Sunday, December 22, 2024

Monthly Archives: November 2022

ਨੈਸ਼ਨਲ ਲੋਕ ਅਦਾਲਤ ‘ਚ ਹੋਇਆ 8775 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਪੁਸ਼ਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ …

Read More »

ਨੌਜਵਾਨਾਂ ਨੂੰ “ਸਮਰੱਥ” ਸਕੀਮ ਤਹਿਤ 45 ਦਿਨਾਂ ਦੀ ਟ੍ਰੇਨਿੰਗ ਸ਼ੁਰੂ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਦੇ ਬੁਨਕਰ ਸੇਵਾ ਕੇਂਦਰ ਪਾਨੀਪਤ ਵਲੋਂ ‘ਸਮਰੱਥ’ ਸਕੀਮ ਤਹਿਤ ਨੌਜਵਾਨਾਂਨੂੰ ਹੱਥ ਖੱਡੀ ਚਲਾਉਣ ਸਬੰਧੀ 45 ਦਿਨਾਂ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ।ਮਾਸਟਰ ਟ੍ਰੇਨਰ ਹਰਸ਼ਰਨ ਸਿੰਘ ਵਲੋਂ ਇਹ ਟ੍ਰੇਨਿੰਗ ਨੇੜੇ ਚੋਧਰੀ ਫਾਰਮ ਢਪੱਈ ਰੋਡ ਵਿਖੇ ਕਾਰਵਾਈ ਜਾ ਰਹੀ ਹੈ। ਇਸ ਦਾ ਜਾਇਜ਼ਾ ਲੈਣ ਲਈ ਸੰਜੇ ਗੁਪਤਾ ਡਿਪਟੀ ਡਾਇਰੈਕਟਰ, ਰੋਹਿਤ ਮਹਿੰਦਰੂ …

Read More »

ਠੇਕੇਦਾਰਾਂ ਦੇ ਗੁੰਡਿਆਂ ਨੂੰ ਲੋਕਾਂ ਦੇ ਪ੍ਰੋਗਰਾਮਾਂ ‘ਚ ਖਲਲ ਪਾਉਣ ਦਾ ਕੋਈ ਅਧਿਕਾਰ ਨਹੀਂ- ਧਾਲੀਵਾਲ

ਅੰਮ੍ਰਿਤਸਰ ਵਿਖੇ ਵਿਆਹ ‘ਚ ਗੁੰਡਾਗਰਦੀ ਕਰਨ ਵਾਲੇ ਸਾਰੇ ਦੋਸ਼ੀਆਂ ‘ਤੇ ਹੋਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਬੀਤੇ ਦਿਨ ਅੰਮ੍ਰਿਤਸਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਵਿਆਹ ਵਿਚ ਗੁੰਡਾਗਰਦੀ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ‘ਤੇ ਸਖਤ ਕਾਰਵਾਈ ਕਰਨ ਦੀ ਹਦਾਇਤ ਕਰਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸ਼ਰਾਬ ਦੇ ਠੇਕੇਦਾਰ ਨੂੰ ਕੋਈ ਅਧਿਕਾਰ …

Read More »

ਆਪਣੇ ਭਰਾ ਦੀ ਯਾਦ ‘ਚ ਸਕੂਲ ਨੂੰ ਦਿੱਤਾ ਸਵਾ ਲੱਖ ਰੁਪਏ ਦਾ ਸਹਿਯੋਗ

ਪ੍ਰਾਇਮਰੀ ਸਕੂਲ ਮੁਸ਼ਕਾਬਾਦ ਵਿਖੇ ਅਮਰ ਸਿੰਘ ਖਾਲਸਾ ਦਾ ਵਿਸ਼ੇਸ਼ ਸਨਮਾਨ ਸਮਰਾਲਾ, 11 ਨਵੰਬਰ (ੲੰਦਰਜੀਤ ਸਿੰਘ ਕੰਗ) – ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਪ੍ਰਵਾਸੀ ਪਰਿਵਾਰਾਂ ਦਾ ਬਹੁਤ ਸਹਿਯੋਗ ਹੈ।ਜਿਨ੍ਹਾਂ ਦੁਆਰਾ ਦਿੱਤੀ ਜਾਂਦੀ ਵਿੱੀ ਸਹਾਇਤਾ ਨਾਲ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੇ ਹਨ।ਅਜਿਹੇ ਦਾਨੀ ਸੱਜਣਾਂ ਦੀ ਬਦੌਲਤ ਹੀ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਸੈਲਫ ਮੇਡ ਸਮਾਰਟ ਸਕੂਲ ਬਣਨ ਦਾ …

Read More »

ਟ੍ਰੈਫਿਕ ਪੁਲਿਸ ਤੇ ਨਗਰ ਨਿਗਮ ਨੇ ਸੜਕਾਂ ਤੋਂ ਹਟਵਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਟਰੈਫਿਕ ਸਟਾਫ ਵਲੋਂਹਾਲ ਗੇਟ ਤੋਂ ਭਰਾਵਾਂ ਦਾ ਢਾਬਾ ਤੇ ਸਿਕੰਦਰੀ ਗੇਟ ਤੱਕ ਦੇ ਇਲਾਕੇ ਵਿੱਚ ਲੋਕਾਂ ਵਲੋ ਸੜਕਾਂ ਤੇ ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਉਣ ਲਈ ਦੁਪਹਿਰ 3.00 ਤੋ ਸ਼ਾਮ 5.00 ਵਜੇ ਤੱਕ ਇੰਚਾਰਜ਼ ਟਰੈਫਿਕ ਜੋਨ-2 ਇੰਸਪੈਕਟਰ ਪਰਵੀਨ ਕੁਮਾਰੀ ਵਲੋਂ ਮਹਿਕਮਾ ਨਗਰ ਨਿਗਮ ਦੇ ਕਰਮਚਾਰੀਆਂ, ਮੁੱਖ ਅਫਸਰ ਥਾਣਾ ਈ-ਡਵੀਜਨ ਅੰਮ੍ਰਿਤਸਰ ਨਾਲ ਜੁਆਇੰਟ ਆਪ੍ਰੇਸ਼ਨ …

Read More »

ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ- ਐਡਵੋਕੇਟ ਧਾਮੀ

ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਐਡਵੋਕੇਟ ਧਾਮੀ ਦਾ ਤਿੱਖਾ ਪ੍ਰਤੀਕਰਮ ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ?ਉਨ੍ਹਾਂ …

Read More »

ਜਗਦੀਸ਼ ਟਾਈਟਲਰ ਨੂੰ ਜ਼ਿੰਮੇਵਾਰੀ ਦੇ ਕੇ ਕਾਂਗਰਸ ਨੇ ਸਿੱਖ ਭਾਵਨਾਵਾਂ ਨੂੰ ਮਾਰੀ ਸੱਟ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਸੂਬਾ ਚੋਣ ਕਮੇਟੀ ਵਿਚ ਸ਼ਾਮਲ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬਾਅਦ ਅਜੇ ਵੀ ਅੱਲੇ ਹਨ ਅਤੇ ਪੀੜਤ ਸਿੱਖ ਪਰਿਵਾਰਾਂ ਦੋਸ਼ੀਆਂ …

Read More »

ਖ਼ਾਲਸਾ ਕਾਲਜ ਵਿਖੇ ਵਾਰਿਸ ਸ਼ਾਹ ਦੀ 300 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਕੌਮੀ ਸੈਮੀਨਾਰ ਤੇ ਹੀਰ ਗਾਇਨ ਅੱਜ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ 12 ਨਵੰਬਰ ਨੂੰ ਹੀਰ ਵਾਰਿਸ : ਪ੍ਰੰਪਰਾ ਤੇ ਸਮਕਾਲ ਵਿਸ਼ੇ ’ਤੇ ਸੈਮੀਨਾਰ ਅਤੇ ਹੀਰ ਗਾਇਨ ਕਰਵਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਜਿਵੇਂ ਪੰਜਾਬੀ ਸਮਾਜ ਵਾਰਿਸ ਸ਼ਾਹ ਦੀ 300ਵੀਂ ਜਨਮ ਸ਼ਤਾਬਦੀ ਬੜੇ ਜੋਸ਼ੋ-ਖਰੋਸ਼ ਨਾਲ ਮਨਾ ਰਿਹਾ ਹੈ।ਉਸੇ …

Read More »

ਖਾਲਸਾ ਕਾਲਜ ਵੂਮੈਨ ਦੀ ਗਿੱਧਾ ਟੀਮ ਸਨਮਾਨਿਤ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਰੀਜ਼ਨਲ ਸਰਸ ਮੇਲਾ-2022’ ਵਿਚ ਗਿੱਧੇ ’ਚ ਸ਼ਾਨਦਾਰ ਪੇਸ਼ਕਾਰੀ ਦੇਣ ’ਤੇ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਕਾਲਜ …

Read More »

ਜਥੇਦਾਰ ਮਲਕੀਤ ਸਿੰਘ ਚੰਗਾਲ ਦਾ ਮੈਂਬਰ ਅੰਤਰਿੰਗ ਕਮੇਟੀ ਬਣਨ ‘ਤੇ ਕੀਤਾ ਸਨਮਾਨ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਬਤੌਰ ਮੈਂਬਰ ਚੁਣੇ ਜਾਣ ‘ਤੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅੱਜ ਸਮੂਹ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਸਬੰਧਤ ਵਿਰੋਧੀ ਧਿਰ ਦੇ ਤਿੰਨ ਮੈਂਬਰ ਇਸ …

Read More »