ਸੇਵਾ ਮੁਕਤ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਈ ਪੈਨਸ਼ਨ ਅਦਾਲਤ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਮਸਲੇ ਜਿੰਨਾ ਵਿਚ ਜ਼ਿਆਦਾਤਰ ਪੈਨਸ਼ਨ ਵਿੱਚ ਸਮੇਂ-ਸਮੇਂ ਹੋਣ ਵਾਲਾ ਵਾਧਾ, ਬਕਾਇਆ ਰਾਸ਼ੀ ਅਤੇ ਮੈਡੀਕਲ ਬਿੱਲਾਂ ਆਦਿ ਨਾਲ ਸਬੰਧਤ ਮਸਲੇ ਸਨ, ਨੂੰ ਛੇਤੀ ਹੱਲ ਕਰਨ ਦੇ ਇਰਾਦੇ ਨਾਲ ਡਿਪਟੀ ਕਮਿਸ਼ਨਰ …
Read More »Daily Archives: November 18, 2022
ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਨਿਕਲੀਆਂ ਰੀਸਟੋਰਰ ਦੀਆਂ ਸਰਕਾਰੀ ਅਸਾਮੀਆਂ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ।ਜਿਸ ਦਾ ਮੱੁਖ ਕੰਮ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨਾ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਲੋਂ ਰੀਸਟੋਰਰ ਦੀਆਂ 35 ਅਸਾਮੀਆਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ, ਜੋ ਕਿ ਇਸ ਵੈਬਸਾਈਟ http://www.highcourtchd.gov.in/ `ਤੇ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।ਅਸਾਮੀਆਂ ਸਮੇਂ-ਸਮੇਂ …
Read More »ਹਰਿਆਵਲ ਪੰਜਾਬ ਸੁਸਾਇਟੀ ਨੇ ਪੰਜਾਬ ਵਿੱਚ ਲਗਾਏ 10 ਲੱਖ ਪੌਦੇ – ਪੁਨੀਤ ਖੰਨਾ
19 ਅਤੇ 20 ਨਵੰਬਰ ਨੂੰ ਮੇਗਾ ਹਰਿਆਵਲ ਮੇਲਾ ਕੀਤਾ ਜਾਵੇਗਾ ਆਯੋਜਿਤ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਹਰਿਆਵਲ ਪੰਜਾਬ ਵਲੋਂ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਪਹਿਲਾ ਹਰਿਆਵਲ ਮੇਲਾ 20 ਨਵੰਬਰ 2022 ਨੂੰ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਵਿਖੇ ਕਰਵਾਇਆ ਜਾ ਰਿਹਾ ਹੈ।ਇਹ ਮੇਲਾ ਰੁੱਖ ਲਗਾਓ, ਪਾਣੀ ਬਚਾਓ, ਪੋਲੀਥੀਨ ਸੁੱਟੋ ਥੀਮ ’ਤੇ ਆਧਾਰਿਤ ਹੈ।ਹਰਿਆਵਲ ਪੰਜਾਬ ਨੇ ਸੁਸਾਇਟੀ ਦੇ …
Read More »ਕਾਰਜ਼ਕਾਰੀ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਗਾਈ ਪੂਰਨ ਪਾਬੰਦੀ
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜ਼ਕਾਰੀ ਮੈਜਿਸਟਰੇਟ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਨੇ ਜ਼ਾਬਤਾ ਫ਼ੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ …
Read More »ਮੁੱਖ ਖੇਤੀਬਾੜੀ ਅਫਸਰ ਨੇ ਖਾਦਾਂ ਨਾਲ ਬੇਲੋੜੇ ਖੇਤੀ ਇੰਨਪੁਟ ਦੀ ਟੈਗਿੰਗ ਨਾ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਸਮੂਹ ਖੇਤੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਮੂਹ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ।ਗਿੱਲ ਨੇ ਕਿਹਾ ਕਿ ਖਾਦ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ ਨਿਰਧਾਰਿਤ ਰੇਟ ਤੇ ਹੀ ਵੇਚੀ ਜਾਵੇ ਅਤੇ …
Read More »ਆਤਮਾ ਅਧੀਨ ਫਾਰਮ ਫੀਲਡ ਸਕੂਲ ਦੀ ਕੀਤੀ ਸ਼ੁਰੂਆਤ
ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਰੰਗੀਲ ਸਿੰਘ ਦੀ ਅਗਵਾਈ ਹੇਠ ਪਿੰਡ ਚਹਿਲਾਂ ਵਿਖੇ ਆਤਮਾ ਅਧੀਨ ਤੇਲ, ਬੀਜ਼, ਫਸਲਾਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰੋਂ ਦੀ ਕਾਸ਼ਤ ਸੰਬੰਧੀ ਫਾਰਮ ਫੀਲਡ ਸਕੂਲ ਦੀ ਸ਼ੁਰੂਆਤ ਕੀਤੀ ਗਈ।ਸੁਖਜਿੰਦਰ ਸਿੰਘ ਖੇਤੀਬਾੜੀ …
Read More »