Sunday, December 22, 2024

Monthly Archives: November 2022

ਅਕਾਲ ਅਕੈਡਮੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੰਜਾਬ ਬੋਰਡ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ, ਗੱਤਕਾ, ਭਾਸ਼ਣ ਆਦਿ ਪੇਸ਼ ਕੀਤੇ।ਡਾ. ਕੁਲਤਾਰਜੀਤ ਸਿੰਘ ਡੀ.ਈ.ਓ ਸੰਗਰੂਰ ਅਤੇ ਅੰਗਰੇਜ਼ ਸਿੰਘ …

Read More »

`ਦ ਅੋਪੀਅਮ ਟਾਫੀ` – ਲੇਖਕ ਖੁਸ਼ਵੰਤ ਸਿੰਘ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਲਣੀ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਲੇਖਕ ਮਿਲਣੀ ਪ੍ਰੋਗਰਾਮ ਤਹਿਤ ਪ੍ਰਸਿੱਧ ਲੇਖਕ ਖੁਸ਼ਵੰਤ ਸਿੰਘ ਸ਼ੁਕਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੇ ਰੂਬਰੂ ਹੋਏ।ਖੁਸ਼ਵੰਤ ਸਿੰਘ ਨੇ ਇੱਕ ਸਿਰਜਣਾਤਮਕ ਕਲਾਕਾਰ ਵਜੋਂ ਆਪਣੇ ਸਫ਼ਰ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ 1980 ਦੇ ਦਹਾਕੇ ਦੇ ਦੁੱਖਦਾਈ ਸਮੇਂ ਦੀ ਕਹਾਣੀ ਨੂੰ ਉਜਾਗਰ ਕਰਦੇ ਆਪਣੇ ਨਵੀਨਤਮ ਨਾਵਲ …

Read More »

ਸਵੈ-ਰੋਜ਼ਗਾਰ ਵਾਸਤੇ ਦਸਵੀਂ/ਬਾਰਵੀਂ ਪਾਸ ਲਈ ਕੋਰਸਾਂ ‘ਚ ਦਾਖਲਾ 15 ਨਵੰਬਰ ਤੋਂ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਡਾ. ਅਨੁਪਮ ਕੌਰ ਨੇ ਦੱਸਿਆ …

Read More »

ਪੀਅਰ ਅਸਟੇਟ ਦੇੇ ਸਹਿਯੋਗ ਨਾਲ ਲਗਾਇਆ ਜਾਗਰੂਕਤਾ ਸੈਮੀਨਾਰ – ਡਿਪਟੀ ਡਾਇਰੈਕਟਰ ਬਾਗਬਾਨੀ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਬਨ ਮਿਸ਼ਨ ਦਫਤਰ ਹਰਸ਼ਾ ਛੀਨਾ ਵਿਖੇ ਬਾਗਬਾਨੀ ਵਿਭਾਗ ਵਲੋਂ ਪੀਅਰ ਅਸਟੇਟ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਾਗਬਾਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਜਗਤਾਰ ਸਿੰਘ ਵਲੋਂ ਬਾਗਬਾਨਾਂ ਨੂੰ ਵਿਭਾਗ ਵਿੱਚ ਚੱਲ ਰਹੀ ਸਕੀਮਾ ਬਾਰੇ ਅਤੇ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਵਲੋਂ ਪੀਅਰ ਅਸਟੇਟ ਅੰਮ੍ਰਿਤਸਰ ਤੋਂ ਬਾਗਬਾਨਾਂ ਨੂੰ ਕਿਰਾਏ ‘ਤੇ ਦਿੱਤੀ ਜਾਂਦੀ …

Read More »

ਮਾਨ ਸਰਕਾਰ ਨੇ 7 ਮਹੀਨਿਆਂ ‘ਚ ਦਿੱਤੀਆਂ 25000 ਸਰਕਾਰੀ ਨੌਕਰੀਆਂ – ਧਾਲੀਵਾਲ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ …

Read More »

ਭਾਰਤੀ ਵਾਯੂ ਸੈਨਾ ‘ਚ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਭਾਰਤੀ ਵਾਯੂ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਇਨ ਅਪਲਾਈ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰ ਵਾਯੂ ਸੇਨਾ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ।ਰਜਿਜ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/  ਵੈਬਾਈਟ ‘ਤੇ ਲਾਗਇਨ ਕਰ …

Read More »

ਸਾਰਸ ਮੇਲੇ ਵਿੱਚ ਛੋਟੇ ਦਸਤਕਾਰੀ ਵਪਾਰੀ ਹੋਏ ਉਤਸ਼ਾਹਿਤ – ਧਾਲੀਵਾਲ

ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਨੇ ਕੀਲੇ ਦਰਸ਼ਕ, 12 ਨਵੰਬਰ ਨੂੰ ਗਾਇਕ ਅਮਨ ਸੰਧੂ ਕਲਾ ਦਾ ਪ੍ਰਦਰਸ਼ਨ ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਸਾਰਸ ਮੇਲੇ ਵਿੱਚ ਅੱਜ ਉਚੇਚੇ ਤੌਰ ਤੇ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਖ ਰਾਜਾਂ ਤੋਂ ਆਏ ਛੋਟੇ ਦਸਤਕਾਰੀ ਵਪਾਰੀਆਂ ਨਾਲ ਗੱਲਬਾਤ ਕੀਤੀ।ਉਨਾਂ ਦੱਸਿਆ ਕਿ ਸਾਰਸ ਮੇਲੇ ਵਿੱਚ ਆਏ ਛੋਟੇ ਦਸਤਕਾਰੀ ਵਪਾਰੀ ਕਾਫ਼ੀ …

Read More »

ਸੰਵਿਧਾਨ ਦਿਵਸ ‘ਤੇ ਸਵੱਛ ਭਾਰਤ ਥੀਮ ’ਤੇ ਲੇਖ ਤੇ ਪੋਸਟਰ ਮੇਕਿੰਗ ਮੁਕਾਬਲੇ

14 ਨਵੰਬਰ ਨੂੰ ਮਾਲ ਰੋਡ ਸਥਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ’ਚ ਹੋਵੇਗਾ ਜ਼ਿਲਾ ਪੱਧਰੀ ਪ੍ਰੋਗਰਾਮ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਲ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਸੰਵਿਧਾਨ ਦਿਵਸ ਦੀ ਥੀਮ ‘ਤੇ ਲੇਖ, …

Read More »

ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅੰਮ੍ਰਿਤਸਰ ਵਲੋਂ ਸਰੁਪ ਰਾਣੀ ਸਰਕਾਰੀ ਕੰਨਿਆ ਕਾਲਜ ਵਿਖੇ ਜਿਲ੍ਹਾ ਪੱਧਰੀ ਕੈਂਪ

ਜ਼ਿਲਾ ਤੇ ਸੈਸ਼ਨ ਜੱਜ ਨੇ ਕੀਤਾ ਮੈਗਾ ਕੈਂਪ ਦਾ ਉਦਘਾਟਨ, 12 ਨਵੰਬਰ ਨੂੰ ਲੱਗੇਗੀ ਲੋਕ ਅਦਾਲਤ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸਸ ਅਥਾਰਟੀ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ 1 ਨਵੰਬਰ 2022 ਨੂੰ ਕੰਪੇਨ (ਹੱਕ ਹਮਾਰਾ ਬੀ ਤੋ ਹੈ 075) ਦੇ ਤਹਿਤ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਮੁਹਿੰਮ 01 ਨਵੰਬਰ 2022 ਤੋਂ 11 ਨਵੰਬਰ 2022 …

Read More »

ਕੀੜੇਮਾਰ ਦਵਾਈਆਂ ਅਤੇ ਬੀਜ਼ ਵਿਕਰੇਤਾ ਦੀਆਂ ਦੁਕਾਨਾਂ ਦੀ ਕੀਤੀ ਗਈ ਚੈਕਿੰਗ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਕੈਬਿਨਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਜਿਲ੍ਹਾ ਪੱਧਰੀ ਟੀਮ ਵਲੋਂ ਅਜਨਾਲਾ ਵਿਖੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ਼ ਵਿਕਰੇਤਾ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੋਰਾਨ ਡੀਲਰਾ ਦਾ ਰਿਕਾਰਡ ਚੈਕ …

Read More »