ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ ਅਤੇ ਹੋਰ ਧਾਰਮਿਕ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਮੁੱਖ ਮਹਿਮਾਨ ਅਜੀਤ ਸਿੰਘ …
Read More »Monthly Archives: November 2022
ਬੀ.ਕੇ.ਯੂ (ਦੋਆਬਾ) ਦੀ ਮਹੀਨਾਵਾਰ ਮੀਟਿੰਗ ‘ਚ ਕਿਸਾਨਾਂ ਲਈ ਡੀ.ਏ.ਪੀ ਖਾਦ ਦੀ ਘਾਟ ਪੂਰੀ ਕਰਨ ਲਈ ਸਰਕਾਰ ਨੂੰ ਗੁਹਾਰ
ਕਬਾੜੀਏ ਕਿਸਾਨੀ ਨਾਲ ਸਬੰਧਿਤ ਚੀਜ਼ਾਂ ਖਰੀਦਣ ਮੌਕੇ ਵੇਚਣ ਵਾਲੇ ਦਾ ਸ਼ਨਾਖਤੀ ਕਾਰਡ ਜਰੂਰ ਲੈਣ – ਖੀਰਨੀਆਂ ਸਮਰਾਲਾ, 5 ਨਵੰਬਰ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ …
Read More »ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਦੀ ਕਾਊਂਸਲਿੰਗ 7 ਨੂੰ – ਡਿਪਟੀ ਡਾਇਰੈਕਟਰ ਡੇਅਰੀ
ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਚਾਰ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ 7 ਨਵੰਬਰ ਨੂੰ ਸਵੇਰੇ 10:00 ਵਜੇ ਕਾਊਂਸਲਿੰਗ ਰੱਖੀ ਗਈ ਹੈ। ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ …
Read More »ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਲਗਾਇਆ ਜਾਵੇਗਾ ਕੰਪੇਨ ‘ਹੱਕ ਹਮਾਰਾ ਬੀ ਹੈ ਤੋ ਹੈ @75’ ਤਹਿਤ ਕੈਂਪ
ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਲਗਾਇਆ ਜਾਵੇਗਾ ਕੰਪੇਨ ‘ਹੱਕ ਹਮਾਰਾ ਬੀ ਹੈ ਤੋ ਹੈ @75’ ਤਹਿਤ ਕੈਂਪ ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਕੰਪੇਨ ‘ਹੱਕ ਹਮਾਰਾ ਬੀ ਹੈ ਤੋ ਹੈ @75’ ਦੋਰਾਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੈਗਾ ਸੇਵਾਵਾਂ ਕੈਂਪ 10 ਨਵੰਬਰ ਨੂੰ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੀ ਗਰਾਉਂਡ ਵਿਖੇ ਲਗਾਇਆ ਜਾ ਰਿਹਾ ਹੈ। ਪੁਸ਼ਪਿੰਦਰ ਸਿੰਘ …
Read More »ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਕੀਤੇ ਜਾਣਗੇ ਮਜ਼ਬੂਤ -ਈ.ਟੀ.ਓ
ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) -ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਰਾਜ ਵਾਸੀਆ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਵਿਕਾਸ ਕੀਤਾ ਜਾ ਸਕੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ …
Read More »ਆਧਾਰ ਕਾਰਡ ਨੂੰ ਵੋਟਰ ਸੂਚੀ ‘ਚ ਸ਼ਾਮਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਸੈਕਟਰ ਅਫਸਰ – ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ
ਹਰੇਕ ਵੋਟਰ ਆਪਣੀ ਵੋਟਰ ਵੈਰੀਫਿਕੇਸ਼ਨ ਜਰੂਰ ਕਰਵਾਉਣ ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮ੍ਰਿਤਸਰ-2 ਸ਼੍ਰੀਮਤੀ ਅੰਜ਼ਲੀ ਸਿੰਘ ਵਲੋਂ ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਦੇ ਸਮੂਹ ਸੈਕਟਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ …
Read More »ਵਿਜੀਲੈਂਸ ਵਿਭਾਗ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੱਸੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਡੀ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਸਤਪਾਲ ਸਿੰਘ ਮੁੱਖ ਮਹਿਮਾਨ ਅਤੇ ਏ.ਐਸ.ਆਈ ਰਛਪਾਲ ਸਿੰਘ ਵਿਸ਼ੇਸ਼ ਮਹਿਮਾਨ ਸਨ।ਪ੍ਰੋਗਰਾਮ ਦਾ ਸ਼ੁਭਆਰੰਭ ਜਯੋਤੀ ਜਗਾ ਕੇ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਪੌਦ ਭੇਂਟ ਕਰਕੇ ਕੀਤਾ।ਉਨਾਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦਾ 36ਵੀਆਂ ਰਾਸ਼ਟਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਨੇ 29 ਸਤੰਬਰ ਤੋਂ 11 ਅਕਤੂਬਰ 2022 ਤੱਕ ਗੁਜਰਾਤ ‘ਚ ਆਯੋਜਿਤ 36ਵੀਂ ਰਾਸ਼ਟਰੀ ਖੇਡਾਂ ‘ਚ 6 ਗੋਲਡ ਮੈਡਲ, 1 ਸਿਲਵਰ ਮੈਡਲ ਅਤੇ 6 ਕਾਂਸੀ ਦੇ ਮੈਡਲਾਂ ਸਮੇਤ ਕੁੱਲ ਮੈਡਲ 13 ਮੈਡਲ ਜਿੱਤੇ ਹਨ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮਿਸ ਕਵਲਜੀਤ ਕੌਰ ਅਤੇ ਮਿਸ ਸੋਨੀਆ ਨੇ ਸੌਫਟਬਾਲ ‘ਚ ਗੋਲਡ …
Read More »ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਖੁਰਮਣੀਆਂ) – ਪਿੰਡ ਲੁੱਧੜ ਜਿਲ੍ਹਾ ਅੰਮ੍ਰਿਤਸਰ ਵਾਸੀ ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਿਆਹ ਦੀ 8ਵੀਂ ਵਰ੍ਹੇਗੰਢ ਮਨਾਈ।
Read More »ਡੇਰਾ ਬਾਬਾ ਸ਼੍ਰੀ ਭਗਵੰਤ ਨਾਥ ਵਿਖੇ ਭਾਗਵਤ ਕਥਾ ਅਰੰਭ
ਪ੍ਰਗਤੀਸ਼ੀਲ ਬ੍ਰਾਹਮਣ ਸਭਾ ਨੇ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ ਸੰਗਰੂਰ, 4 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਡੇਰਾ ਬਾਬਾ ਸ਼੍ਰੀ ਭਗਵੰਤ ਨਾਥ ਜੀ ਦੇ ਮੰਦਿਰ ਕੰਪਲੈਕਸ ਵਿਖੇ ਪੰਜਾਬ ਪ੍ਰਸਿੱਧ ਕਥਾਵਾਚਕ ਸ਼੍ਰੀ ਭਜਰਮ ਸ਼ਾਸਤਰੀ ਜੀ ਨੇ ਆਪਣੇ ਕਰਮਕਾਂਡੀ ਪੰਡਿਤਾਂ ਦੀ ਟੀਮ ਨਾਲ ਸ਼੍ਰੀ ਮਦ ਭਾਗਵਤ ਕਥਾ ਪੁਰਾਣ ਜੀ ਦੀ ਕਥਾ ਦਾ ਆਰੰਭ ਕੀਤਾ ਜੋ ਮਿਤੀ 8 ਨਵੰਬਰ ਨੂੰ ਸਮਾਪਤ ਹੋਵੇਗੀ।ਮੰਦਿਰ ਤੋਂ …
Read More »