48ਵੀਂ ਸਲਾਨਾ ਕਨਵੋਕੇਸ਼ਨ 25 ਨਵੰਬਰ ਨੂੰ ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 53ਵੇਂ ਸਥਾਪਨਾ ਦਿਵਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਮੁੱਖ ਇਮਾਰਤਾਂ ਜਿਥੇ ਜਗਮਗਾ ਰਹੀਆਂ ਹਨ ਉਥੇ ਵੱਖ ਵੱਖ ਪਾਰਕਾਂ ਅਤੇ ਹੋਰ ਮੁੱਖ ਸਥਾਨਾ ਨੂੰ ਸਜਾਇਆ ਗਿਆ ਹੈ। ਇਸ ਸਮਾਗਮ ਨੂੰ ਮੇਲੇ ਦਾ …
Read More »Monthly Archives: November 2022
Guru Nanak Dev University 53rd Foundation Day on November 24
48th Annual Convocation on November 25 Amritsar, November 22 (Punjab Post Bureau) – Guru Nanak Dev University is celebrating its 53rd Foundation Day on 24th November, 2022 (Friday) at the different venues with the various activities in the University campus. Major buildings of the University will be illuminated with colorful lights to give a festive look. Prof. Karanjeet Singh Kahlon, Registrar …
Read More »ਵਿਸ਼ਵ ਐਂਟੀ ਮਾਈਕਰੋਬੀਅਲ ਜਾਗੂਕਤਾ ਹਫਤਾ ਮਨਾਇਆ ਗਿਆ
ਸੈਲਫ ਮੈਡੀਕੇਸ਼ਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ – ਸਿਵਲ ਸਰਜਨ ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ‘ਵਿਸ਼ਵ ਐਂਟੀ ਮਾਈਕਰੋਬੀਅਲ ਜਾਗੂਕਤਾ ਹਫਤੇ’ ਸੰਬਧੀ ਇੱਕ ਜਾਗਰੁਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, …
Read More »GNDU Inter-Zonal Youth Festival concludes
APJ College of Fine Arts Jalandhar adjudged overall winner Amritsar, November 22 (Punjab Post Bureau) – The Inter-Zonal Youth Festival of the Guru Nanak Dev University concluded in Dasmesh Auditorium of the University. APJ College of Fine Arts Jalandhar won the overall championship trophy of this great festival. Khalsa College Amritsar got second runners-up position and Lyallpur Khalsa College Jalandhar …
Read More »ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ ਰੇਖਾ ਉਲੀਕੀ
ਨਵੀਂ ਚੁਣੀ ਗਈ ਕਾਰਜ਼ਕਾਰਨੀ ਕਮੇਟੀ ਦੀ ਹੋਈ ਪਲੇਠੀ ਬੈਠਕ ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।ਲੰਘੀ …
Read More »ਸਰਕਾਰਾਂ ਵੀਰ ਬਾਲ ਦਿਵਸ ਨਹੀਂ, ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਸ਼ਹੀਦੀ ਦਿਹਾੜਾ- ਧਾਮੀ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ …
Read More »ਸ਼੍ਰੋਮਣੀ ਕਮੇਟੀ ਨੇ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਨਿਰਧਾਰਿਤ ਕੀਤੇ ਨਿਯਮ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ।ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾਮੁਕਤ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਲਿਆ ਹੈ।ਉਨ੍ਹਾਂ ਦੀ ਥਾਂ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣਗੇ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ …
Read More »ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ
ਨੌਜਵਾਨ ਕਹਾਣੀਕਾਰ ਗੁਰਦੀਪ ਮਹੌਣ ਦੀ ਕਹਾਣੀ ‘ਜਾਦੂ’ ਨੇ ਸਾਹਿਤਕਾਰਾਂ ਤੇ ਵੀ ਜਾਦੂ ਕੀਤਾ ਸਮਰਾਲਾ, 22 ਨਵੰਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰ੍ਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪ੍ਰੋਫੈਸਰ ਬਲਦੀਪ ਦੇ ਨੌਜਵਾਨ ਬੇਟੇ ਦੀਪਇੰਦਰਪਾਲ ਸਿੰਘ (ਕੈਨੇਡਾ), ਸਾਹਿਤਕਾਰ ਨਿੰਦਰ ਗਿੱਲ ਦੀ ਬੇਵਕਤੀ …
Read More »ਲੰਬੇ ਕੇਸਾਂ ਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੇ ਸਹੀਦੀ ਦਿਹਾੜੇ ਅਤੇ ਸਵ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਲੰਬੇ ਕੇਸਾਂ ਦੇ ਮੁਕਾਬਲੇ ਅਤੇ ਲੜਕਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼ਾਮਲ ਹੋਏ ਤਕਰੀਬਨ 400 ਵਿਦਿਆਰਥੀਆ ਨੇ ਅਲੱਗ ਅਲੱਗ ਪੁਜੀਸ਼ਨਾਂ …
Read More »