ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਗੋਵਿੰਦਪੁਰੀ ਕਾਲਕਾ ਜੀ ਸਾਊਥ ਦਿੱਲੀ ਵਾਸੀ ਅਸ਼ਵਨੀ ਕੁਮਾਰ ਅਤੇ ਸ੍ਰੀਮਤੀ ਤਲਵਿੰਦਰ ਕੌਰ ਨੇ ਆਪਣੀ ਹੋਣਹਾਰ ਬੇਟੀ ਮਾਇਰਾ ਸਿੰਘ ਨੂੰ ਜਨਮ ਦਿਨ ਦੀ ਦਿੱਤੀ ਮੁਬਾਰਕਬਾਦ।
Read More »Monthly Archives: November 2022
ਐਡਵੋਕੇਟ ਧਾਮੀ ਨੇ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਚਾਂਦ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ …
Read More »ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …
Read More »ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇੇ ਕਰਵਾਏ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ …
Read More »ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸੁਖਬੀਰ ਸਿੰਘ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਲੋਭਜ਼ਂ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਅਤੇ ਸਟਾਫ ਅੰਮ੍ਰਿਤਸਰ ਬਰਾਂਚ-1 ਅਤੇ ਗੁਰੂ ਕੀ ਵਡਾਲੀ ਬਰਾਂਚ 2 ਦਾ ਸਾਂਝਾ ਸਲਾਨਾ ਇਨਾਮ ਵੰਡ ਸਮਾਰੋਹ ਗੁਰੂ ਕੀ ਵਡਾਲੀ ਵਿਖੇ ਕਰਵਾਇਆ ਗਿਆ।ਸਕੂਲ ਵਿਦਿਆਰਥੀਆਂ ਵਲੋਂ ਜਿਥੇ ਸਕੂਲ ਦੇ ਇਨਾਮ ਵੰਡ ਸਮਾਰੋਹ ਵਿਚ ਪੰਜਾਬੀ ਸਭਿਆਚਾਰ, ਭਾਸ਼ਾ ਅਤੇ ਪੰਜਾਬੀਅਤ ਸਬੰਧੀ ਆਪਣੀ ਕਲਾ …
Read More »ਆਊਟ ਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ
ਮੁੱਖ ਮੰਤਰੀ ਪੰਜਾਬ ਦੇ ਨਾਂ ਜਿਲ੍ਹੇ ਦੇ ਡਿਪਟੀ ਕਮਿਸ਼ਰ ਨੂੰ ਸੌੰਪਿਆ ਮੰਗ ਪੱਤਰ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸੁਬਾਰਡੀਨੇਟ ਸਰਵਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੱਦੇ `ਤੇ ਫਰੀਦਕੋਟ ਜਿਲ੍ਹੇ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਵੱਖ-ਵੱਖ ਵਿਭਾਗਾਂ ਤੇ ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਕੰਪਨੀਆਂ ਵਲੋਂ ਭਰਤੀ ਕੀਤੇ ਗਏ ਆਊਟਸੋਰਸਿੰਗ ਮੁਲਾਜ਼ਮਾਂ …
Read More »ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਾਉਣ ਦੀ ਮੰਗ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਚੰਡੀਗੜ੍ਹ ਵਾਂਗ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿਜਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਨੂੰ …
Read More »ਸੀਸੁ ਦੀਆ ਪਰੁ ਸਿਰਰੁ ਨ ਦੀਆ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਹੋਈ ਸੀ।ਉਹ ਸ਼ਹਾਦਤ ਬਹੁਤ ਮਹਾਨ ਸੀ ਪਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੁਨੀਆਂ ਦੇ ਇਤਿਹਾਸ ਵਿਚ ਇਕ ਬੇਮਿਸਾਲ ਘਟਨਾ ਹੈ।ਆਪਣੇ ਧਰਮ ਲਈ ਜਾਨ ਵਾਰ ਦੇਣੀ ਬਹੁਤ ਮਹਾਨ ਹੈ, ਪਰ ਦੂਜਿਆਂ ਦੇ ਧਰਮ ਲਈ ਸ਼ਹਾਦਤ ਦੇਣੀ ਵਿਸ਼ੇਸ਼ ਤੌਰ ‘ਤੇ ਮਹਾਨ ਹੈ।ਦੂਸਰੀ ਵਿਲੱਖਣ ਗੱਲ ਇਹ ਹੈ …
Read More »ਸਵ. ਗੋਪਾਲ ਕ੍ਰਿਸ਼ਨ ਸੈਂਟੀ ਦੀ ਯਾਦ ‘ਚ ਮੈਡੀਕਲ ਕੈਂਪ
1000 ਦੇ ਕਰੀਬ ਅੱਖਾਂ ਤੇ ਦਿਲ ਦੇ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਦੀ ਕੀਤੀ ਜਾਂਚ ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਵ. ਗੋਪਾਲ ਕ੍ਰਿਸ਼ਨ ਸੈਂਟੀ ਯਾਦ ‘ਚ ਸਥਾਨਕ ਹਰੀਹਰ ਹਸਪਤਾਲ ਵਿਖੇ ਅੱਖਾਂ ਅਤੇ ਦਿਲ ਦੇ ਰੋਗਾਂ ਕੈਂਪ ਡਾ. ਮੁਨੀਸ਼ ਕੁਮਾਰ ਸ਼ੈਲੂ ਦੀ ਅਗਵਾਈ ਹੇਠ ਲਗਾਇਆ ਗਿਆ।ਮੁੱਖ ਮਹਿਮਾਨ ਵਜੋਂ ਡਾਕਟਰ ਸ਼ੈੰਲੇਦਰ ਜੈਨ ਡਾਇਰੈਕਟਰ ਸਲਾਈਟ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ …
Read More »ਗਿਆਨੀ ਸੁਜਾਨ ਸਿੰਘ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਵਿਖੇ ਬੀਬੀ ਬਲਜੀਤ ਕੌਰ ਦੇ ਪਤੀ ਅਤੇ ਮਨਦੀਪ ਸਿੰਘ ਮੁਰੀਦ ਦੇ ਪਿਤਾ ਗਿਆਨੀ ਸੁਜਾਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ।ਦਮਦਮੀ ਟਕਸਾਲ ਮਹਿਤਾ ਦੇ ਭਾਈ ਸਾਹਿਬ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।ਭਾਈ …
Read More »