ਪੰਜਾਬੀ ਗਾਇਕਾ ਸੁਪਨੰਦਨ ਕੌਰ ਨੇ ਲਾਈ ਗੀਤਾਂ ਦੀ ਛਹਿਬਰ, 12 ਨਵੰਬਰ ਨੂੰ ਗਾਇਕ ਅਮਨ ਸੰਧੂ ਦੇਣਗੇ ਪੇਸ਼ਕਾਰੀ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਸਾਰਸ ਮੇਲੇ ਵਿੱਚ ਅੱਜ ਉਚੇਚੇ ਤੌਰ ‘ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਹੱਥੀ ਦਸਤਕਾਰਾਂ ਦੇ ਸਮਾਨ ਨੂੰ ਵੇਖ ਕੇ ਉਨ੍ਹਾਂ ਦੀ ਤਾਰੀਫ ਕੀਤੀ।ਡਾ: ਨਿੱਜ਼ਰ ਨੇ ਕਿਹਾ ਕਿ ਅੱਜ ਦੇ …
Read More »Monthly Archives: November 2022
ਜਨਤਕ ਜ਼ਮਹੂਰੀ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਮਾਮਲਾ ਡੀ.ਈ.ਓ ਵਲੋਂ ਵਿੱਦਿਅਕ ਟੂਰਾਂ ਦੀ ਪ੍ਰਵਾਨਗੀ ਲਟਕਾਉਣ ਦਾ ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਸੰਗਰੂਰ ਦੇ ਸੱਦੇ `ਤੇ ਅੱਜ ਜਿਲ੍ਹੇ ਦੀਆਂ ਜਨਤਕ ਜ਼ਮਹੂਰੀ ਜਥੇਬੰਦੀਆਂ ਦਾ ਇੱਕ ਵਫ਼ਦ ਡੀ.ਸੀ ਸੰਗਰੂਰ ਜਤਿੰਦਰ ਜੋਰਵਾਲ ਨੂੰ ਮਿਲਿਆ।ਵਫ਼ਦ ਨੇ ਡੀ.ਈ.ਓ ਸੰਗਰੂਰ ਕੁਲਤਰਨਜੀਤ ਸਿੰਘ ਵਲੋਂ ਪਿਛਲੇ ਦਿਨੀਂ ਜਿਲ੍ਹੇ ਦੇ ਕੁੱਝ ਸਰਕਾਰੀ ਸਕੂਲਾਂ ਨੂੰ ਵਿੱਦਅਕ ਟੂਰਾਂ ਦੀ ਪ੍ਰਵਾਨਗੀ ਦੇਣ ਦੇ ਮਸਲੇ ਨੂੰ …
Read More »ਪੱਤਰਕਾਰ ਪ੍ਰਦੀਪ ਸੱਪਲ ਦੀ ਭਰਜਾਈ ਬੀਬੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਲੌਂਗੋਵਾਲ ਤੋਂ ਸੀਨੀਅਰ ਪੱਤਰਕਾਰ ਰਹੇ ਸਵਰਗੀ ਰਛਪਾਲ ਸੱਪਲ ਦੀ ਧਰਮ ਪਤਨੀ ਤੇ ਕਸਬੇ ਤੋਂ ਰੋਜ਼ਾਨਾ ਅਖਬਾਰ ਦੇ ਪੱਤਰਕਾਰ ਪ੍ਰਦੀਪ ਸੱਪਲ ਦੇ ਵੱਡੇ ਭਰਜਾਈ ਬੀਬੀ ਰਾਜਿੰਦਰ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਇਸ ਸੋਗ ਦੀ ਘੜੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ …
Read More »ਬਾਲ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਇੰਡੀਅਨ ਰੈਡ ਕਰਾਸ ਸੁਸਾਇਟੀ ਜਿਲ੍ਹਾ ਬਾਲ ਭਲਾਈ ਕੌਂਸਲ ਸੰਗਰੂਰ ਵਲੋਂ ਇੰਟਰਨੈਸ਼ਨਲ ਕੈਂਬਰੇਜ਼ ਸਕੂਲ ਸੁਨਾਮ ਰੋਡ ਸੰਗਰੂਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੀ ਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ। ਇਸ ਤੋਂ ਇਲਾਵਾ …
Read More »ਖ਼ਾਲਸਾ ਕਾਲਜ ਯੂਥ ਫ਼ੈਸਟੀਵਲ ਦੀ ਓਵਰਆਲ ਚੈਂਪੀਅਨਸ਼ਿਪ ’ਤੇ ਕਾਬਜ਼
ਛੀਨਾ ਨੇ ਡਾ. ਮਹਿਲ ਸਿੰਘ ਨੂੰ ਦਿੱਤੀ ਮੁਬਾਰਕਬਾਦ ਤੇ ਵਿਦਿਆਰਥੀਆਂ ਨੂੰ ਸਲਾਹਿਆ ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੋਨਲ ਯੂਥ ਫੈਸਟੀਵਲ-2022 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨ ਟਰਾਫੀ ’ਤੇ ਆਪਣਾ ਕਬਜ਼ਾ ਕੀਤਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਿੱਤੀ ਹੋਈ ਟਰਾਫ਼ੀ ਸਮੇਤ ਪੁੱਜੇ ਕਾਲਜ ਪ੍ਰਿੰਸੀਪਲ …
Read More »ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ
ਮੰਨੀਆਂ ਗਈਆਂ ਮੰਗਾਂ ਲਾਗੂ ਨਾ ਕਰਨ ‘ਤੇ ਪਟਿਆਲਾ ਹੈਡ ਆਫਿਸ ਵਿਖੇ ਪੰਜਾਬ ਪੱਧਰੀ ਧਰਨਾ 21 ਦਸੰਬਰ – ਸਿਕੰਦਰ ਸਿੰਘ ਸਮਰਾਲਾ, 10 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿੱਛੜ ਗਏ ਸਾਥੀ ਭਰਪੂਰ ਸਿੰਘ ਜੇ.ਈ (ਕੂੰਮਕਲਾਂ) ਦੀ ਬੇਵਕਤੀ ਮੌਤ ਤੇ ਦੋ ਮਿੰਟ …
Read More »ਸਾਰਸ ਮੇਲੇ ਵਿਚ ਪੰਜਾਬੀ ਗਾਇਕ ਫਿਰੋਜ ਖਾਨ ਨੇ ਕੀਲੇ ਦਰਸ਼ਕ
10 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ ਅੰਮ੍ਰਿਤਸਰ 9 ਨਵੰਬਰ (ਸੁਖਬੀਰ ਸਿੰਘ) – ਦੁਸ਼ਹਿਰਾ ਗਰਾਊਡ ਰਣਜੀਤ ਐਵੀਨਿਊ ਵਿਖੇ 4 ਨਵੰਬਰ ਤੋ ਸ਼ੁਰੂ ਹੋਏ ਸਾਰਸ ਮੇਲੇ ਵਿੱਚ 10 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਕਰਨਗੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਬੀਤੀ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਿਸ਼ੇਸ਼ ਤੌਰ ਤੇ ਮੇਲੇ ਵੇਖਣ ਲਈ …
Read More »ਬ੍ਰਿਟਿਸ਼ ਆਰਮੀ ਅਧਿਕਾਰੀਆਂ ਦੇ ਵਫਦ ਨੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਕੀਤਾ ਦੌਰਾ
ਅੰਮ੍ਰਿਤਸਰ, 9 ਅਕਤੂਬਰ (ਦੀਪ ਦਵਿੰਦਰ ਸਿੰਘ) – ਯੂ.ਕੇ ਦੀ ਬ੍ਰਿਟਿਸ਼ ਆਰਮੀ ਦੇ ਉਚ ਅਧਿਕਾਰੀਆਂ ਦੀ ਗੁਰੂ ਨਗਰੀ ਆਈ ਟੀਮ ਨੇ ਅੱਜ ਸਥਾਨਕ ਆਤਮ ਪਬਲਿਕ ਸਕੂਲ ਦਾ ਦੌਰਾ ਕੀਤਾ ਅਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਸਭਿਆਚਾਰਕ ਪੇਸ਼ਕਾਰੀਆਂ ਦਾ ਅਨੰਦ ਮਾਣਿਆ। ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਦੇ ਯਤਨਾਂ ਤਹਿਤ ਬ੍ਰਿਟਿਸ਼ ਆਰਮੀ ਦੇ ਮੇਜਰ ਸਰਦਾਰ ਦਲਜਿੰਦਰ ਸਿੰਘ ਵਿਰਦੀ ਦੀ ਅਗਵਾਈ ਵਿਚ ਆਏ …
Read More »ਸਟੱਡੀ ਸਰਕਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਗੁਰਮਤਿ ਸਮਾਗਮ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ)- ਸਥਾਨਕ ਗੁਰੂ ਨਾਨਕ ਕਲੋਨੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 553ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਗੁਰਮਤਿ ਸਮਾਗਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਇਆ ਗਿਆ।ਕੁਲਵੰਤ ਸਿੰਘ ਨਾਗਰੀ ਜ਼ੋਨ ਸਕੱਤਰ ਅਤੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਪਾਠ ਨਾਲ …
Read More »ਯੂ.ਕੇ ਦੇ ਉਚ ਰੱਖਿਅਕ ਅਧਿਕਾਰੀਆਂ ਵਲੋਂ ਖਾਲਸਾ ਕਾਲਜ ਦਾ ਦੌਰਾ, ਛੀਨਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 9 ਨਵੰਬਰ (ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਅੱਜ ਯੂ.ਕੇ ਉਚ ਰੱਖਿਅਕ ਅਧਿਕਾਰੀਆਂ ਨੇ ਦੌਰਾ ਕੀਤਾ।ਜਿਥੇ ਜਿਨ੍ਹਾਂ ਨੇ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਹਾਸਲ ਕੀਤੀ, ਉਥੇ ਕਾਲਜ ਦੀ ਆਲੀਸ਼ਾਨ ਇਮਾਰਤ ਨੂੰ ਵੇਖ ਕੇ ਗਦਗਦ ਹੋਏ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਸੰਖੇਪ ਪਰ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਯੂ.ਕੇ ਆਰਮੀ …
Read More »