾਂ ਦੇ ਇਤਿਹਾਸ ਵਿਚ 24ਵੀਂ ਵਾਰ ਭਾਰਤ ਦੀ ਖੇਡਾਂ ਵਿਚ ਸਭ ਤੋਂ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ ਜਿੱਤ ਕੇ ਇਤਿਹਾਸ ਬਣਾ ਲਿਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਇਕਲੌਤੀ ਯੂਨੀਵਰਸਿਟੀ ਹੈ, ਜੋ ਦੇਸ਼ …
Read More »Daily Archives: November 16, 2022
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਾਖਲਾ ਫਾਰਨ ਲਈ ਮਿਤੀਆਂ ਦਾ ਐਲ਼ਾਨ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਲਈ ਐਮ.ਕਾਮ ਬਿਜ਼ਨਸ ਇਨੋਵੇਸ਼ਨਜ਼ ਸਮੈਸਟਰ ਪਹਿਲਾ, ਐਮ.ਐਡ. ਸਮੈਸਟਰ ਤੀਜਾ, ਬੀ.ਐਡ.-ਐਮ.ਐਡ. (ਇੰਟਗਰੇਟਿਡ ਕੋਰਸ) ਸਮੈਸਟਰ ਪੰਜਵਾਂ ਪੂਰੇ ਵਿਸ਼ੇ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾ ਰਹੇ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਰੈਗੂਲਰ ਪ੍ਰੀਖਿਆਰਥੀਆਂ ਦੀਆਂ ਕਾਲਜ ਵੱਲੋਂ ਪੋਰਟਲ ਦੇ ਰਾਹੀਂ ਵਿਸ਼ਾ ਰਜਿਸਟਰੇਸ਼ਨ/ਇਨਰਾਲਮੈਂਟ ਕੀਤੇ …
Read More »ਜੀ-20 ਸਿਖਰ ਸੰਮੇਲਨ ਲਈ ਅਵਲ ਦਰਜ਼ੇ ਦੇ ਹੋਣਗੇ ਸੁੰਦਰੀਕਰਨ ਕਰਨ ਦੇ ਕੰਮ – ਡਿਪਟੀ ਕਮਿਸ਼ਨਰ
ਕੇਂਦਰ ਤੋਂ ਆਈ ਟੀਮ ਨਾਲ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਮਾਰਚ 2023 ‘ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ ਇਕ ਟੀਮ, ਜਿਸ ਵਿੱਚ ਅੰਡਰ ਸੈਕਟਰੀ ਸਕੁਆਰਡਨ ਲੀਡਰ ਵਿਨੋਦ ਰਾਜ ਮੋਹਨ, ਅੰਡਰ ਸੈਕਟਰੀ ਸਿਖਿਆ ਬਾਨਾਮਲੀ ਨਾਇਕ ਸਿਖਿਆ, ਸੈਕਸ਼ਨ ਅਫਸਰ ਸਿਖਿਆ ਨਰਿੰਦਰ ਨਿਰਾਪੁਰੇ ਨੇ ਡਿਪਟੀ ਕਮਿਸ਼ਨਰ …
Read More »ਗੁਜਰਾਤ ਵਿੱਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ – ਕੁਲਦੀਪ ਧਾਲੀਵਾਲ
ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਗੁਜਰਾਤ ਚੋਣਾਂ ਦੌਰਾਨ ਲੋਕਾਂ ਵਲੋਂ ਅਥਾਹ ਪਿਆਰ ਮਿਲ ਰਿਹਾ ਹੈ ਅਤੇ ਲੋਕ ਆਪ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।ਗੁਜਰਾਤ ਤੋਂ ਫੋਨ ‘ਤੇ ਪੱਤਰਕਾਰ ਨਾਲ ਗੱਲ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ 27 ਸਾਲ ‘ਚ ਭਾਜਪਾ ਸਰਕਾਰ ਵਲੋਂ ਕੀਤਾ ਵਿਕਾਸ ਕਿਧਰੇ ਵੀ ਨਜ਼ਰ ਨਹੀ ਆ ਰਿਹਾ।ਜਿਸ ਕਾਰਨ ਏਥੇ ਦੇ ਲੋਕੀਂ ਅਪਣੇ …
Read More »ਦਾ ਆਕਸਫੋਰਡ ਪਬਲਿਕ ਸਕੂਲ ਦਾ ਨੈਸ਼ਨਲ ਆਲ ਇੰਡੀਆ ਖੇਡਾਂ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਸੁਨਾਮ-ਬਠਿੰਡਾ ਰੋਡ ਸਥਿਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਨੈਸ਼ਨਲ ਆਲ ਇੰਡੀਆ ਖੇਡਾਂ ਵਿੱਚ ਮੱਲਾਂ ਮਾਰੀਆਂ।ਸਕੂਲ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸੱਤਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਰੋਇਲ ਸਿਟੀ ਬਠਿੰਡਾ ਵਿਖੇ ਕਰਵਾਏ ਗਏ।ਆਕਸਫੋਰਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਅਤੇ ਚਾਂਦੀ ਦੇ ਤਗਮੇ ਜਿੱਤਣ ਦੇ ਨਾਲ ਨਾਲ ਟਰਾਫ਼ੀ …
Read More »2 ਰੋਜ਼ਾ ‘7ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ-2022’ ਅਭੁੱਲ ਯਾਦਾਂ ਛੱਡਦਾ ਸੰਪਨ
ਖ਼ਾਲਸਾ ਕਾਲਜ ਨੇ ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲ ਰਹੇ 13 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 14 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘7ਵੇਂ ਖ਼ਾਲਸਾ ਕਾਲਜਿਜ਼ ਯੂਥ ਫੈਸਟੀਵਲ-2022’ ਫੈਸਟੀਵਲ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜਿਸ ਵਿੱਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਫ਼ਸਟ ਰਨਰਅੱਪ ਅਤੇ …
Read More »ਖਾਲਸਾ ਕਾਲਜ ਇੰਜੀ. ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਲਾਨਾ ਸਿਖਲਾਈ ਕੈਂਪ ਸ਼ੁਰੂ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦਾ ਸੰਯੁਕਤ ਸਲਾਨਾ ਸਿਖਲਾਈ ਕੈਂਪ ਦਾ ਅਗਾਜ਼ ਹੋਇਆ।ਕੈਂਪ ’ਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਲਗਭਗ 600 ਕੈਡਿਟ ਭਾਗ ਲੈ ਰਹੇ ਹਨ। ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਦੱਸਿਆ ਕਿ ਇਸ 8 ਰੋਜ਼ਾਂ ਕੈਂਪ …
Read More »ਚਾਰ ਜ਼ਿਲ੍ਹਿਆਂ ਦੇ ਪੈਨਸ਼ਨਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ
ਮਾਨ ਸਰਕਾਰ ਬੁੱਢੇ ਤੇ ਬਿਮਾਰ ਪੈਨਸ਼ਨਰਾਂ ਦੀ ਸਾਰ ਲਵੇੇ – ਪ੍ਰੇਮ ਸਾਗਰ ਸ਼ਰਮਾ ਕਨਵੀਨਰ ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਪੰਜਾਬ ਦੇ ਪੰਜ ਜ਼ੋਨਾਂ ਵਿੱਚ ਰੋਸ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ।ਜਿਸ ਤਹਿਤ ਅੱਜ ਲੁਧਿਆਣਾ ਜ਼ੋਨ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਸਾਹਮਣੇ ਚਾਰ ਜ਼ਿਲ੍ਹਿਆਂ ਮੋਗਾ, ਨਵਾਂ ਸ਼ਹਿਰ, …
Read More »ਬਾਲ ਦਿਵਸ ਮੌਕੇ ਸਕੂਲ ਮੈਗਜ਼ੀਨ ‘ਮਹਿਕਦੇ ਫੁੱਲ’ ਰਲੀਜ਼
ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸਮਾਰਟ ਹਾਈ ਸਕੂਲ ਕੋਟਲਾ ਸਮਸ਼ਪੁਰ ਵਿਖੇ ਬਾਲ ਦਿਵਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਹੱਥੀਂ ਤਿਆਰ ਕੀਤਾ ਮੈਗਜ਼ੀਨ ‘ਮਹਿਕਦੇ ਫੁੱਲ’ ਜਾਰੀ ਕੀਤਾ ਗਿਆ।ਸਕੂਲੀ ਪੜ੍ਹਾਈ ਦੇ ਨਾਲ-ਨਾਲ ਹੱਥ ਲਿਖਤ ਕਵਿਤਾਵਾਂ ਅਤੇ ਚਿੱਤਰ ਬਣਾ ਕੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ।ਸਕੂਲ ਇੰਚਾਰਜ਼ ਮੈਡਮ ਨਵਕਿਰਨਜੀਤ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ‘ਤੇ ਮੈਗਜ਼ੀਨ ਜਾਰੀ ਕਰਨ ਤੇ ਵਧਾਈ ਦਿੰਦਿਆਂ …
Read More »ਐਡਵੋਕੇਟ ਧਾਮੀ ਨੇ ਹਰਿਆਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਪੋਸਟਰਾਂ ਦੀ ਵਿਰੋਧਤਾ ਦਾ ਲਿਆ ਨੋਟਿਸ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ਼ੋਸ਼ਲ ਮੀਡੀਆ ਤੇ ਫੋਨ ਰਾਹੀਂ ਦਿੱਤੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ।ਜਾਣਕਾਰੀ ਅਨੁਸਾਰ ਚਰਖੀ …
Read More »