ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੇ ਸਹੀਦੀ ਦਿਹਾੜੇ ਅਤੇ ਸਵ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਲੰਬੇ ਕੇਸਾਂ ਦੇ ਮੁਕਾਬਲੇ ਅਤੇ ਲੜਕਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼ਾਮਲ ਹੋਏ ਤਕਰੀਬਨ 400 ਵਿਦਿਆਰਥੀਆ ਨੇ ਅਲੱਗ ਅਲੱਗ ਪੁਜੀਸ਼ਨਾਂ …
Read More »Daily Archives: November 22, 2022
ਪ੍ਰਿਥੀ ਚੰਦ ਗਰਗ ਦੀ ਦੂਸਰੀ ਬਰਸੀ ‘ਤੇ ਵਿਸ਼ੇਸ਼
‘ਬਾਪੂ’ ਉਹ ਰੱਬ ਦਾ ਇਕ ਤੋਹਫ਼ਾ ਹੈ, ਜੋ ਆਪਣੇ ਬਾਰੇ ਕੁੱਝ ਨਹੀ ਸੋਚਦਾ ਸਦਾ ਬੱਚਿਆਂ ਦੀਆਂ ਜਰੂਰਤਾਂ ਪੂਰੀਆਂ ਕਰਦਾ ਰਹਿੰਦਾ ਹੈ।ਹਰ ਮੁਸ਼ਕਲ ਆਸਾਨ ਹੁੰਦੀ ਹੈ, ਜਦੋਂ ਪਿਤਾ ਨਾਲ ਹੋਵੇ।ਪਿਤਾ ਸੁਭਾਅ ਦਾ ਗਰਮ, ਪਰ ਦਿਲ ਦਾ ਨਰਮ, ਉਹ ਮਾਂ ਤੋਂ ਵੀ ਜਿਆਦਾ ਪਿਆਰ ਕਰਨ ਵਾਲਾ ਹੁੰਦਾ ਹੈ।ਮਾਂ ਪਿਆਰ ਲੁਕਾਉਂਦੀ ਨਹੀਂ, ਪਿਤਾ ਪਿਆਰ ਦਿਖਾਉਂਦਾ ਨਹੀਂ। ਸ਼ਵ. ਪ੍ਰਿਥੀ ਚੰਦ ਗਰਗ ਵੀ ਬਹੁਤ ਹੀ …
Read More »ਸੇਵਾ ਕੇਂਦਰਾਂ ‘ਚ ਆਧਾਰ ਕਾਰਡ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ
ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਦੇ ਅਧਾਰ ਕਾਰਡ ਦੇ ‘ਪਰੂਫ ਆਫ਼ ਅਡੈਂਟਿਟੀ’ ਅਤੇ ‘ਪਰੂਫ ਆਫ਼ ਐਡਰੈਸ’ ਦਸਤਾਵੇਜ਼ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ।ਕੋਈ ਵੀ ਨਾਗਰਿਕ ਸੇਵਾ ਕੇਂਦਰਾਂ ਵਿੱਚ ਕੇਵਲ 50 ਰੁਪਏ ਦੀ ਫ਼ੀਸ ਅਦਾ ਕਰਕੇ …
Read More »ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ 30 ਨਵੰਬਰ ਤੱਕ ਕਰਨ ਅਪਲਾਈ – ਡੀ.ਸੀ
ਪੁਰਸਕਾਰ ਜਿੱਤਣ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਦਾ ਨਕਦ ਇਨਾਮ ਅੰਮ੍ਰਿਤਸਰ, 22 ਨਵੰਬਰ (ਸਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨ (ਲੜਕੇ-ਲੜਕੀਆਂ) ਨੂੰ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। …
Read More »ਵਿਆਹ ਦੀ ਤੀਸਰੀ ਵਰੇਗੰਢ ਮੁਬਾਰਕ – ਲਖਵਿੰਦਰ ਸਿੰਘ ਭਾਲ ਤੇ ਗਗਨਦੀਪ ਕੌਰ ਭਾਲ
ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ)- ਲਖਵਿੰਦਰ ਸਿੰਘ ਭਾਲ ਤੇ ਸ੍ਰੀਮਤੀ ਗਗਨਦੀਪ ਕੌਰ ਭਾਲ ਵਾਸੀ ਲੌਂਗੋਵਾਲ ਜਿਲ੍ਹਾ ਸੰਗਰੂਰ ਨੇ ਵਿਆਹ ਦੀ ਤੀਸਰੀ ਵਰੇਗੰਢ ਮਨਾਈ।
Read More »