Wednesday, January 15, 2025

Daily Archives: November 25, 2022

ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ।

Read More »

ਮੰਤਰੀ ਧਾਲੀਵਾਲ ਨੇ ਅਜਨਾਲਾ ਨੂੰ ਦਿੱਤੀ ਅੱਗ ਬੁਝਾਊ

ਕਿਹਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੁੱਕਿਆ ਕਦਮ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਵਿਖੇ ਅੱਗ ਬੁਝਾਉਣ ਵਾਲੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਧਾਲੀਵਾਲ ਨੇ …

Read More »

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ‘ਚ ਹੋਵੇਗਾ ਭੁਗਤਾਨ – ਧਾਲੀਵਾਲ

ਅਜਨਾਲਾ ਖੰਡ ਮਿਲ ਵਿੱਚ ਨਵੇਂ ਸੀਜ਼ਨ ਦੀ ਕੀਤੀ ਸ਼ੁਰੂੂਆਤ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਖੰਡ ਮਿਲਾਂ ਵਿੱਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ।ਅੱਜ ਖੰਡ ਮਿਲ ਅਜਨਾਲਾ ਨੂੰ ਚਾਲੂ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦੇ ਧਾਲੀਵਾਲ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਯਾਦਵਿੰਦਰ ਸਿੰਘ ਲਾਲੀ ਤੇ ਅਮਨਦੀਪ ਕੌਰ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਯਾਦਵਿੰਦਰ ਸਿੰਘ ਲਾਲੀ ਤੇ ਅਮਨਦੀਪ ਕੌਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »