ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 18 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮ ਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀ ਰਿਲਾਇੰਸ ਮਾਰਟ ਲਵੇਗੀ।ਜਿਸ ਵਲੋਂ ਕਸਟਮਰ ਸਰਵਿਸ ਐਸੋਸੀਏਟ ਦੀਆਂ 60 ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਨ੍ਹਾਂ ਅਸਾਮੀਆਂ ਲਈ ਉਮਰ ਯੋਗਤਾ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ …
Read More »Daily Archives: November 17, 2022
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਜਲੰਧਰ ਜ਼ਿਲੇ ਦੇ ਕਾਲਜਾਂ ਦਾ ਯੁਵਕ ਮੇਲਾ ਸੰਪਨ
ਏ.ਪੀ.ਜੇ ਕਾਲਜ ਫ਼ਾਈਨ ਆਰਟਸ ਨੇ `ਏ` ਅਤੇ ਪੀ.ਸੀ.ਐਮ.ਐਸ.ਡੀ ਕਾਲਜ ਵੁਮੈਨ ਜਲੰਧਰ ਨੇ ਬੀ` ਡਵੀਜ਼ਨ `ਚ ਮਾਰੀ ਬਾਜ਼ੀ ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਨਵੀਆਂ ਯਾਦਾ ਬਣਾਉਂਦਾ ਹੋਇਆ ਸੰਪਨ ਹੋ ਗਿਆ।`ਸੀ` ਜ਼ੋਨ ਦੇ `ਏ` ਡਿਵੀਜ਼ਨ ਦੀ ਚੈਂਪੀਅਨਸ਼ਿਪ ਵੱਖ ਵੱਖ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਏ.ਪੀ.ਜੇ ਕਾਲਜ ਆਫ ਫ਼ਾਈਨ ਆਰਟਸ ਜਲ਼ੰਧਰ …
Read More »GNDU ‘C’ Zone Zonal Youth Festival concludes
APJ College of Fine Arts and PCM SD College women Jalandhar wins overall trophies Amritsar, November 17 (Punjab Post Bureau) – ‘C’ Zone Zonal Youth Festival of Jalandhar district colleges of the Guru Nanak Dev University concluded in Dasmesh Auditorium of the University. In ‘A’ Division APJ College of Fine Arts Jalandhar bagged the first position, Lyallpur Khalsa College Jalandhar secured …
Read More »ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਸਥਾਨਕ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਲੌਂਗੋਵਾਲ ਵਿਖੇ ਕਰਵਾਏ ਗਏ 18 ਵੇਂ ਮੇਲੇ ਵਿੱਚ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਭਾਸ਼ਣ ਮੁਕਾਬਲੇ ਵਿੱਚ ਗਿਆਰਵੀਂ ਕਲਾਸ ਦੀ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਦੀ ਤਿਆਰੀ ਰੁਪਿੰਦਰ ਕੌਰ ਵਲੋਂ ਕਰਵਾਈ ਗਈ। ਕੋਰੀਓਗ੍ਰਾਫੀ ਮੁਕਾਬਲੇ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬਾਲ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਤੇ ਕਿੰਡਰ ਗਾਰਡਨ ਕਲਾਸ ਦੇ ਲਗਭਗ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਅਤੇ ਮਾਪਿਆਂ ਨੇ ਵੀ ਬੜੇ ਉਤਸ਼ਾਹ ਨਾਲ ਸ਼ਿਰਕਤ ਕੀਤੀ।ਸਮਾਗਮ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਦੀ ਮੈਡਮ ਹਰਮੋਹਿੰਦਰ ਕੌਰ ਅਤੇ ਮੈਡਮ ਮੰਜ਼ੂ ਬਾਲਾ ਨੇ ਬਤੌਰ ਜੱਜ ਵਜੋਂ ਸੇਵਾ ਨਿਭਾਈ।ਮੁਕਾਬਲੇ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੂੰ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅੱਜ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਪੜਾਈ ਨਿਰਵਿਘਨ ਜਾਰੀ ਰੱਖਣ ਲਈ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫੀਸਾਂ ਲਈ ਸਹਾਇਤਾ ਰਾਸ਼ੀ ਦਾ ਚੈਕ ਪ੍ਰਿੰਸੀਪਲ ਗੁਰਦੇਵ ਸਿੰਘ ਨੂੰ ਭੇਟ ਕੀਤਾ ਗਿਆ। ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਪੇਂਡੂ ਖੇਤਰ ’ਚ ਚੱਲ ਰਹੀ …
Read More »ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ 12ਵੀਂ ਵਾਰ ‘ਇੰਟਰ ਕਾਲਜ ਚੈਂਪੀਅਨ’ ’ਚ ਮੁੱਕੇ ਦਾ ਵਿਖਾਇਆ ਕਮਾਲ
ਵਿਦਿਆਰਥੀਆਂ ਨੇ 9 ਸੋਨੇ, 3 ਚਾਂਦੀ ਅਤੇ 1 ਕਾਂਸੇ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ 55 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਮੁਕਾਬਲੇ ’ਚ ਕਾਲਜ …
Read More »ਖ਼ਾਲਸਾ ਕਾਲਜ ਲਾਅ ਵਿਖੇ ‘ਕਾਨੂਨੀ ਸੇਵਾਵਾਂ’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕਾਨੂੰਨੀ ਸੇਵਾਵਾਂ’ ਸਬੰਧੀ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਸਬੰਧਿਤ ਐਡਵੋਕੇਟ ਕਿਰਪਾਲ ਕੌਰ ਅਤੇ ਐਡਵੋਕੇਟ ਨਵਦੀਪ ਕੌਰ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਜਸਪਾਲ ਸਿੰਘ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ …
Read More »ਪ੍ਰੋ. ਬਲਦੀਪ ਨੂੰ ਗਹਿਰਾ ਸਦਮਾ, ਨੌਜਵਾਨ ਸਪੁੱਤਰ ਦੀ ਕੈਨੇਡਾ ’ਚ ਮੌਤ
ਵੱਖ-ਵੱਖ ਸੰਸਥਾਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਸਿਰਮੌਰ ਸੰਸਥਾ ਮਾਲਵਾ ਕਾਲਜ ਵਿੱਚ ਬਤੌਰ ਅੰਗਰੇਜ਼ੀ ਪ੍ਰੋਫੈਸਰ ਅਤੇ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣਾ ਵੱਖਰਾ ਮੁਕਾਮ ਬਣਾ ਕੇ ਰੱਖਣ ਵਾਲੇ ਪ੍ਰੋ. ਬਲਦੀਪ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਆਪਣੇ ਪਰਿਵਾਰ ਨਾਲ (ਵਿਨੀਪੈਗ) ਕੈਨੇਡਾ ਵਿਖੇ ਰਹਿ ਰਹੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਦੀਪਇੰਦਰਪਾਲ …
Read More »ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਰਿਆ ਵਲੋਂ ਬਾਲਿਓਂ ਦੇ ਗੁਰਦੁਆਰੇ ਨੂੰ 21 ਹਜ਼ਾਰ ਦੀ ਮਾਲੀ ਮਦਦ
ਪਿੰਡ ਦੀ ਲਾਇਬਰੇਰੀ ਲਈ ਪੁਸਤਕਾਂ ਅਤੇ ਗੁਰਦੁਆਰਾ ਤ੍ਰਿਵੈਣੀ ਸਾਹਿਬ ਲਈ 100 ਗਲਾਸ ਤੇ 100 ਥਾਲ ਦਿੱਤੇ ਸਮਰਾਲਾ, 17 ਨਵੰਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਪਿੰਡ ਬਾਲਿਓਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪੁੱਜੇ, ਜਿਥੇ ਉਨ੍ਹਾਂ ਵਲੋਂ ਕੀਤੇ ਵਾਅਦੇ ਅਨੁਸਾਰ ਗੁਰਦੁਆਰਾ ਸਿੰਘ ਸਭਾ ਲਈ 21 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ ਅਤੇ …
Read More »