ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾਂਦੀਆਂ ਸਕੂਲੀ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਦੌਰਾਨ ਖੋ ਖੋ ਲੜਕੇ ਅਤੇ ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਮਾਨਸਾ ਜਿਲ੍ਹੇ ਦੇ ਰੱਲਾ ਪਿੰਡ ਵਿਖੇ ਸੰਪਨ ਹੋਏ।ਲੜਕੇ ਅਤੇ ਲੜਕੀਆਂ ਦੇ ਅੰਡਰ 14 ਦੇ ਦੋਵਾਂ ਮੁਕਾਬਲਿਆਂ ਵਿੱਚ ਸੰਗਰੂਰ ਜਿਲ੍ਹੇ ਨੇ ਬਾਜ਼ੀ ਮਾਰੀ।ਇਹਨਾਂ ਦੋਵੇਂ ਜੇਤੂ ਟੀਮਾਂ ਵਿੱਚ ਰੱਤੋਕੇ ਸਕੂਲ ਦੇ ਖਿਡਾਰੀ ਅਤੇ …
Read More »Daily Archives: November 24, 2022
ਡਾ. ਬੋਪਾਰਾਏ ਨੇ ਸਰਕਾਰੀ ਸੀਨੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਹੋਈਆਂ ਬਦਲੀਆਂ ਤਹਿਤ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ (ਸੰਗਰੂਰ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਅਪਣਾ ਅਹੁੱਦਾ ਸੰਭਾਲ ਲਿਆ ਹੈ।ਸਕੂਲ ਪਹੁੰਚਣ ‘ਤੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨਾਂ …
Read More »ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸਹਾਦਤ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਨੇ ਸਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਤ ਵਾਰਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦਿਹਾੜੇ ‘ਤੇ …
Read More »ਫੁੱਟਵੀਅਰ ਡਿਜ਼ਾਇਨ ਤੇ ਵਿਕਾਸ ਸੰਸਥਾ ਮੋਹਾਲੀ ਵਲੋਂ ਸਮੱਸਿਆ ਹੱਲ ਕਰਨ ਅਤੇ ਡਿਜ਼ਾਇਨ ਸੋਚ ਲਈ ਵਰਕਸ਼ਾਪ
ਆਰੀਆ ਰਤਨ ਪਦਮ ਸ਼੍ਰੀ ਡਾ ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਆਈ. ਅਤੇ ਏਡਿਡ ਸਕੂਲ, ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ) ਡਾ. ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਮੱਸਿਆ ਹੱਲ ਕਰਨ ਅਤੇ ਡਿਜ਼ਾਇਨ ਸੋਚ ਬਾਰੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਣੀਆਂ) – ਵਿਦਿਆਰਥੀ ਦੀ ਜ਼ਿੰਦਗੀ ’ਚ ਖੇਡਾਂ ਖਾਸ ਮਹੱਤਵ ਰੱਖਦੀਆਂ ਹਨ। ਖੇਡਾਂ ਜਿਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਈ ਸਿੱਧ ਹੁੰਦੀਆਂ ਹਨ।ਖੇਡਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਉਣ ਦੇ ਮਕਸਦ ਤਹਿਤ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਖ਼ਾਲਸਾ …
Read More »ਖਾਲਸਾ ਕਾਲਜ ਵਲੋਂ ਅੰਤਰ-ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ’ਚ ਫਸਟ ਰਨਰ-ਅੱਪ ਟਰਾਫੀ ਜਿੱਤੀ।ਕਾਲਜ ਵਿਦਿਆਰਥੀਆਂ ਨੇ ਆਲ ਰਾਊਂਡਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਈਵੈਂਟਸ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਨੇ ਆਪਣੇ ਇਤਿਹਾਸ ’ਚ ਪਹਿਲੀ ਵਾਰ ਇਹ …
Read More »ਖ਼ਾਲਸਾ ਕਾਲਜ ਵਿਖੇ ‘ਕਾਮਰਸ ਫੈਸਟ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਕਾਮਰਸ ਸੁਸਾਇਟੀ ਵਲੋਂ ‘ਕਾਮਰਸ ਫੈਸਟ’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਉਕਤ ਪ੍ਰੋਗਰਾਮ ਮੌਕੇ 12 ਪ੍ਰਮੁੱਖ ਸਕੂਲਾਂ ਦੇ 150 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਐਡ ਮੈਡ, ਡਿਬੇਟ, ਐਕਸਟੈਂਪੋਰ, ਕੁਇਜ਼, ਫੋਟੋਗ੍ਰਾਫੀ, ਰੰਗੋਲੀ ਅਤੇ ਪੋਸਟਰ ਮੇਕਿੰਗ ਵਰਗੇ ਵੱਖ-ਵੱਖ ਮੁਕਾਬਲਿਆਂ ’ਚ ਆਪਣੇ …
Read More »ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਪੈਂਸਰੀ ਘੁਲਾਲ ਨੂੰ ਦਾਨ ਕੀਤੀਆਂ ਮੁਫਤ ਦਵਾਈਆਂ
ਸਮਰਾਲਾ, 24 ਨਵੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਘੁਲਾਲ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਨੂੰ ਪ੍ਰ੍ਰਾਸੀ ਭਾਰਤੀ ਅਤੇ ਦਾਨੀ ਸੱਜਣ ਅਵਤਾਰ ਸਿੰਘ ਕੈਨੇਡਾ ਪੁੱਤਰ ਪ੍ਰਤਾਪ ਸਿੰਘ ਪਨਫੇਰ ਵਲੋਂ ਦਵਾਈਆਂ ਅਤੇ ਹੋਰ ਜਰੂਰੀ ਸਮਾਨ ਦਾਨ ਕੀਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਹ ਦਵਾਈਆਂ ਅਤੇ ਹੋਰ ਜਰੂਰੀ ਸਮਾਨ ਐਚ.ਐਮ.ਓ ਡਾ. ਰਵਿੰਦਰ ਸਿੰਘ ਦੇ ਹਵਾਲੇ ਕੀਤਾ ਗਿਆ।ਸਤਵਿੰਦਰ ਸਿੰਘ ਸੱਤੀ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ …
Read More »26 ਨਵੰਬਰ ਨੂੰ ਚੰਡੀਗੜ੍ਹ ਜਾਣ ਲਈ ਬੀ.ਕੇ.ਯੂ (ਦੋਆਬਾ) ਦੇ ਵਰਕਰਾਂ ‘ਚ ਭਾਰੀ ਉਤਸ਼ਾਹ
ਭਲਕੇ ਕਿਸਾਨ, ਮਜ਼ਦੂਰ ਵੱਡੀ ਗਿਣਤੀ ‘ਚ ਸਮਰਾਲਾ ਤੋਂ ਚੰਡੀਗੜ੍ਹ ਲਈ ਪਾਉਣਗੇ ਚਾਲੇ – ਖੀਰਨੀਆਂ ਸਮਰਾਲਾ, 24 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਸਵੀਰ ਸਿੰਘ ਮੱਕੜ ਸਮਰਾਲਾ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ …
Read More »ਸੀ.ਬੀ.ਐਸ.ਈ ਵਲੋਂ ਵਿੱਤੀ ਸਾਖਰਤਾ ਬਾਰੇੇ ਸੈਮੀਨਾਰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ ਵਿਖੇ ਸੀ.ਬੀ.ਐਸ.ਈ. ਵੱਲੋਂ ਵਿੱਤੀ ਸਾਖਰਤਾ ਦੇ ਉਪਰ ਅਧਿਆਪਕਾਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦੇਸ਼ ਵਿੱਤ ਯੋਜਨਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਈਬਰ ਧੋਖੇਬਾਜੀ ਦਾ ਸ਼ਿਕਾਰ ਹੋਣ ਤੋਂ ਬਚਾਉਣਾ ਸੀ।ਸੈਮੀਨਾਰ ਦੇ …
Read More »