Saturday, December 21, 2024

Daily Archives: November 20, 2022

ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ – ਐਡਵੋਕੇਟ ਧਾਮੀ

ਹਰਿਆਣਾ ਦੇ ਸਪੀਕਰ ਵੱਲੋਂ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਮੰਗਣ ’ਤੇ ਕੀਤਾ ਇਤਰਾਜ਼ ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ) – ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜ਼ੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਅਮਰੀਕਾ ਨਿਵਾਸੀ ਬੁੱਢਾ ਦਲ ਦੇ ਇੰਚਾਰਜ਼ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦਾ ਸਤਿਕਾਰ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਅਮਰੀਕਾ ਸਥਿਤ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦਾ ਬੁੱਢਾ ਦਲ ਦੀ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਸਾਥੀਆਂ ਵਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਹਾਜ਼ਰੀ ਵਿੱਚ ਸਨਮਾਨ ਕੀਤਾ ਗਿਆ। ਬੁੱਢਾ …

Read More »

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਕੀਤਾ ਕਰਤਾਰਪੁਰ ਸਾਹਿਬ ਦਾ ਦੌਰਾ

ਬਾਬੇ ਦਿਆਂ ਖੇਤਾਂ ਦੀ ਮਿੱਟੀ ਦਿੰਦੀ ਹੈ ਮਿਲ ਬੈਠਣ ਦਾ ਸੰਦੇਸ਼ – ਬਾਬਾ ਨਜ਼ਮੀ ਅੰਮ੍ਰਿਤਸਰ 20 ਨਵੰਬਰ (ਦੀਪ ਦਵਿੰਦਰ ਸਿੰਘ) – ਲਹਿੰਦੇ ਪੰਜਾਬ ਦੇ ਜਿਲ੍ਹਾ ਨਾਰੋਵਾਲ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਬ ਦੇ ਦਰਸ਼ਨ ਦੀਦਾਰੇ ਕਰਨ ਹਿੱਤ ਦੋਹਾਂ ਪੰਜਾਬਾਂ ਦੇ ਸਾਹਿਤਕਾਰਾਂ ਸਾਂਝੇ ਤੌਰ ‘ਤੇ ਸ਼ਿਰਕਤ ਕੀਤੀ।ਚੜ੍ਹਦੇ ਪੰਜਾਬ ਤੋਂ ਗਏ ਸਾਹਿਤਕਾਰਾਂ ਦੇ ਜਥੇ ਦੇ ਪ੍ਰਬੰਧਕ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ …

Read More »

ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ-ਜ਼ੋਨਲ ਯੁਵਕ ਮੇਲੇ ਦੀ ਸ਼ੁਰੂਆਤ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਅੱਜ ਐਤਵਾਰ ਵੀ ਵਿਦਿਆਰਥੀਆਂ ਦਾ ਉਤਸ਼ਾਹ ਵੇਖਣ ਵਾਲਾ ਸੀ, ਜਦੋਂ ਇੰਟਰ-ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਭੰਗੜੇ ਦੀ ਧਮਾਲ ਨਾਲ ਦਸਮੇਸ਼ ਆਡੀਟੋਰੀਅਮ ਹਾਲ ਵਿਚ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਅਗਵਾਈ …

Read More »

GNDU Inter Zonal Youth Festival Begins

Amritsar, November 20 (Punjab Post Bureau) – The Guru Nanak Dev University Inter Zonal Youth Festival was inaugurated here today in the Dasmesh Auditorium of the University Bhangra, Folk Song and Folk Orchestra were organized on the first day of the festival. Competitions of Classical Instrumental Perscussion and Non-Percussion, Classical Music Vocal Solo were held in the Guru Nanak Bhawan …

Read More »

ਸੜਕਾਂ ‘ਤੇ ਬੈਠਣਾ ਕਿਸਾਨਾਂ ਦਾ ਸ਼ੌਕ ਨਹੀਂ, ਮਜ਼ਬੂਰੀ ਹੈ – ਚੱਠਾ

ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਪੰਜਾਬ ਵਿੱਚ 6 ਥਾਵਾਂ ‘ਤੇ ਚੱਕਾ ਜ਼ਾਮ ਕੀਤਾ ਹੋਇਆ ਹੈ।ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਇਹ ਪ੍ਰਗਟਾਵਾ ਕੀਤਾ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਸਿਆਲ ਦੀਆਂ ਠੰਡੀਆਂ ਰਾਤਾਂ ਅਤੇ …

Read More »

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ 552ਵਾਂ ਮੁਫਤ ਕੈਂਪ ਆਯੋਜਿਤ

ਲੋੜਵੰਦਾਂ ਦੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ – ਡਾ: ਓਬਰਾਏ ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ) – ਕੌਮਾਂਤਰੀ ਪੱਧਰ ਦੇ ਉਘੇ ਸਮਾਜ ਸੇਵਕ ਅਤੇ ਦੁਬਈ ਦੇ ਵੱਡੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰਈਆ ਨੇੜਲੇ ਪਿੰਡ ਚੀਮਾ ਬਾਠ ਵਿਖੇ 552ਵਾਂ ਮੁਫਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, …

Read More »

ਬੀ.ਕੇ.ਯੂ (ਖੋਸਾ) ਦੀ ਮਹੀਨਾਵਾਰ ਮੀਟਿੰਗ ‘ਚ ਮੁੱਖ ਮੰਤਰੀ ਮਾਨ ਵਲੋਂ ਕਿਸਾਨ ਯੂਨੀਅਨਾਂ ਬਾਰੇ ਦਿੱਤੇ ਬਿਆਨ ਦੀ ਤਿੱਖੀ ਅਲੋਚਨਾ

ਮਾਲਵਾ ਕਾਲਜ ਬੌਂਦਲੀ ਵਿਖੇ ਜਾਅਲਸਾਜੀ ਨਾਲ ਬਣੀ ਪ੍ਰਬੰਧਕ ਕਮੇਟੀ ਦੀ ਪੜਤਾਲ ਸਬੰਧੀ ਐਸ.ਡੀ.ਐਮ ਤੇ ਤਹਿਸੀਲਦਾਰ ਨੂੰ ਮਿਲੇਗੀ ਯੂਨੀਅਨ- ਬੌਂਦਲੀ ਸਮਰਾਲਾ, 20 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਖੋਸਾ (ਰਜਿ:) ਪੰਜਾਬ ਦੀ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।ਬੁਲਾਰਿਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ …

Read More »