ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਵਿਖੇ ਵਿਜੀਲੈਂਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਕਰਦੇ ਹੋਏ, ਇੰਸਟੀਚਿਊਟ ਦੇ ਡਾਇਰੈਕਟਰ ਪ੍ਰੋ: ਸ਼ੈਲੇਂਦਰ ਜੈਨ ਨੇ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ “ਭ੍ਰਿਸ਼ਟਾਚਾਰ ਮੁਕਤ ਭਾਰਤ ਇੱਕ ਵਿਕਸਤ ਰਾਸ਼ਟਰ” ਅਤੇ “ਰਾਸ਼ਟਰੀ ਏਕਤਾ ਦਿਵਸ ਦੀ ਸਹੁੰ” ਦੇ ਸੰਕਲਪ ਨਾਲ ਅਖੰਡਤਾ ਦੀ ਸਹੁੰ ਚੁੱਕਾਈ।ਮਹਾਨ ਸੁਤੰਤਰਤਾ ਸੈਨਾਨੀ ਸਰਦਾਰ ਵੱਲਭ ਭਾਈ ਪਟੇਲ ਦੀ …
Read More »Monthly Archives: November 2022
ਜਿਲ੍ਹਾ ਪੱਧਰੀ ਖੇਡਾਂ ‘ਚ ਆਕਸਫੋਰਡ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਪ੍ਰਾਪਤ ਕੀਤਾ ਪਹਿਲਾ ਤੇ ਦੂਸਰਾ ਸਥਾਨ
ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਸੁਨਾਮ ਰੋਡ ਸਥਿਤ ਇਲਾਕੇ ਦੇ ਆਈ.ਸੀ.ਐਸ ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਦੀਆਂ ਲੜਕੀਆਂ ਨੇ ਜਿਲ੍ਹਾ ਪੱਧਰੀ ਖੇਡਾਂ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਹ ਖੇਡ ਮੁਕਾਬਲੇ 27-28 ਅਕਤੂਬਰ 2022 ਨੂੰ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਇਹਨਾਂ ਖੇਡਾਂ ਵਿੱਚ ਜਿਲ੍ਹੇ ਦੀਆਂ 10 …
Read More »ਅੰਮ੍ਰਿਤਸਰ ਖੇਤਰੀ ਸਰਸ ਮੇਲੇ ਦੀ ਮੇਜ਼ਬਾਨੀ ਲਈ ਤਿਆਰ – ਵਧੀਕ ਡਿਪਟੀ ਕਮਿਸ਼ਨਰ
17 ਰਾਜਾਂ ਦੇ 300 ਤੋਂ ਵੱਧ ਕਾਰੀਗਰ ਲਗਾਉਣਗੇ ਹੱਥ ਦੀਆਂ ਬਣੀਆਂ ਵਸਤਾਂ ਦੇ ਸਟਾਲ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਰਸ ਮੇਲਾ ਜੋ ਕਿ ਸਥਾਨਕ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ।ਇਸ ਦੀ ਮੇਜ਼ਬਾਨੀ ਲਈ ਅੰਮ੍ਰਿਤਸਰ ਪੂਰੀ ਤਰ੍ਹਾਂ ਤਿਆਰ ਹੈ।ਸਰਸ ਮੇਲੇ ਦੀਆਂ ਤਿਆਰੀਆਂ ਕਰਵਾ ਰਹੇ ਰਣਬੀਰ …
Read More »ਹਰੇਕ ਕੈਦੀ ਨੂੰ ਉਸ ਦੇ ਕੇਸ ਦੀ ਮੌਜ਼ੂਦਾ ਸਥਿਤੀ ਤੋਂ ਜਾਣੂ ਕਰਵਾਏਗੀ ਕਾਨੂੰਨੀ ਸੇਵਾ ਅਥਾਰਟੀ – ਜਿਲ੍ਹਾ ਸ਼ੈਸ਼ਨ ਜੱਜ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਅਸੀਂ ਜੇਲ੍ਹ ਵਿੱਚ ਬੰਦ ਹਰੇਕ ਕੈਦੀ ਅਤੇ ਹਵਾਲਾਤੀ ਨੂੰ ਉਸ ਦੇ ਕੇਸ ਦੀ ਮੌਜ਼ੂਦਾ ਸਥਿਤੀ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਸ਼ੁਰੂ ਕੀਤਾ ਹੈ।ਜਿਸ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਲੰਟੀਅਰ ਅਤੇ ਅੰਮ੍ਰਿਤਸਰ ਲਾਅ ਕਾਲਜ ਦੇ ਵਿਦਿਆਰਥੀ ਕੇਂਦਰੀ ਜੇਲ੍ਹ ਵਿੱਚ ਜਾ ਕੇ ਹਰੇਕ ਕੈਦੀ …
Read More »ਕੱਲ੍ਹ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ’ – ਪੁਲਿਸ ਕਮਿਸ਼ਨਰ
ਡਰਨਾ ਨਹੀਂ ਕਿਉਂਕਿ ਇਹ ਪੁਲਿਸ ਦੇ ਅਭਿਆਸ ਦਾ ਹਿੱਸਾ ਹੈ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ …
Read More »ਜੰਡਿਆਲਾ ਹਲਕੇ ਦੀਆਂ ਸੜ੍ਹਕਾਂ ਦੀ ਬਦਲੀ ਜਾਵੇਗੀ ਨੁਹਾਰ – ਈ.ਟੀ.ਓ
ਦੋ ਸੰਪਰਕ ਸੜ੍ਹਕਾਂ ਦਾ ਕੀਤੀ ਸ਼ੁਰੂਆਤ ਜੰਡਿਆਲਾ ਗੁਰੂ, 2 ਨਵੰਬਰ (ਸੁਖਬੀਰ ਸਿੰਘ) – ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਲਕੇ ਦੀਆਂ ਦੋ ਸੰਪਰਕ ਸੜ੍ਹਕਾਂ ਦੀ ਸ਼ੁਰੂਆਤ ਕਰਦੇ ਐਲਾਨ ਕੀਤਾ ਕਿ ਜੰਡਿਆਲਾ ਹਲਕੇ ਦੀਆਂ ਸਾਰੀਆਂ ਸੜ੍ਹਕਾਂ ਦੀ ਨੁਹਾਰ ਬਦਲੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੀਆਂ ਸੜ੍ਹਕਾਂ ਨੂੰ ਚੌੜੀਆਂ ਕਰਨ ਦਾ …
Read More »ਸ੍ਰੀ ਹਜ਼ੂਰ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ
ਤਖਤ ਸਾਹਿਬ ਵਲੋਂ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਜਥੇਦਾਰ ਰਘਬੀਰ ਸਿੰਘ ਦਾ ਸਨਮਾਨ ਸ੍ਰੀ ਹਜ਼ੂਰ ਸਾਹਿਬ (ਨੰਦੇੜ), 2 ਨਵੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨੰਦੇੜ ਵਿਖੇ ਮਹਾਨ ਕੀਰਤਨ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੂੰ ਮਿਲਿਆ ਬਿਹਤਰੀਨ ਸਕੂਲ ਦਾ ਐਵਾਰਡ
ਭੀਖੀ, 2 ਨਵੰਬਰ (ਕਮਲ ਜ਼ਿੰਦਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਡ ਐਸੋਸੀਏਸ਼ਨ ਵਲੋਂ ਬੀਤੇ ਦਿਨੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਅਤੇ ਸਕੂਲ ਮੁੱਖੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਐਵਾਰਡ ਵੰਡ ਸਮਾਰੋਹ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ‘ਘੱਟ ਬਜ਼ਟ ਵਿੱਚ ਜਿਆਦਾ ਸਹੂਲਤਾਂ’ ਕੈਟਾਗਿਰੀ ਵਿੱਚ ਬੈਸਟ ਸਕੂਲ ਦਾ ਐਵਾਰਡ ਮਿਲਿਆ।ਇਸਦੇ ਨਾਲ ਹੀ ਸਕੂਲ …
Read More »ਜਨਮ ਦਿਨ ਮੁਬਾਰਕ – ਗੁਰਸੀਰਤ ਕੌਰ ਪੰਜੋਲੀ
ਸੰਗਰੂਰ, 2 ਨਵੰਬਰ (ਜਗਸੀਰ ਲੌਂਗੋਵਾਲ) – ਪੰਜੋਲੀ ਜਿਲਾ ਫਤਹਿਗੜ੍ਹ ਵਾਸੀ ਗੁਰਵਿੰਦਰ ਸਿੰਘ ਪੰਜੋਲੀ ਅਤੇ ਸੁਖਵੀਰ ਕੌਰ ਪੰਜੋਲੀ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 2 ਨਵੰਬਰ ਨੂੰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ 2 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਚ.ਡੀ.ਐਫ.ਸੀ ਲਾਈਫ਼, ਜੀਓ, ਏਜ਼ਾਇਲ ਹਰਬਲ ਅਤੇ ਰਿਸ਼ਬ ਯੂਨੀਕ ਇੰਡਸਟ੍ਰੀਅਲ ਪਾਰਕ ਭਾਗ ਲੈਣਗੀਆਂ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਕਜ਼ਕਿਉੁਟਿਵ, ਫਾਇਬਰ ਸੇਲਜ਼, ਵੈਲਨੈਸ ਐਡਵਾਈਜ਼ਰ …
Read More »