Friday, May 24, 2024

Monthly Archives: November 2022

8775 Cases settled in National Lok Adalat – S. Pushpinder Singh, Civil Judge Sr. Divn

Amritsar, November 13 (Punjab Post Bureau) – As per the directions given by National Legal Services Authority and Punjab State Legal Services Authority, SAS Nagar, Mohali and under the able guidance of Smt. Harpreet Kaur Randhawa, Hon’ble District & Sessions Judge, Amritsar National Lok Adalat was held on 12.11.2022 at District Courts Amritsar, Ajnala and Baba Bakala Sahib. In this …

Read More »

78 ਸਾਲਾ ਬਜੁਰਗ ਔਰਤ ਨੂੰ ਇੰਟਰਵੈਂਸ਼ਨਲ ਤਕਨੀਕ ਨਾਲ ਸਟੰਟ ਪਾ ਕੇ ਦਿੱਤਾ ਜੀਵਨ ਦਾਨ

ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਪਹਿਲੀ ਵਾਰ ਸਫਲਤਾਪੂਰਵਕ ਕੀਤਾ ਗਿਆ ਗੁੰਝਲਦਾਰ ਪ੍ਰੋਸੀਜਰ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲਾ ਦੇ ਕਾਰਡੀਓਲੋਜੀ ਵਿਭਾਗ ਦੇ ਮੁੱਖੀ ਡਾਕਟਰ  ਗੌਰਵ ਮੋਹਨ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਦੀ ਅਗਵਾਈ ‘ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਇੱਕ ਕੁਸ਼ਲ ਟੀਮ ਵਲੋਂ ਗੰਭੀਰ ਰੂਪ ਵਿੱਚ ਬਿਮਾਰ ਦਿਲ ਦੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮੌਕ ਫਾਇਰ ਸੇਫ਼ਟੀ ਡਰਿੱਲ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਫਾਇਰ ਸੇਫ਼ਟੀ ਸਬੰਧੀ ਮੌਕ ਡਰਿੱਲ ਦਾ ਆਯੋਯਨ ਕੀਤਾ ਗਿਆ।ਇਸ ਪ੍ਰਕਿਰਿਆ ਦਾ ਉਦੇਸ਼ ਐਮਰਜੈਂਸੀ ਤਿਆਰੀ ਯੋਜਨਾ ਦੀ ਸਮੀਖਿਆ ਕਰਨਾ ਤੇ ਮੁਲਾਂਕਣ ਕਰਨਾ ਸੀ, ਤਾਂ ਜੋ ਸਬੰਧਤ ਵਿਅਕਤੀ ਐਮਰਜੈਂਸੀ ਦੇ ਸਮੇਂ ਵਿੱਚ ਆਪਣੇ ਫਰਜ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ। ਵਿਭਾਗ ਦੇ ਅਧਿਕਾਰੀਆਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ …

Read More »

ਕੋਲਕਾਤਾ ‘ਚ ਪੱਤਰਕਾਰ ਦੀ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ- ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਲਕੱਤਾ ਦੇ ਚਾਂਦਨੀ ਚੌਂਕ ਵਿਖੇ ਸਿੱਖ ਪੱਤਰਕਾਰ ਦੀ ਦਸਤਾਰ ਇਕ ਫਿਰਕੇ ਦੇ ਲੋਕਾਂ ਵਲੋਂ ਪੈਰਾਂ ਹੇਠ ਰੋਲਣ ਦਾ ਸਖ਼ਤ ਨੋਟਿਸ ਲਿਆ ਹੈ।ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਤੋਂ ਬੁੱਢਾ ਦਲ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਬਿਆਨ ਵਿੱਚ …

Read More »

ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਗੁਰਦਾਸਪੁਰ, 13 ਨਵੰਬਰ (ਡਾ: ਆਤਮਾ ਸਿੰਘ) – ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਸੁੰਦਰ ਲਿਖਾਈ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ।ਕਾਲਜ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ …

Read More »

ਬੇਗਾਨੇ ਬੋਹਲ਼ (ਮਿੰਨੀ ਕਹਾਣੀ)

“ਕਿਵੇਂ ਐ ਲਾਣੇਦਾਰਾ…ਆਈ ਨ੍ਹੀਂ ਬੋਲੀ ਤੇਰੇ ਬੋਹਲ਼ ਦੀ!”, ਕੈਲੇ ਨੇ ਝੋਨੇ ਦੇ ਢੇਰ ਲਾਗੇ ਮੰਜ਼ੇ ‘ਤੇ ਬੈਠੇ ਗੱਜਣ ਸਿਓ ਨੂੰ ਕਿਹਾ। “ਬੱਸ ਬਾਈ ਬੋਲੀ ਤਾਂ ਆ ਗਈ ਐ, ਦੁਪਹਿਰ ਤੱਕ ਤੋਲ ਲੱਗ ਜਾਊ।ਆ ਆੜਤੀਏ ਨੂੰ ਡੀਕਦਾ ਤੀ……ਆਇਆ ਨ੍ਹੀਂ ਅਜੇ”, ਗੱਜਣ ਸਿਓ ਨੇ ਫ਼ਿਕਰ ਭਰੀ ਆਵਾਜ਼ ਨਾਲ ਕਿਹਾ। “ਕੋਈ ਨਾ ਤੁਲ ਜੂਗੀ, ਕਿਉਂ ਚਿਤ ਢਿੱਲਾ ਕਰਦੈ।ਉਨ੍ਹਾਂ ਚਿਰ ਬੈਠ ਬੋਹਲ਼ ‘ਤੇ ਰਾਜਾ …

Read More »

ਸਿਡਾਨਾ ਇੰਸਟੀਚਿਊਟਸ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ

ਮਿਆਰੀ ਸਿੱਖਿਆ, ਕ੍ਰਿਕੇਟ ਅਕੈਡਮੀ, ਹਸਪਤਾਲ ਤੇ ਨਸ਼ਾ ਛੁਡਾਊ ਕੇਂਦਰ ਸਿਡਾਨਾ ਗਰੁੱਪ ਦਾ ਸ਼ਲਾਘਾਯੋਗ ਫੈਸਲਾ- ਪੋ. ਸਰਚਾਂਦ, ਮਦਾਨ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ ਕ੍ਰਿਕਟ ਜਗਤ ਦੇ ਚਮਕਦੇ ਸਿਤਾਰੇ ਚੰਦਨ ਮਦਾਨ ਅਤੇ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਪ੍ਰੋ: ਸਰਚਾਂਦ ਸਿੰਘ ਤੇ ਚੰਦਨ ਮਦਨ ਨੇ …

Read More »

ਡੀ.ਐਸ.ਪੀ ਈਸਟ ਸੁਰਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਡੀ.ਐਸ.ਪੀ ਈਸਟ ਸੁਰਿੰਦਰ ਸਿੰਘ ਨੂੰ ਸਥਾਨਕ ਜਵਾਲਾ ਜੀ ਟੂਰ ਐਂਡ ਟ੍ਰੈਵਲ ਵਿਖੇ ਪਹੁੰਚਣ ‘ਤੇ ਸੰਨੀ ਸਰੀਨ ਅਤੇ ਉਹਨਾਂ ਦੇ ਪੂਰੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਜੇ ਸਰੀਨ, ਅਜੇ ਸਰੀਨ, ਰਾਜ ਕੁਮਾਰ, ਗੁਲਸ਼ਨ ਗਿੱਲ, ਰਾਕੇਸ਼ ਖੰਨਾ, ਨਰਿੰਦਰ ਸਿੰਘ, ਦਿਲਾਵਰ ਅਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।

Read More »

ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਧਾਮੀ ਨੂੰ ਪ੍ਰਧਾਨ ਬਨਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ। ਐਸੋਸੀਏਸ਼ਨ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਜੋ ਵਿਦੇਸ਼ ਹਨ, ਰਘਬੀਰ ਸਿੰਘ ਰਾਜਾਸਾਂਸੀ, ਦਲਮੇਘ ਸਿੰਘ ਖਟੜਾ, ਸਤਿਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਰਾਜ ਸਿੰਘ, ਰਾਮਿੰਦਰਬੀਰ …

Read More »