Sunday, December 22, 2024

Monthly Archives: November 2022

ਅੱਜ ਅਤੇ ਭਲਕੇ ਬਿਜਲੀ ਰਹੇਗੀ ਬੰਦ

ਸਮਰਾਲਾ, 9 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਲਿਮ: ਉਪ ਮੰਡਲ ਅਫਸਰ ਇੰਜੀ: ਪ੍ਰੀਤ ਸਿੰਘ ਸ਼ਹਿਰੀ ਸਮਰਾਲਾ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 10 ਨਵੰਬਰ ਬੁੱਧਵਾਰ ਨੂੰ 132 ਕੇ.ਵੀ ਸਮਸ਼ਪੁਰ ਤੋਂ ਜਰੂਰੀ ਮੁਰੰਮਤ ਕਾਰਨ ਸਵੇਰੇ 9 ਵਜੇ ਤੋਂ ਸ਼ਾਮੀ 4 ਵਜੇ ਤੱਕ ਏ.ਪੀ. ਰਾਜੇਵਾਲ, ਏ.ਪੀ ਸਮਸ਼ਪੁਰ, ਸ਼ਹਿਰੀ ਸਮਰਾਲਾ, 11 ਕੇ.ਵੀ ਸ਼ਾਮਗੜ੍ਹ, 11 ਕੇ.ਵੀ ਭਗਵਾਨਪੁਰਾ, ਏ.ਪੀ ਸਮਸ਼ਪੁਰ, ਏ.ਵੀ ਦੀਵਾਲਾ, ਏ.ਪੀ …

Read More »

ਐਡਵੋਕੇਟ ਧਾਮੀ 1996 ਤੋਂ ਚਲੇ ਆ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਿੰਘ ਸਾਹਿਬਾਨ ਰਹੇ ਮੌਜ਼ੂਦ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਮੌਜੂਦ ਰਹੇ।ਇਜਲਾਸ …

Read More »

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁੱਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਯਾਦਗਾਰ ਸ਼ਹੀਦਾਂ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 42 ਵੋਟਾਂ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਇਥੇ ਹੋਏ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ ਹੋਈਆਂ ਵੋਟਾਂ ਦੌਰਾਨ ਬੀਬੀ ਜਗੀਰ ਕੌਰ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਪਾਸ ਕੀਤੇ ਅਹਿਮ ਮਤੇ

ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ  ਅਹਿਮ ਮਤੇ ਪਾਸ ਕੀਤੇ ਗਏ।ਪਹਿਲੇ ਮਤੇ ਵਿਚ ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਲਈ ਸਹਿਯੋਗ ਕਰਨ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿੱਖ ਇਤਿਹਾਸ ਦੇ ਇਨ੍ਹਾਂ ਸਾਕਿਆਂ ਤੇ ਮੋਰਚਿਆਂ …

Read More »

SGPC President Harjinder Singh Dhami honours British Army officials

Efforts of Defense Sikh Network UK regarding Sikh identity within British Army commendable- Dhami Amritsar, November 9 (Punjab Post Bureau) – A delegation of British Army officers today paid obeisance at Sachkhand Sri Harmandar Sahib in Amritsar. On this occasion, Shiromani Gurdwara Parbandhak Committee (SGPC) President Harjinder Singh Dhami honoured the members of the British Army delegation with the Guru’s …

Read More »

ਬ੍ਰਿਟਿਸ਼ ਫੌਜ ਦੇ ਅਧਿਕਾਰੀਆਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਬ੍ਰਿਟਿਸ਼ ਫੌਜ ਦੇ ਅਧਿਕਾਰੀਆਂ ਦਾ ਸਨਮਾਨ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਫੌਜ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਦੇ ਮੈਂਬਰਾਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ‘ਤੇ ਕੀਤੀ ਗਈ ਅਲੌਕਿਕ ਦੀਪ ਮਾਲਾ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ‘ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਦਾ ਅਲੌਕਿਕ ਨਜ਼ਾਰਾ।

Read More »

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਨਾਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਫੇਰੀਆਂ ਤੇ ਦੀਵਾਨ ਸਜਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਸਿੱਖ ਸੰਗਤਾਂ ਵਲੋਂ ਸ਼ਾਮ ਨੂੰ ਧਾਰਮਿਕ ਅਸਥਾਨਾਂ ਅਤੇ ਘਰਾਂ ਵਿੱਚ …

Read More »