Saturday, July 27, 2024

Monthly Archives: November 2022

ਖ਼ਾਲਸਾ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 7 ਨਵੰਬਰ ਨੂੰ

ਮੈਨੇਜ਼ਮੈਂਟ ਦੇ ਸਮੂਹ ਵਿੱਦਿਅਕ ਅਦਾਰਿਆਂ ਤੋਂ 20000 ਤੋਂ ਵਧੇਰੇ ਵਿਦਿਆਰਥੀ ਤੇ ਸਟਾਫ਼ ਭਰਨਗੇ ਹਾਜ਼ਰੀ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਜਿਸ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …

Read More »

ਖ਼ਾਲਸਾ ਕਾਲਜ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾ ਮੁਕਤ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸੁਖਬੀਰ ਸਿੰਘ ਖੁਰਮਣੀਆਂ ਸੇਵਾਮੁਕਤ ਹੋ ਗਏ ਹਨ।ਉਨ੍ਹਾਂ ਨੂੰ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਅਤੇ ਸਮੂਹ ਸਟਾਫ਼ ਵਲੋਂ ਸਿਰੋਪਾਓ ਅਤੇ ਸਨਮਾਨ ਪੱਤਰ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ।ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਸਮੇਂ ਕਿਹਾ ਕਿ ਖੁਰਮਣੀਆਂ ਨੇ 28 ਸਾਲ …

Read More »

ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਵਲੋਂ ਸਾਰੀਆਂ ਕੌਮੀ ਬੈਂਕਾਂ ਦੇ ਨਿਜੀਕਰਨ ਦਾ ਘਾਤਕ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਵਲੋਂ ਸਾਰੀਆਂ ਕੌਮੀ ਬੈਂਕਾਂ ਦੇ ਨਿਜੀਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬ ਤੇ ਦੇਸ਼ ਦੇ ਲੋਕਾਂ ਨੇ ਸੰਘਰਸ਼ ਦੇ ਪਿੜ ਵਿੱਚ ਆਉਣ ਦਾ ਸੱਦਾ ਦਿੱਤਾ ਤੇ ਉਕਤ ਦੇਸ਼ ਲਈ ਘਾਤਕ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜਨ: ਸਕੱਤਰ ਸਰਵਣ …

Read More »

ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਨਗਰ ਨਿਗਮ ਕਰੇਗਾ ਹਰ ਸੰਭਵ ਉਪਰਾਲਾ – ਮੇਅਰ

ਐਂਟੀ ਸਮੋਗ ਮਿਸਟ ਕੈਨਨ ਦਾ ਕੀਤਾ ਗਿਆ ਪ੍ਰਦਰਸ਼ਨ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਠੀਕ ਰੱਖਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਦੀ ਹਾਜ਼ਰੀ ਵਿੱਚ ਐਂਟੀ ਸਮੋਗ ਮਿਸਟ ਕੈਨਨ (Anti Smog Mist Canon) ਦਾ ਪ੍ਰਦਰਸ਼ਨ ਕੀਤਾ ਗਿਆ।ਮੇਅਰ ਰਿੰਟੂ ਨੇ ਦੱਸਿਆ ਕਿ ਅਗਲੇ ਸਾਲ ਅੰਮ੍ਰਿਤਸਰ ਵਿਖੇ ਹੋਣ ਵਾਲੀ ਜੀ-20 ਸਮਿਤ (G-20 …

Read More »

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜਾਂਚ ਲਈ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਦਾ ਗਠਨ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਸ਼ਿਵ ਸੈਨਾ ਟਕਸਾਲੀ ਮੁਖੀ ਸੁਧੀਰ ਸੂਰੀ ਦੇ ਬੀਤੇ ਦਿਨੀ  ਹੋਏ ਕਤਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਅੰਮ੍ਰਿਤਸਰ ਵਿਖੇ ਪੁਲੀਸ ਵਲੋਂ ਦਰਜ਼ ਕੀਤੇ ਗਏ ਕੇਸ ਦੀ ਸੰਵੇਦਨਸ਼ੀਲਤਾਂ ਦੇ ਚੱਲਦਿਆਂ ਸਹੀ ਤੱਥਾਂ ਦੇ ਅਧਾਰ ‘ਤੇ ਤਫ਼ਤੀਸ਼ ਕਰਨ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਵਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਗਠਿਤ ਕੀਤੀ ਗਈ ਹੈ।ਅੱਜ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਦੀ ਅਗਵਾਈ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਜਨਰਲ ਪ੍ਰਬੰਧਕ ਵਜੋਂ ਸ਼੍ਰੋਮਣੀ …

Read More »

ਰੱਸਾਕਸੀ ਵਿੱਚ ਪੈਰਾਮਾਊਂਟ ਸਕੂਲ ਜਿਲੇ ਚੋਂ ਅੱਵਲ, ਰਾਜ ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਪ੍ਰਾਇਮਰੀ ਸਕੂਲ ਖੇਡਾਂ ਦੇ ਜਿਲਾ ਪੱਧਰੀ ਰੱਸਾਕਸ਼ੀ ਖੇਡ ਮੁਕਾਬਲੇ ਸਾਈ ਸੈਂਟਰ ਮਸਤੂਆਣਾ ਸਾਹਿਬ ‘ਚ ਕਰਵਾਏ ਗਏ।ਜਿਸ ਵਿੱਚ ਵੱਖ ਵੱੱਖ ਬਲਾਕਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਰੱਸਾਕਸ਼ੀ ਮੁਕਾਬਲਿਆਂ ਦੇ ਅੰਡਰ 11 (ਲੜਕਿਆਂ) ‘ਚ ਜਿਲ੍ਹਾ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਸਪਤਾਹ ਸਮਾਗਮ ਸੰਪਨ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਯੂਨੀਵਰਸਿਟੀ ਵਿਖੇ ਮਨਾਏ ਜਾ ਰਹੇ ਪੰਜਾਬੀ ਸਪਤਾਹ ਦੇ ਆਖ਼ਰੀ ਦਿਨ ਕਰਵਾਏ ਗਏ ਕਵੀ ਦਰਬਾਰ ਦੌਰਾਨ ਕਿਹਾ ਕਿ ਜ਼ਿੰਦਗੀ ਦੇ ਤਜ਼ਰਬੇ ਸ਼ਬਦਾਂ ਵਿੱਚ ਢਲ ਕੇ ਕਵਿਤਾ ਰਾਹੀਂ ਪੇਸ਼ ਹੁੰਦੇ ਹਨ ਅਤੇ ਕਵਿਤਾ ਮਨੁੱਖ ਦੇ ਅਸਤਿੱਤਵੀ ਸਰੋਕਾਰਾਂ ਨੂੰ ਸੁਹਜਾਤਮਕ ਅਤੇ ਬੋਧਾਤਮਕ ਦੋਹਾਂ ਧਰਾਤਲਾਂ …

Read More »

ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 6 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਵੰਡੇ ਵੀਜ਼ਾ ਲੱਗੇ ਪਾਸਪੋਰਟ ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 910 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 6 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। …

Read More »