ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਖਾਲਸਾ ਕਾਲਜ ਵਿਖੇ ਫ਼ੈਕਲਟੀ ਆਫ ਸਾਇੰਸ ਵੱਲੋਂ ‘ਵਿਗਿਆਨ ਮੇਲਾ-2022’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਮੇਲੇ ’ਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਲਰਾਜ ਸਿੰਘ ਢਿੱਲੋਂ ਅਤੇ ਗੈਸਟ ਸਪੀਕਰ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਸਨ।ਮੇਲੇ ਦਾ ਮਕਸਦ 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ’ਚ ਸਾਇੰਸ ਨੂੰ ਉਤਸ਼ਾਹਿਤ …
Read More »Daily Archives: November 29, 2022
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿਲ੍ਹਾ ਅੰਮਿ੍ਰਤਸਰ ‘ਚ ਇਸ ਸਾਲ 30 ਫੀਸਦ ਘੱਟ ਸੜੀ ਪਰਾਲੀ – ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾ ਤੇ ਕਾਫੀ ਕੰਟਰੋਲ ਕੀਤਾ ਗਿਆ ਹੈ।ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵਲੋਂ ਸੈਟੇਲਾਈਟ …
Read More »ਜੰਡਿਆਲਾ ਲਿੰਕ ਸੜਕ ਜੀ.ਟੀ ਰੋਡ ਤੋਂ ਦੇਵੀਦਾਸ ਪੁਰਾ ਤੱਕ 10 ਫੁੱਟ ਦੀ ਸੜ੍ਹਕ ਕੀਤੀ ਜਾਵੇਗੀ 18 ਫੁੱਟ -ਈ.ਟੀ.ਓ
ਗ੍ਰਾਮ ਪੰਚਾਇਤ ਗੁਨੋਵਾਲ ਵਿਖੇ 5 ਲੱਖ ਦੀ ਲਾਗਤ ਨਾਲ ਬਣਨ ਵਾਲੇ ਜ਼ਿੰਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸੀ ਨੂੰ ਸਾਡੀ ਸਰਕਾਰ ਨੇ ਅਮਲੀਜਾਮਾ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ …
Read More »ਗੁਰੂ ਦੀ ਨਗਰੀ ‘ਚ 8 ਦਸੰਬਰ ਤੋਂ ਸ਼ੁਰੂ ਹੋਵੇਗਾ 16ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਨਾਲ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗਾ੍ਰਫ ਵੀ ਵਧੇਗਾ।ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ …
Read More »ਜੰਡਿਆਲਾ ਦੇ ਠਠਿਆਰਾਂ ਬਜ਼ਾਰ ਨੂੰ ਦਿੱਤੀ ਜਾਵੇਗੀ ਵਿਰਾਸਤੀ ਦਿਖ – ਈ.ਟੀ.ਓ
ਪੰਜਾਬ ਸਰਕਾਰ ਦੀ ਚੀਫ਼ ਆਰਕੀਟੈਕਟ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਜੀ 20 ਸ਼ਿਖਰ ਸੰਮੇਲਨ ਨੂੰ ਲੈ ਕੇ ਅੱਜ ਬਿਜਲੀ, ਲੋਕ ਨਿਰਮਾਣ ਮੰਤਰੀ, ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੀ ਚੀਫ ਆਰਕੀਟੈਕਟ ਸ੍ਰੀਮਤੀ ਸਪਨਾ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਜੰਡਿਆਲਾ ਗੁਰੂ ਦੇ ਠਠਿਆਰਾਂ ਬਜ਼ਾਰ ਨੂੰ ਵਿਕਸਿਤ ਕਰਨ ਸਬੰਧੀ ਚਰਚਾ …
Read More »ਵਿਆਹ ਦੀ 42ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸ੍ਰੀਮਤੀ ਇੰਦਰਪਾਲ ਕੌਰ
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸ੍ਰੀਮਤੀ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 42ਵੀਂ ਵਰੇਗੰਢ ਮਨਾਈ।
Read More »