Monday, October 7, 2024

Daily Archives: November 30, 2022

ਡੀ.ਏੇ.ਵੀ ਪਬਲਿਕ ਸਕੂਲ ਵਿਖੇ ਨਵੇਂ ਯੁੱਗ ਦੇ ਗੈਰ ਰਵਾਇਤੀ ਕੈਰੀਅਰ `ਤੇ ਵਰਕਸ਼ਾਪ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਆਈ ਅਤੇ ਏਡਿਡ ਸਕੂਲ ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ) ਡਾ. ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਵਿਖੇ ਅੱਜ ਨਵੇਂ ਯੁੱਗ ਦੇ ਗੈਰ ਰਵਾਇਤੀ ਕੈਰੀਅਰ ਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਪੰਜਾਬੀ ਮਾਂ-ਬੋਲੀ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਨਵੰਬਰ ਮਹੀਨਾ 2022 ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂੁਦਿਆਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ …

Read More »

ਸੀਤਾ ਰਾਮ ਦੇ ਦਰਬਾਰ ‘ਚ ਕਰਵਾਇਆ ਸਲਾਨਾ ਭੰਡਾਰਾ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਮੁੱਖ ਸੇਵਾਦਾਰ ਬੀਬੀ ਸੁਖਰਾਜ ਕੌਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸੀਤਾ ਰਾਮ ਦੇ ਦਰਬਾਰ ਰਾਂਝੇ ਦੀ ਹਵੇਲੀ ਗੁਰੂ ਨਾਨਕ ਪੁਰਾ ਵਿਖੇ ਭੰਡਾਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਬੀਬੀ ਸੁਖਰਾਜ ਕੌਰ ਨੇ ਦੱਸਿਆ ਕਿ ਪਿਛਲੇ 30 ਸਾਲਾਂ ਤੋਂ ਲੱਖਾ ਦਾ ਦਾਤਾ ਪੀਰ ਸ਼ੇਰ ਸ਼ਾਹ ਵਲੀ ਦੇ ਨਾਮ ਦਾ ਚਿਰਾਗ ਸੀਤਾ ਰਾਮ ਵਲੋਂ ਜਗਾਇਆ ਜਾਂਦਾ ਸੀ।ਇਸ …

Read More »