Friday, June 21, 2024

Daily Archives: November 27, 2022

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਕੈਡਿਟਾਂ ਨੇ ਲਿਆ ‘ਪੁਨੀਤ ਸਾਗਰ ਅਭਿਆਨ’ ‘ਚ ਭਾਗ

ਭੀਖੀ, 27 ਨਵੰਬਰ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦੇ ਕੈਡਿਟਾਂ ਨੇ 3-ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ (ਆਈ.ਐਨ) ਅਰਵਿੰਦ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ‘ਪੁਨੀਤ ਸਾਗਰ ਅਭਿਆਨ’ ਵਿੱਚ ਭਾਗ ਲਿਆ।ਸਕੂਲ ਦੇ ਏ.ਐਨ.ਓ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਾਂਡਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਲਗਭਗ 20 ਕੈਡਿਟਾਂ ਨੇ ਇਸ ਅਭਿਆਨ ਵਿੱਚ ਭਾਗ ਲਿਆ।ਇਸ ਅਭਿਆਨ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੰਵਿਧਾਨ ਦਿਵਸ ਦਾ ਆਯੋਜਨ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੱਜ ਸਮਾਜਕ ਨਿਆਇ ਅਤੇ ਅਧਿਕਾਰਿਤਾ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੈਕਲਟੀ ਅਤੇ ਵਿਦਿਆਰਥੀਆਂ ‘ਚ ਸੰਵਿਧਾਨਕ ਮੁੱਲਾਂ ਨੂੰ ਪ੍ਰਫੁਲਿਤ ਕਰਨ ਲਈ ਸੰਵਿਧਾਨ ਦਿਵਸ ਮਨਾਇਆ ਗਿਆ।ਇਸ ਸਮੇਂ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੁਆਰਾ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ ਗਈ।ਪ੍ਰੋ. ਰੇਨੂੰ ਭੰਡਾਰੀ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਨੇ ਸੰਵਿਧਾਨ …

Read More »

ਵਿਆਹ ਦੀ 45ਵੀਂ ਵਰ੍ਹੇਗੰਢ ਮੁਬਾਰਕ – ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਖੁਰਮਣੀਆਂ) – ਵਿਸ਼ਵ-ਪ੍ਰਸਿੱਧ ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ ਵਾਸੀ ਬਾਬਾ ਦੀਪ ਸਿੰਘ ਕਲੋਨੀ  ਜੀ.ਟੀ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 45ਵੀਂ ਵਰ੍ਹੇਗੰਢ ਮਨਾਈ।

Read More »