Tuesday, December 3, 2024

Monthly Archives: November 2022

ਸਾਹਿਬਜ਼ਾਦਿਆਂ ਦੇ ਸਵਾਂਗ ਰਚਣ ਵਾਲੀ ਫਿਲਮ ਲਗਾਉਣ ਸਬੰਧੀ ਸਿਨੇਮਾ ਘਰ ਮਾਲਕਾਂ ਨੂੰ ਤਾੜਨਾ

‘ਦਾਸਤਾਨ-ਏ-ਸਰਹਿੰਦ’ ਫ਼ਿਲਮ ਨਾ ਚਲਾਉਣ ਸਿਨੇਮਾ ਮਾਲਕ – ਕਾਹਨ ਸਿੰਘ ਵਾਲਾ, ਲੌਂਗੋਵਾਲ, ਅਤਲਾ ਸੰਗਰੂਰ, 25 ਨਵੰਬਰ(ਜਗਸੀਰ ਲੌਂਗੋਵਾਲ) – ਸਾਹਿਬਜ਼ਾਦਿਆਂ ਦਾ ਸਵਾਂਗ ਰਚਾਉਣ ਵਾਲੀ ਵਿਵਾਦਤ ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਲਗਾਉਣ ਵਾਲੇ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਤਾੜਨਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ, ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼਼੍ਰੋਮਣੀ ਅਕਾਲੀ …

Read More »

ਸ੍ਰੀ ਦੁਰਗਿਆਨਾ ਮੰਦਿਰ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਲਿਆ ਆਸ਼ੀਰਵਾਦ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲੈਂਦੇ ਹੋਏ।

Read More »

ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ।

Read More »

ਮੰਤਰੀ ਧਾਲੀਵਾਲ ਨੇ ਅਜਨਾਲਾ ਨੂੰ ਦਿੱਤੀ ਅੱਗ ਬੁਝਾਊ

ਕਿਹਾ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਚੁੱਕਿਆ ਕਦਮ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਵਿਖੇ ਅੱਗ ਬੁਝਾਉਣ ਵਾਲੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਧਾਲੀਵਾਲ ਨੇ …

Read More »

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ‘ਚ ਹੋਵੇਗਾ ਭੁਗਤਾਨ – ਧਾਲੀਵਾਲ

ਅਜਨਾਲਾ ਖੰਡ ਮਿਲ ਵਿੱਚ ਨਵੇਂ ਸੀਜ਼ਨ ਦੀ ਕੀਤੀ ਸ਼ੁਰੂੂਆਤ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਖੰਡ ਮਿਲਾਂ ਵਿੱਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ।ਅੱਜ ਖੰਡ ਮਿਲ ਅਜਨਾਲਾ ਨੂੰ ਚਾਲੂ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦੇ ਧਾਲੀਵਾਲ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਯਾਦਵਿੰਦਰ ਸਿੰਘ ਲਾਲੀ ਤੇ ਅਮਨਦੀਪ ਕੌਰ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਯਾਦਵਿੰਦਰ ਸਿੰਘ ਲਾਲੀ ਤੇ ਅਮਨਦੀਪ ਕੌਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »

ਸੂਬਾ ਪੱਧਰੀ ਮੁਕਾਬਲੇ ਦੇ ਜੇਤੂ ਰੱਤੋੋਕੇ ਸਕੂਲ ਦੇ ਖਿਡਾਰੀਆਂ ਦਾ ਸਨਮਾਨ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾਂਦੀਆਂ ਸਕੂਲੀ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਦੌਰਾਨ ਖੋ ਖੋ ਲੜਕੇ ਅਤੇ ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਮਾਨਸਾ ਜਿਲ੍ਹੇ ਦੇ ਰੱਲਾ ਪਿੰਡ ਵਿਖੇ ਸੰਪਨ ਹੋਏ।ਲੜਕੇ ਅਤੇ ਲੜਕੀਆਂ ਦੇ ਅੰਡਰ 14 ਦੇ ਦੋਵਾਂ ਮੁਕਾਬਲਿਆਂ ਵਿੱਚ ਸੰਗਰੂਰ ਜਿਲ੍ਹੇ ਨੇ ਬਾਜ਼ੀ ਮਾਰੀ।ਇਹਨਾਂ ਦੋਵੇਂ ਜੇਤੂ ਟੀਮਾਂ ਵਿੱਚ ਰੱਤੋਕੇ ਸਕੂਲ ਦੇ ਖਿਡਾਰੀ ਅਤੇ …

Read More »

ਡਾ. ਬੋਪਾਰਾਏ ਨੇ ਸਰਕਾਰੀ ਸੀਨੀ ਸਕੂਲ (ਲੜਕੀਆਂ) ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਹੋਈਆਂ ਬਦਲੀਆਂ ਤਹਿਤ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ (ਸੰਗਰੂਰ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਅਪਣਾ ਅਹੁੱਦਾ ਸੰਭਾਲ ਲਿਆ ਹੈ।ਸਕੂਲ ਪਹੁੰਚਣ ‘ਤੇ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨਾਂ …

Read More »

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸਹਾਦਤ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਨੇ ਸਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਤ ਵਾਰਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦਿਹਾੜੇ ‘ਤੇ …

Read More »

ਫੁੱਟਵੀਅਰ ਡਿਜ਼ਾਇਨ ਤੇ ਵਿਕਾਸ ਸੰਸਥਾ ਮੋਹਾਲੀ ਵਲੋਂ ਸਮੱਸਿਆ ਹੱਲ ਕਰਨ ਅਤੇ ਡਿਜ਼ਾਇਨ ਸੋਚ ਲਈ ਵਰਕਸ਼ਾਪ

ਆਰੀਆ ਰਤਨ ਪਦਮ ਸ਼੍ਰੀ ਡਾ ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਆਈ. ਅਤੇ ਏਡਿਡ ਸਕੂਲ, ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ) ਡਾ. ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਮੱਸਿਆ ਹੱਲ ਕਰਨ ਅਤੇ ਡਿਜ਼ਾਇਨ ਸੋਚ ਬਾਰੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ …

Read More »