Amritsar, November 25 (Punjab Post Bureau) – Khalsa College Amritsar won First Runner-Up Trophy in the Inter-Zonal Youth Festival organised by Guru Nanak Dev University. Demonstrating an all-round performance, the College students won positions in different events and notched Literary Trophy, Folk Trophy, Theatre Trophy and Fine Arts Trophy also. Principal Dr. Mehal Singh congratulated students and teachers on this …
Read More »Daily Archives: November 25, 2022
DAV Public School hosts a workshop on Problem Solving and Design Thinking
Amritsar, November 25 (Punjab Post Bureau) – With the blessings of our most revered Arya Ratan Padma Shri Dr. Punam Suri and under the mentorship of Dr. J.P Shoor ji Director PS –I and aided school, Regional officer Punjab Zone (A) Dr. Neelam Kamra and the Manager of the school Dr. Pushpinder Walia DAV Public School Lawrence Road Amritsar hosted …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 28 ਨਵੰਬਰ ਨੂੰ ਮਨਾਉਣ ਦਾ ਕੀਤਾ ਫੈਸਲਾ
ਪੰਜਾਬੀ ਭਾਸ਼ਾ ਦੇ ਉਥਾਨ ਲਈ ਸ਼ਹਿਰ ਵਿੱਚ ਰੈਲੀ ਵੀ ਕੱਢੀ ਜਾਵੇਗੀ – ਸੱਦੀ ਸਮਰਾਲਾ, 25 ਨਵੰਬਰ (ਇੰਦਰਜੀਤ ਸਿੰਘ ਕੰਗ) – ਸ਼ਹੀਦਾਂ ਦੇ ਸਿਰਤਾਜ ਹਿੰਦ ਦੀ ਚਾਦਰ, ਤਿਲਕ ਜੰਜੂ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਅੱਜ ਵੀ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।ਜਿਸ ਨਾਲ ਹਿੰਦੂ ਸਿੱਖ ਭਾਈਚਾਰੇ ਦੀ ਆਪਸੀ ਸਾਂਝ ਹੋਰ ਵੀ ਪੀਡੀ ਹੁੰਦੀ ਹੈ ਅਤੇ …
Read More »ਖ਼ਾਲਸਾ ਕਾਲਜ ਵਿਖੇ ‘ਦੰਦਾਂ ਸਬੰਧੀ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਦੰਦਾਂ ਅਤੇ ਮਸੂੜਿਆਂ ਦੀ ਸਾਂਭ-ਸੰਭਾਲ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਰੈਡ ਰਿਬਨ ਕਲੱਬ ਵਲੋਂ ਡੈਂਟਲ ਅਵੇਅਰਨੈਸ ਵਿਸ਼ੇ ’ਤੇ ਸੈਮੀਨਾਰ ਅਤੇ ਮੁਫ਼ਤ ਦੰਦਾਂ ਦਾ ਚੈਕਅੱਪ ਕੈਂਪ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ …
Read More »ਖ਼ਾਲਸਾ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਬਾਕਸਿੰਗ ਮੁਕਾਬਲੇ ’ਚ ਜਿੱਤੀ ਓਵਰ ਆਲ ਟਰਾਫ਼ੀ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਲੋਂ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ਼ ਜਲੰਧਰ ਵਿਖੇ ਕਰਵਾਈ ਗਈ ਇੰਟਰ ਕਾਲਜ (ਲੜਕੇ-ਲੜਕੀਆਂ) ਬਾਕਸਿੰਗ ਚੈਂਪੀਅਨਸ਼ਿਪ ਨੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਓਵਰ ਆਲ ਚੈਂਪੀਅਨ ਟਰਾਫ਼ੀ ਹਾਸਲ ਕਰਕੇ ਕਾਲਜ ਅਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ‘ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਜਿੱਤਿਆ ਸੋਨ ਤਗ਼ਮਾ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਸਚਲੀਨ ਕੌਰ, ਰਾਣਾ ਰਨਵੀਰ ਸਿੰਘ ਨੇ ‘ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਸੋਨ ਤਗ਼ਮਾ ਜਿੱਤ ਕੇ ਮਾਤਾ-ਪਿਤਾ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ=ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ 2 ਰੋਜ਼ਾ ਚੱਲੇ ਫੱਸਵੇਂ ਮੁਕਾਬਲੇ ’ਚ ਉਕਤ ਵਿਦਿਆਰਥੀਆਂ ਨੇ …
Read More »ਖ਼ਾਲਸਾ ਕਾਲਜ ਵਿਖੇ ਲਵਦੀਪ ਸਿੰਘ ਯਾਦਗਾਰੀ ਯੁਵਾ ਪੁਰਸਕਾਰ-2022 ਅੱਜ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਜੀਤ ਕਲਚਰਲ ਕਲੱਬ (ਰਜ਼ਿ) ਵਲੋਂ ਸੱਭਿਆਚਾਰਕ ਮੁਕਾਬਲਾ 26 ਨਵੰਬਰ ਦਿਨ ਸ਼ਨੀਵਾਰ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਡਾ. ਜਗਜੀਤ ਕੌਰ ਦੁਆਰਾ ਕਰਵਾਏ ਜਾ ਰਹੇ ਇਸ ਸੱਭਿਆਚਾਰਕ ਮੁਕਾਬਲੇ ਪੰਜਾਬੀ ਲੋਕ ਨਾਚ, ਗੀਤ ਤੇ ਅੇਕਟਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ।ਉਨ੍ਹਾਂ ਕਿਹਾ …
Read More »ਆਧਾਰ ਪਬਲਿਕ ਸਕੂਲ ਬੱਡਰੁਖਾਂ ਨੇ ਵਿਦਿਆਰਥੀਆਂ ਲਈ ਪਿਕਨਿਕ ਕਰਵਾਈ
ਸੰਗਰੂਰ, 25 ਨਵੰਬਰ(ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਬੱਡਰੁਖਾਂ ਵਲੋਂ ਨਰਸਰੀ ਤੋਂ ਚੌਥੀ ਤੱਕ ਦੇ ਵਿਦਿਆਰਥੀਆਂ ਲਈ ਪਿਕਨਿਕ ਕਰਵਾਈ ਗਈ।ਬੱਚਿਆਂ ਨੂੰ ਬੀ.ਐਸ.ਐਨ.ਐਲ ਪਾਰਕ ਲਿਜਾਇਆ ਗਿਆ। ਜਿਥੇ ਬੱਚਿਆ ਨੇ ਆਕਰਸ਼ਕ ਝੂਲੇ, ਪੀਂਘਾਂ ਤੇ ਮਿੰਨੀ ਟ੍ਰੇਨ ਦਾ ਆਨੰਦ ਮਾਣਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਮੰਨੋਰੰਜ਼ਕ ਖੇਡਾਂ ਖਿਡਾਈਆਂ ਗਈਆਂ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਦੌਰੇ …
Read More »ਸਾਹਿਬਜ਼ਾਦਿਆਂ ਦੇ ਸਵਾਂਗ ਰਚਣ ਵਾਲੀ ਫਿਲਮ ਲਗਾਉਣ ਸਬੰਧੀ ਸਿਨੇਮਾ ਘਰ ਮਾਲਕਾਂ ਨੂੰ ਤਾੜਨਾ
‘ਦਾਸਤਾਨ-ਏ-ਸਰਹਿੰਦ’ ਫ਼ਿਲਮ ਨਾ ਚਲਾਉਣ ਸਿਨੇਮਾ ਮਾਲਕ – ਕਾਹਨ ਸਿੰਘ ਵਾਲਾ, ਲੌਂਗੋਵਾਲ, ਅਤਲਾ ਸੰਗਰੂਰ, 25 ਨਵੰਬਰ(ਜਗਸੀਰ ਲੌਂਗੋਵਾਲ) – ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਤ ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਲਗਾਉਣ ਵਾਲੇ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਤਾੜਨਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ, ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼਼੍ਰੋਮਣੀ ਅਕਾਲੀ …
Read More »ਸ੍ਰੀ ਦੁਰਗਿਆਨਾ ਮੰਦਿਰ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਲਿਆ ਆਸ਼ੀਰਵਾਦ
ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲੈਂਦੇ ਹੋਏ।
Read More »