Wednesday, May 22, 2024

Daily Archives: November 21, 2022

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਫੇਟ ਸਮਾਗਮ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬਾਲ ਦਿਵਸ ਨੂੰ ਸਮਰਪਿਤ ਫੇਟ (ਸਕੂਲ ਮੇਲੇ) ਦਾ ਸਮਾਗਮ ਕੀਤਾ ਗਿਆ।ਇਸ ਫੇਟ ਦਾ ਆਯੋਜਨ ਕੈਂਪਸ ਵਿਖੇ ਸਥਿਤ ਖੁੱਲ੍ਹੀ ਗਰਾਊਂਡ ’ਚ ਕੀਤਾ ਗਿਆ।ਇਸ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕੀਤਾ। ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਜ਼ਿੰਦਗੀ ’ਚ ਮਿਹਨਤ ਕਰਨ …

Read More »

ਸਾਇੰਸ ਜੈਨਿਕ ਵਲੋਂ ਚੁਣੀਆਂ ਗਈਆਂ ਖ਼ਾਲਸਾ ਕਾਲਜ ਵੁਮੈਨ ਦੀਆਂ 43 ਵਿਦਿਆਰਥਣਾਂ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਵੁਮੈਨ ਦੇ ਪਲੇਸਮੈਂਟ ਸੈਲ ਵਲੋਂ ਸਾਇੰਸ ਜੈਨਿਕ ਦੀ ਪਲੇਸਮੈਂਟ ਡਰਾਈਵ ’ਚ ਇੰਟਰਵਿਊ ਦੌਰਾਨ ਵੱਖ ਵੱਖ ਪੜ੍ਹਾਵਾਂ ਦੇ 93 ਵਿਦਿਆਰਥਣਾਂ ’ਚੋਂ 43 ਦੀ ਚੋਣ ਕੀਤੀ ਗਈ ਅਤੇ 16 ਨੂੰ ਵੇਟਿੰਗ ਲਿਸਟ ’ਚ ਰੱਖਿਆ ਗਿਆ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਜੈਨਿਕ ਕੰਪਨੀ ਤੋਂ ਨਵਤੇਸ਼ ਸਿੰਘ ਨੇ ਆਪਣੀ ਟੀਮ ਨਾਲ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰਣਜੀਤ ਸਾਗਰ ਡੈਮ ਦਾ ਕੀਤਾ ਦੌਰਾ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਕਨਾਮਿਕਸ ਸੋਸਾਇਟੀ ਆਫ਼ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਇਕਨਾਮਿਕਸ ਵਲੋਂ ਵਿਦਿਆਰਥੀਆਂ ਨੂੰ ਰਣਜੀਤ ਸਾਗਰ ਡੈਮ ਦਾ ਦੌਰਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਉਲੀਕੇ ਗਏ ਇਸ ਪ੍ਰੋਗਰਾਮ ’ਚ ਡਾ. ਸੁਪ੍ਰੀਤ ਕੌਰ, ਡਾ. ਸਿਓਜੀ ਭਾਟੀਆ ਅਤੇ ਸ਼ੇਰ ਸਿੰਘ ਸਮੇਤ ਇਕਨਾਮਿਕਸ ਸੋਸਾਇਟੀ ਦੇ12 ਮੈਂਬਰ (ਐਮ.ਏ. (ਇਕਨਾਮਿਕਸ) ਸਮੈਸਟਰ-1 ਅਤੇ ਐਮ.ਏ (ਇਕਨਾਮਿਕਸ) ਸਮੈਸਟਰ …

Read More »

ਯਾਦਗਾਰੀ ਹੋ ਨਿਬੜਿਆ 7ਵਾਂ ਅੰਤਰਰਾਸ਼ਟਰੀ ਸਾਹਿਤਕ ਸਮਾਗਮ

ਵਿਸ਼ਵ ਦੇ ਮਾਂ ਬੋਲੀ ਦੇ ਉਪਾਸ਼ਕ ਤੇ ਉਘੇ ਸਾਹਿਤਕਾਰਾਂ ਸਣੇ ਪੰਜਾਬ ਦੇ 5 ਦਰਜ਼ਨ ਸਾਹਿਤਕਾਰਾਂ ਨੇ ਲਿਆ ਹਿੱਸਾ ਰਾਜਪੁਰਾ, 21 ਨਵੰਬਰ (ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਵਲੋਂ ਪ੍ਰਧਾਨ ਡਾ. ਗੁਰਵਿੰਦਰ ਅਮਨ, ਚੇਅਰਮੈਨ ਡਾ. ਹਰਜੀਤ ਸਿੰਘ ਸੱਧਰ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਸੋਹਣਾ ਦੀ ਦੇਖ-ਰੇਖ ‘ਚ 7ਵਾਂ ਅੰਤਰਰਾਸ਼ਟਰੀ ਸਾਹਿਤਕ ਸਮਾਗਮ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਐਸ.ਡੀ.ਐਮ ਡਾ. ਸੰਜੀਵ ਕੁਮਾਰ …

Read More »

ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਚਾਂਦੀ ਤੇ ਕਾਂਸੀ ਤਮਗੇ

ਸਮਰਾਲਾ, 21 ਨਵੰਬਰ (ਇੰਦਰਜੀਤ ਸਿੰਘ ਕੰਗ) – 43ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2022 ਬੀਤੀ 19 ਤੇ 20 ਨਵੰਬਰ ਨੂੰ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਪਨ ਹੋਈ।ਇਸ ਵਿੱਚ ਵੱਖ-ਵੱਖ ਉਮਰ ਵਰਗ ਦੇ ਕਰੀਬ 500 ਤੋਂ ਵੱਧ ਖਿਡਾਰੀ ਅਤੇ ਖਿਡਾਰਨਾਂ ਨੇ ਭਾਗ ਲਿਆ।ਸਮਰਾਲਾ ਇਲਾਕੇ ਦੇ ਖਿਡਾਰੀਆਂ ਨੇ ਭਾਗ ਲੈਂਦੇ ਹੋਏ ਵੱਖ-ਵੱਖ ਈਵੈਂਟਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤ ਕੇ ਸਮਰਾਲਾ …

Read More »

ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਵਿਖੇ ਇੰਟਰ-ਕਾਲਜ ਰੈਸਲਿੰਗ ਮੁਕਾਬਲੇ

ਸਮਰਾਲਾ, 21 ਨਵੰਬਰ (ਇੰਦਰਜੀਤ ਸਿੰਘ ਕੰਗ) – ਅੱਜ ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਆਫ ਫਿਜੀਕਲ ਝਕੜੌਦੀ (ਸਮਰਾਲਾ) ਵਿਖੇ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਇੰਟਰ-ਕਾਲਜ ਕੁਸ਼ਤੀ ਮੁਕਾਬਲੇ ਕਰਵਾਏ ਗਏ। ਫਿਜੀਕਲ ਕਾਲਜਾਂ ਜਿਨ੍ਹਾਂ ਵਿੱਚ ਰੋਇਲ ਕਾਲਜ ਫਿਜ਼ੀਕਲ ਬੋੜਾਵਾਲ (ਮਾਨਸਾ), ਗੌਰਮਿੰਟ ਫਿਜੀਕਲ ਕਾਲਜ ਪਟਿਆਲਾ, ਗੌਰਮਿੰਟ ਸਪੋਰਟਸ ਕਾਲਜ ਜਲੰਧਰ, ਐਸ.ਕੇ.ਆਰ ਫਿਜ਼ੀਕਲ ਐਜੂਕੈਸ਼ਨ ਕਾਲਜ ਭਾਗੋਮਾਜਰਾ, ਖਾਲਸਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਅੰਮ੍ਰਿਤਸਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ …

Read More »

ਸ਼ਹੀਦ-ਏ-ਆਜ਼ਮ ਸ. ਕਰਤਾਰ ਸਿੰਘ ਸਰਾਭਾ ਦੀ ਯਾਦ ‘ਚ ਕਰਵਾਇਆ ਤੀਸਰਾ ਬਾਲ ਮੇਲਾ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸ਼ਹੀਦ-ਏ-ਆਜ਼ਮ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ ਤੀਸਰਾ ਬਾਲ ਮੇਲਾ ਕਰਵਾਇਆ ਗਿਆ।ਮੇਲੇ ਦਾ ਉਦਘਾਟਨ ਕਰਦਿਆਂ ਪ੍ਰਿਸੀਪਲ ਇਕਦੀਸ਼ ਕੌਰ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦਰਸਾਏ ਰਾਹ ‘ਤੇ ਚੱਲਣਾ ਚਾਹੀਦਾ ਹੈ।ਉਹਨਾ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੇ ਬਹੁਤ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕਰਕੇ …

Read More »

ਦਲਵੀਰ ਸਿੰਘ ਗੋਲਡੀ ਨੂੰ ਜਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦਾ ਪ੍ਰਧਾਨ ਬਣਨ ਤੇ ਵੰਡੇ ਲੱਡੂ

ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਜਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦਾ ਪ੍ਰਧਾਨ ਬਣਾਉਣ ‘ਤੇ ਬਲਾਕ ਕਾਂਗਰਸ ਸੰਗਰੂਰ ਵਲੋਂ ਅੱਜ ਵੱਡਾ ਚੌਕ ਸੰਗਰੂਰ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਰੌਕੀ ਬਾਂਸਲ ਪ੍ਧਾਨ ਬਲਾਕ ਕਾਂਗਰਸ ਕਮੇਟੀ ਸੰਗਰੂਰ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਧਾਨ ਦੇ ਮੋਢੇ ਨਾਲ ਮੋਢਾ ਲਾ ਕੇ ਪਾਰਟੀ ਨੂੰ ਬਲਾਕ ਅਤੇ ਬੂਥ ਲੈਵਲ ਤੇ …

Read More »

ਬਲਦੇਵ ਸਿੰਘ ਮਾਨ ਨੇ ਕੌਂਸਲਰ ਬਲਵਿੰਦਰ ਸਿੰਘ ਕਾਲਾ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 21 ਨਵੰਬਰ (ਜਗਸੀਰ ਸਿੰਘ ) – ਲੌਂਗੋਵਾਲ ਦੇ ਵਾਰਡ ਨੰਬਰ 2 ਤੋਂ ਨੌਜਵਾਨ ਕੌਂਸਲਰ ਬਲਵਿੰਦਰ ਸਿੰਘ ਕਾਲਾ ਦੇ ਪਿਤਾ ਕਰਨੈਲ ਸਿੰਘ ਦੇ ਦੇਹਾਂਤ ਕਾਰਨ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੱਜ ਸ਼੍ਰੋ.ਅ.ਦਲ ਬਾਦਲ ਦੇ ਹਲਕਾ ਸੁਨਾਮ ਇੰਚਾਰਜ਼ ਬਲਦੇਵ ਸਿੰਘ ਮਾਨ ਨੇ ਕੌਂਸਲਰ ਬਲਵਿੰਦਰ ਸਿੰਘ ਕਾਲਾ ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਮਾਨ …

Read More »