“ਲੈ ਦੱਸੋ ਜੀ…ਇਹਦਾ ਕੀ ਹੱਕ ਐ ਬੁੜੇ-ਬੁੜੀ ਦੀ ਜ਼ਮੀਨ ‘ਤੇ, ਰੋਟੀ ਤਾਂ ਇਨ੍ਹਾਂ ਨੂੰ ਮੈਂ ਦਿੰਨਾ”, ਪੰਚਾਇਤ ਵਿਚ ਖੜ੍ਹਾ ਸ਼ੇਰਾ ਲੋਹਾ ਲਾਖਾ ਹੋ ਰਿਹਾ ਸੀ।ਉਸਦੇ ਵੱਡੇ ਭਾਈ ਨਾਲ ਜ਼ਮੀਨ ਦੇ ਰੌਲੇ ਨੂੰ ਲੈ ਕੇ ਮਸਲਾ ਚੱਲ ਰਿਹਾ ਸੀ। “ਨਾ ਸਰਪੰਚ ਜੀ…ਰੋਟੀ ਨਾਲੇ ਜ਼ਮੀਨ ਵੰਡ ਲੈਨੇ ਐਂ, ਇਹ ਕੀ ਰੌਲਾ……ਦੇ ਕੇ ਬੁੜੇ-ਬੁੜੀ ਨੂੰ ਦੋ ਮੰਨੀਆਂ ਚਾਰ ਵਿੱਘੇ ਜ਼ਮੀਨ ਦੱਬੀ ਬੈਠਾ ਐ। …
Read More »Daily Archives: November 18, 2022
ਕਿਸਾਨ ਮਜਦੂੂਰ ਜਥੇਬੰਦੀ ਵਲੋਂ ਡੀ.ਸੀ ਦਫਤਰ ਮੋਰਚਿਆਂ ਦੀ ਤਿਆਰੀ ਸਬੰਧੀ ਵਿਸ਼ਾਲ ਕਨਵੈਨਸ਼ਨ
ਗ਼ਦਰ ਲਹਿਰ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਸ਼ਿਰਕਤ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲਂੋ ਸੂਬਾ ਪੱਧਰੀ ਐਲਾਨ ਦੇ ਚੱਲਦੇ 26 ਨਵੰਬਰ ਤੋਂ ਡੀ.ਸੀ ਦਫਤਰਾਂ ‘ਤੇ ਧਰਨਿਆਂ ਦੀ ਤਿਆਰੀ ਦੇ ਦੂਜੇ ਦੌਰ ਦੇ ਪਹਿਲੇ ਦਿਨ ਜਿਲ੍ਹਾ ਅੰਮ੍ਰਿਤਸਰ ਵਲੋਂ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ …
Read More »ਗੁਜਰਾਤ ਦੇ ਲੋਕ ਚਾਹੁੰਦੇ ਹਨ ਦਿੱਲੀ ਤੇ ਪੰਜਾਬ ਦੀ ਤਰਜ਼ ‘ਤੇ ਇਮਾਨਦਾਰ ਸਰਕਾਰ – ਕੁਲਦੀਪ ਧਾਲੀਵਾਲ
ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜਕਲ ਗੁਜਰਾਤ ‘ਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।ਉਹ ਰਾਜਕੋਟ ਇਲਾਕੇ ਦੇ ਆਪ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ।ਅੱਜ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਨੇ ਦੱਸਿਆ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਭ੍ਰਿਸ਼ਟ ਸਰਕਾਰ ਤੋਂ ਤੰਗ ਆ ਚੁੱਕੇ ਹਨ।ਜਿਸ ਕਰਕੇ ਉਹ ਦਿੱਲੀ ਅਤੇ ਪੰਜਾਬ …
Read More »ਅਕਾਲ ਅਕੈਡਮੀ ਦੇ ਖਿਡਾਰੀਆਂ ਦਾ ਲੰਮੀ ਛਾਲ ‘ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਦੀਆਂ ਅਥਲੈਟਿਕ ਖੇਡਾਂ ਦੇ ਵਿੱਚ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਦੇ ਖਿਡਾਰੀਆਂ ਨੇ ਸ਼ਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਸ ਸਬੰਧੀ ਪ੍ਰਿੰਸੀਪਲ ਮਿਸ ਸੁਦਰਪਨ ਨੇ ਦੱਸਿਆ ਕਿ ਜਸਨਵੀਰ ਸਿੰਘ ਨੇ ਲੰਮੀ ਛਾਲ ਵਿਚੋਂ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ ਲੰਮੀ ਛਾਲ ਵਿਚੋਂ ਤੀਸਰਾ ਸਥਾਨ …
Read More »ਯੂਨੀਵਰਸਿਟੀ ਵਿਖੇ ਬੇਸਿਕ ਅਤੇ ਅਪਲਾਈਡ ਸਾਇੰਸਜ਼ ‘ਚ ਰਿਫਰੈਸ਼ਰ ਕੋਰਸ ਸੰਪਨ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜ.ੀਸੀ ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ‘ਬੇਸਿਕ ਐਂਡ ਅਪਲਾਈਡ ਸਾਇੰਸਜ਼’ ਵਿਸ਼ੇ `ਤੇ ਕਰਵਾਇਆ ਗਿਆ ਦੋ ਹਫ਼ਤਿਆਂ ਦਾ ਰਿਫਰੈਸ਼ਰ ਕੋਰਸ ਸੰਪੰਨ ਹੋ ਗਿਆ।ਞਡੀਨ ਅਕਾਦਮਿਕ ਮਾਮਲੇ (ਆਫੀ.) ਓ.ਐਸ.ਡੀ ਟੂ ਵਾਈਸ ਚਾਂਸਲਰ, ਪ੍ਰੋ. (ਡਾ.) ਹਰਦੀਪ ਸਿੰਘ ਇਸ ਮੌਕੇ ਮੁੱਖ ਮਹਿਮਾਨ ਸਨ। ਪ੍ਰੋ. (ਡਾ.) ਸੁਧਾ ਜਿਤੇਂਦਰ ਡਾਇਰੈਕਟਰ ਐਚ.ਆਰ.ਡੀ.ਸੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ …
Read More »ਬਾਗਬਾਨੀ ਵਿਭਾਗ ਵਲੋਂ ਲਗਾਇਆ ਗਿਆ ਪੀਅਰ ਅਸਟੇਟ ਜਾਗਰੂਕਤਾ ਕੈਂਪ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਪਿੰਡ ਜਗਦੇਵ ਖੁਰਦ ਵਿਖੇ ਬਾਗਬਾਨੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਵਿੱਚ ਕਿਰਨਬੀਰ ਕੌਰ, ਬਾਗਬਾਨੀ ਵਿਕਾਸ ਅਫਸਰ ਨੇ ਆਏ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਹੋਇਆ ਘਰੇਲੂ ਬਗੀਚੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਪਰਿਵਾਰ ਲਈ ਜ਼ਹਿਰ ਮੁਕਤ ਸਬਜੀਆਂ ਪੈਦਾ ਕੀਤੀਆਂ ਜਾ ਸਕਣ।ਇਸ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਹਾੜਾ ਤੇ ਬਾਲ ਦਿਵਸ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਮਹਾਤਮਾ ਹੰਸਰਾਜ ਜੀ ਦੇ ਸ਼ਰਧਾਂਜਲੀ ਸਮਾਰੋਹ ‘ਤੇ ਵਿਦਿਆਰਥੀਆਂ ਵਲੋਂ ਮਹਾਤਮਾ ਹੰਸਰਾਜ ਜੀ ਦੇ ਸਿੱਖਿਆ ਸ਼ਾਸਤਰੀ ਵਜੋਂ ਉੱਤਮਤਾ ਲਈ ਸ਼ਰਧਾਂਜਲੀ ਭੇਂਟ ਕੀਤੀ ਗਈ।ਆਰੀਆ ਸਮਾਜ ਦੇ ਉਤਸ਼ਾਹੀ ਅਨੁਸਰਨ ਕਰਨ ਵਾਲੇ ਅਤੇ ਆਜ਼ਾਦੀ ਦੇ ਘੁਲਾਟੀਏ ਲਾਲਾ ਲਾਜਪਤ ਰਾਏ ਦੇ ਤੁਲਨਾ ਯੋਗ ਸਨ।ਉਹਨਾਂ ਨੇ ਡੀ.ਏ.ਵੀ ਕਾਲਜ ਲਈ 25 ਸਾਲ ਬਤੌਰ ਪਿ੍ਰੰਸੀਪਲ ਦੇ ਅਹੁੱਦੇ ‘ਤੇ ਕੰਮ ਕੀਤਾ ਅਤੇ …
Read More »ਕਥਾਕਾਰ ਤਲਵਿੰਦਰ ਸਿੰਘ ਤੇ ਸ਼ਾਇਰ ਦੇਵ ਦਰਦ ਦੀ ਯਾਦ ‘ਚ ਸਿਮਰਤੀ ਸਮਾਰੋਹ
ਅਮ੍ਰਿਤਸਰ, 18 ਨਵੰਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਵਲੋਂ ਪ੍ਰਮੁੱਖ ਸ਼ਾਇਰ ਦੇਵ ਦਰਦ ਅਤੇ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਿਮਰਤੀ ਸਮਾਰੋਹ ਕਰਵਾਇਆ ਗਿਆ। ਇਥੋਂ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸ਼ਮਾਂ ਰੌਸ਼ਨ ਨਾਲ ਸ਼ੁਰੂ ਹੋਏ ਇਸ ਸਮਾਗਮ ਦਾ ਆਗਾਜ਼ ਪਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ।ਕਥਾਕਾਰ ਦੀਪ ਦੇਵਿੰਦਰ …
Read More »ਬੱਚੇਦਾਨੀ ਦੇ ਕੈਂਸਰ ਖਾਤਮੇਂ ਲਈ ਸਹੁੰ ਚੁੱਕ ਸਮਾਗਮ ਕੀਤਾ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਵਿਸਵ ਬੱਚੇਦਾਨੀ ਕੈਂਸਰ ਖਾਤਮਾ ਦਿਵਸ ਮੌਕੇ (ਸਰਵਾਈਕਲ ਕੈਂਸਰ ਡੇਅ) ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਇਕ ਜਿਲਾ੍ਹ ਪੱਧਰੀ ਸੁੰਹ ਚੁੱਕ ਸਮਾਗਮ ਕਰਵਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਬੱਚੇਦਾਨੀ ਦਾ ਕਂੈਸਰ ਅੱਜਕਲ ਬਹੁਤ ਆਮ ਹੋ ਰਿਹਾ ਹੈ ਅਤੇ ਇਹ ਕੈਂਸਰ ਦੀਆਂ ਬੀਮਾਰੀਆਂ ਦਾ ਦੂਜਾ ਵੱਡਾ ਕਾਰਣ ਹੈ।ਪਰ ਜੇਕਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਕੁਇਜ਼ ਮੁਕਾਬਲਿਆਂ ‘ਚ ਜੇਤੂ
ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ‘ਤੇ ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਹ ਮੁਕਾਬਲੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਪਰਮਜੀਤ ਸਿੰਘ ਕਲਸੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਵਰਗਾਂ ਦੇ ਬਾਲ-ਸਾਹਿਤ ਕੁਇਜ਼ ਮੁਕਾਬਲੇ ਸ੍ਰੀ ਗੁਰੂ …
Read More »