ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਨੇ ਸੰਯੁਕਤ ਸਕੱਤਰ, ਰਾਜ ਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਕੇਂਦਰੀ ਸਰਕਾਰ ਦੇ ਦਫ਼ਤਰਾਂ, ਬੈਂਕਾਂ ਅਤੇ ਉਤਰ-1 ਅਤੇ ਉਤਰ-2 ਵਿੱਚ ਸਥਿਤ ਅਦਾਰਿਆਂ ਦੀ ਪ੍ਰਧਾਨਗੀ ਹੇਠ ਆਦਿ ਲਈ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਂਝਾ ਖੇਤਰੀ ਭਾਸ਼ਾ ਸੰਮੇਲਨ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਨਾਰਕਾਸ ਅੰਮ੍ਰਿਤਸਰ …
Read More »Monthly Archives: November 2022
ਡੀ.ਏ.ਵੀ ਪਬਲਿਕ ਸਕੂਲ਼ ‘ਚ ਮਨਾਇਆ ਗਿਆ ਕੌਮੀ ਏਕਤਾ ਦਿਵਸ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਤੇ ਖਾਸ ਪ੍ਰਾਥਨਾ ਸਭਾ ਦਾ ਆਯੋਯਨ ਕੀਤਾ।ਭਾਈ ਪਟੇਲ ਭਾਰਤੀ ਗਣਤੰਤਰ ਦੇ ਮੁੱਖ ਨੇਤਾਵਾਂ ਵਿੱਚੋ ਇੱਕ ਸਨ, ਜਿ਼ੰਨ੍ਹਾਂ ਨੂੰ ਲੋਹ ਪੁਰਸ਼ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈਂ।ਉਹਨਾਂ ਨੇ ਦੇਸ਼ ਨੂੰ ਸੰਯੁਕਤ ਭਾਰਤ ਬਣਾਉਣ ਲਈ ਅਣਥੱਕ ਮਿਹਨਤ ਕੀਤੀ।ਵਿਦਿਆਰਥੀਆਂ …
Read More »ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦੱਖਣ ਦੀ ਸੰਗਤ ਕਰੇਗੀ ਸ਼ਮੂਲੀਅਤ
ਹਜ਼ੂਰ ਸਾਹਿਬ (ਨੰਦੇੜ), 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੂਸਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ ਸੰਗਤ ਖਾਲਸਾਈ ਜਾਹੋ ਜਲਾਲ ਨਾਲ ਸ਼ਮੂਲੀਅਤ ਕਰੇਗੀ।ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਬੁੱਢਾ ਦਲ ਵਲੋਂ ਕਰਵਾਏ ਵਿਸ਼ੇਸ਼ ਗੁਰਮਤਿ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੇ ਪ੍ਰਾਪਤ ਕੀਤਾ ਬੈਸਟ ਸਕੂਲ ਤੇ ਡਾਇਨਾਮਿਕ ਪ੍ਰਿੰਸੀਪਲ ਦਾ ਖਿਤਾਬ
ਭੀਖੀ, 3 ਨਵੰਬਰ (ਕਮਲ ਜ਼ਿੰਦਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ ਆਫ ਪੰਜਾਬ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਏ ਗਏ ਕੌਮੀ ਪੱਧਰ ਦੇ ਸਮਾਗਮ ਵਿੱਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਨੇ ਸਾਫ ਅਤੇ ਸਿਹਤਮੰਦ ਵਾਤਾਵਰਨ ਵਰਗ ਵਿੱਚ ਬੈਸਟ ਸਕੂਲ ਦਾ ਸਥਾਨ ਹਾਸਲ ਕੀਤਾ ਹੈ।ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੂੰ ਡਾਇਨਾਮਿਕ ਪ੍ਰਿੰਸੀਪਲ ਦੇ ਖਿਤਾਬ ਨਾਲ ਸਨਮਾਨਿਆ …
Read More »ਜਨਮ ਦਿਨ ਮੁਬਾਰਕ – ਮਹਿਕਦੀਪ ਕੌਰ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਵਾਸੀ ਸਤਨਾਮ ਸਿੰਘ ਅਤੇ ਪਰਮਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਨੇ …
Read More »ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ – ਐਡਵੋਕੇਟ ਧਾਮੀ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ 38 ਸਾਲ ਬੀਤ ਜਾਣ ਮਗਰੋਂ ਵੀ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਵੰਬਰ 1984 …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਕੁਇਜ਼ ਮੁਕਾਬਲੇ ’ਚ ਅਹਿਮ ਸਥਾਨ
ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੈਂਗਲੁਰੂ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਤੇ ਅੰਤਰ ਕਾਲਜ ਕੁਇਜ਼ ਮੁਕਾਬਲੇ ’ਚ ਆਪਣੀ ਸ਼ਾਨਦਾਰ ਕਾਬਲੀਅਤ ਨਾਲ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਦੱਸਿਆ ਕਿ ਰਾਜਦੀਪ ਕੌਰ (ਬੀ.ਏ ਐਲ.ਐਲ.ਬੀ-5 ਸਮੈਸਟਰ) ਨੇ ਚੌਥਾ ਤੇ ਵੰਸ਼ਿਕਾ ਅਗਰਵਾਲ (ਬੀ.ਕਾਮ ਐਲ.ਐਲ.ਬੀ-5 ਸਮੈਸਟਰ) ਨੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੈਬ ਵਾਰ ਮੁਕਾਬਲੇ ’ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਐਨ.ਆਈ.ਆਈ.ਟੀ ਐਨ ਗੁਰੂ ਦੇ ਸਹਿਯੋਗ ਨਾਲ ਆਯੋਜਿਤ ‘ਵੈਬ ਵਾਰ’ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ।ਇਸ ਮੁਕਾਬਲੇ ’ਚ 15 ਨਾਮਵਰ ਸੰਸਥਾਵਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਤੀਖਣ ਬੁੱਧੀ ਦਾ ਪ੍ਰਦਰਸ਼ਨ ਕਰਦਿਆਂ 12ਵੀਂ ਜਮਾਤ ਦੇ ਵਿਦਿਆਰਥੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਨਸ਼ਾ ਮੁਕਤ ਅਭਿਆਨ ਰੈਲੀ
ਅੰਮ੍ਰਿਤਸਰ, 2 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 24 ਬਟਾਲੀਅਨ ਪੰਜਾਬ ਅਤੇ ਫਸਟ ਪੰਜਾਬ ਐਨ.ਸੀ.ਸੀ ਬਟਾਲੀਅਨ ਦੁਆਰਾ ਵੱਲਵ ਭਾਈ ਪਟੇਲ ਜਯੰਤੀ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਰੈਲੀ ਦਾ ਆਯੋਜਨ ਵੀ ਕੀਤਾ ਗਿਆ।ਉਨ੍ਹਾਂ ਨੇ …
Read More »