ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵਕ ਚਮਕੌਰ ਸਿੰਘ ਸਿੱਧੂ ਜੈਦ ਪੱਤੀ ਲੌਂਗੋਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਹਰਮਨ ਸਿੰਘ ਜੋਤ ਦਾ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ। ਜੋਤ ਦੀ ਇਸ ਬੇਵਕਤੀ ਮੌਤ ‘ਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰਜੀਤ ਸਿੰਘ ਗਿੱਲ ਸਾਬਕਾ ਐਮ.ਸੀ, ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ਼ ਅੰਮ੍ਰਿਤਪਾਲ …
Read More »Daily Archives: November 21, 2022
ਹਰਿਆਵਲ ਪੰਜਾਬ ਵਲੋਂ ਵਾਤਾਵਰਣ ਮੇਲੇ ‘ਚ ਭਾਗ ਲੈਣ ਵਾਲੀਆਂ ਵੱਖ-ਵੱਖ ਸੰਸਥਾਵਾਂ ਦਾ ਧੰਨਵਾਦ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਹਰਿਆਵਲ ਪੰਜਾਬ ਸੰਸਥਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਹਰਿਆਵਲ ਮੇਲਾ ਲਗਾਇਆ ਗਿਆ ਸੀ।ਜਿਸ ਦਾ ਮਕਸਦ ਸਮਾਜ ਨੂੰ ਵਾਤਾਵਰਣ ਅਤੇ ਦਰੱਖਤ, ਪਾਣੀ, ਕਚਰਾ ਪ੍ਰਬੰਧਨ ਲਈ ਜਾਗਰੂਕ ਕਰਨਾ ਸੀ।ਜਿਸ ਵਿਚ ਵੱਖ ਵੱਖ ਧਾਰਮਿਕ ਅਦਾਰਿਆਂ ਦੇ ਨਾਲ ਸਿਖਿਆ ਸੰਸਥਾਨਾਂ ਨੇ ਹਿੱਸਾ ਲਿਆ।ਸਕੂਲਾਂ ਤੇ ਕਾਲਜਾਂ ਦੇ ਵਿੱਦਿਆਰਥੀਆਂ ਨੇ ਮਿਹਨਤ ਨਾਲ ਵਾਤਾਵਰਣ ਸੰਭਾਲ ਸੰਦੇਸ਼ …
Read More »ਪੰਜਾਬ ਸਟੇਟ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਲੁਧਿਆਣਾ ‘ਚ ਅੰਮ੍ਰਿਤਸਰ ਜਿਲ੍ਹੇ ਦੇ ਸਾਈਕਲਿੰਗ ਖਿਡਾਰੀਆਂ ਨੇ ਜਿੱਤੇ ਮੈਡਲ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਟੇਟ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ 20 ਨਵੰਬਰ ਨੂੰ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਸਾਈਕਲਿੰਗ ਵੈਲੋਡਰਮ) ਵਿਖੇ ਕਰਵਾਈ ਗਈ।ਇਸ ਵਿੱਚ ਸੀਨੀਅਰ, ਜੂਨੀਅਰ ਗਰੁੱਪ ਅਤੇ ਸਬ ਜੂਨੀਅਰ ਗਰੁੱਪਾਂ ਦੇ ਮੁਕਾਬਲੇ ਕਰਵਾਏ ਗਏ। ਸ੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਸਾਈਕਲਿੰਗ ਚੈਪੀਅਨਸ਼ਿਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਅੰਡਰ 16 ਉਮਰ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 23 ਨਵੰਬਰ 2022 ਨੂੰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਿਖੇ 23 ਨਵੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਏ.ਐਸ.ਐਮ (ਪਰਮਾ ਅੰਮ੍ਰਿਤਸਰ), ਐਕਸਿਸ ਬੈਂਕ, ਬੈਂਕ ਆਫ਼ ਬੜੋਦਾ, ਬਾਇਜ਼ੂਸ, ਐਲ.ਆਈ.ਸੀ ਅਤੇ ਵੈਬਰਜ਼ ਭਾਗ ਲੈਣਗੇ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਅਤੇ ਇਸ ਤੋਂ ਵਧੇਰੇ ਹੋਵੇਗੀ।ਵਿਕਰਮਜੀਤ ਡਿਪਟੀ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਵਿੱਤੀ ਸਾਜਰਤਾ ਤੇ ਡਿਜ਼ੀਟਲ ਵਰਤੋਂ ਬਾਰੇ ਸਵੇਦਨਸ਼ੀਲਤਾ ਪ੍ਰੋਗਰਾਮ ਦੀ ਕੀਤੀ ਮੇਜ਼ਬਾਨੀ
ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੁ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ. ਸ਼ੂਰ ਡਾਇਰੈਕਟਰ ਪੀ.ਐਸ.ਆਈ ਅਤੇ ਏਡਿਡ ਸਕੂਲ, ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ), ਡਾ. ਨੀਲਮ ਕਾਮਰਾ ਅਤੇ ਸਕੂਲ ਮੈਨੇਜਰ ਦੁਆਰਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ।ਜਿਸ ਵਿਚ ਅਧਿਆਪਕਾਂ ਨੂੰ ਵਿੱਤੀ ਸਾਖ਼ਰਤਾ ਦੀਆਂ ਬੁਨਿਆਦੀ ਗੱਲਾਂ ਬਾਰੇ ਜਾਗਰੂਕ ਕੀਤਾ।ਵਰਕਸ਼ਾਪ …
Read More »ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਕੀਰਤਨ ਪ੍ਰਵਾਹ ਜਾਰੀ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿਲਜੀਤ ਸਿੰਘ ਬੇਦੀ ਅਤੇ ਬੀਬੀ ਤੇਜ ਕੌਰ ਕੋਆਰਡੀਨੇਟਰ ਦੀ ਅਗਵਾਈ ਹੇਠ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਸਥਾਨਕ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਬਾਬਾ ਦੀਪ ਸਿੰਘ ਸੁਖਮਨੀ ਸੇਵਾ ਸੁਸਾਇਟੀ ਮੰਦਰ ਵਾਲਾ ਬਜ਼ਾਰ ਮੁੱਖੀ ਬੀਬੀ ਨਰਿੰਦਰ ਕੌਰ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾੲਟੀ ਈਸਟ ਗੋਬਿੰਦ ਨਗਰ …
Read More »