Monday, April 22, 2024

Daily Archives: December 2, 2022

ਵਿਸ਼ਵ ਏਡਜ ਦਿਵਸ ‘ਤੇ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ੍ ਟੀ.ਬੀ ਹਸਪਤਾਲ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਜਿਲ੍ਹਾ ਟੀ.ਬੀ ਅਫਸਰ ਡਾ. ਵਿਜੈ ਗੋਤਵਾਲ ਨੇ ਕਿਹਾ ਕਿ ਐਚ.ਆਈ.ਵੀ /ਏਡਜ ਸੰਬਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸ ਦਾ ਦਾ ਇਲਾਜ਼ ਹੈ।ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜ਼ਰ ਆਉਣ ਤਾਂ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਲਾਨਾ ਸਮਾਗਮ ਕਰਵਾਇਆ

ਭੀਖੀ, 2 ਦਸੰਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸਲਾਨਾ ਸਮਾਗਮ “ਅਲੰਕਾਰ 2022” ਕਰਵਾਇਆ ਗਿਆ।ਜਿਸ ਵਿੱਚ ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ।ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਿਤ ਕਾਂਸਲ ਡਾਇਰੈਕਟਰ, ਐਨ.ਐਚ.ਪੀ.ਸੀ ਊਰਜਾ ਮੰਤਰਾਲਾ, ਭਾਰਤ ਸਰਕਾਰ ਸਨ।ਪ੍ਰਾਰਥਨਾ ਤੋਂ ਬਾਅਦ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਦੁਆਰਾ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਿਹਾ ਗਿਆ।ਨਰਸਰੀ ਤੋਂ ਲੈ ਕੇ …

Read More »

31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 861 ਪਿੰਡਾਂ ’ਚ ਹੋਣਗੇ ਗ੍ਰਾਮ ਸਭਾਵਾਂ ਦੇ ਇਜ਼ਲਾਸ- ਡੀ.ਸੀ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਬੀਤੀ ਸ਼ਾਮ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 861 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜ਼ਲਾਸ ਕਰਵਾਏ ਜਾ ਰਹੇ ਹਨ।ਜਿਨ੍ਹਾਂ ਵਿੱਚ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਉਜ਼ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ …

Read More »

ਕਰਮ ਫਾਰਮਰ ਪ੍ਰੋਡਿਓਸਰ ਕੰਪਨੀ ਦੇ ਦਫਤਰ ਦਾ ਉਦਘਾਟਨ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪਿੰਡ ਚੋਗਾਵਾਂ ਸਾਧਪੁਰ ਤਹਿਸੀਲ ਤਰਸਿੱਕਾ ਵਿਖੇ 17ਵੀਂ ਸਲਾਨਾ ਜਨਰਲ ਮੀਟਿੰਗ ਤੇ ਮਾਝੇ ਦੇ ਕਰਮ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਜਿਨਾ ਨੇ ਮਾਝੇ ਦੇ ਕਰਮ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਯਾਦਵਿੰਦਰ ਸਿੰਘ, ਮਨਦੀਪ ਕੁਮਾਰ ਤੇ …

Read More »

ਲਿੰਗ ਅਧਾਰਿਤ ਹਿੰਸਾ ਵਿਰੁੱਧ ਅਭਿਆਨ ਸਬੰਧੀ ਜਾਗਰੂਕਤਾ ਕੈਂਪ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਫਤਿਹਪੁਰ ਰਾਜਪੂਤਾਂ ਵਿਖੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਣਧੀਰ ਸਿੰਘ ਮੂਧਲ ਦੀ ਯੋਗ ਅਗਵਾਈ ਹੇਠ ਲਿੰਗ ਅਧਾਰਿਤ ਹਿੰਸਾਂ ਵਿਰੁੱਧ ਅਭਿਆਨ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ।ਪਿੰਡ ਫਤਿਹ ਰਾਜਪੂਤਾਂ ਦੇ ਆਜੀਵਿਕਾ ਸੈਲਫ ਹੈਲਪ ਗਰੁੱਪਾਂ ਦੇ ਮੈਬਰਾਂ ਅਤੇ ਪਿੰਡ ਵਾਸੀਆਂ ਨੂੰ ਲਿੰਗ ਅਧਾਰਿਤ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਖਿਡਾਰਨਾਂ ਦਾ ਹੈਂਡਬਾਲ ‘ਚ ਦੂਜਾ ਸਥਾਨ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਸਿਮਰਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਫਰੀਦਕੋਟ ਵਿਖੇ ਹੋਈਆਂ 66ਵੀਆਂ ਹੈਂਡਬਾਲ ਸਕੂਲ ਖੇਡਾਂ (17 ਸਾਲ) ਲੜਕੀਆਂ ‘ਚ ਭਾਗ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਜੇਤੂ ਟੀਮ ਦਾ ਸਕੂਲ ਪੁੱਜਣ ‘ਤੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ …

Read More »

ਮੇਅਰ ਰਿੰਟੂ ਤੇ ਵਿਧਾਇਕਾ ਜੀਵਨਜੋਤ ਕੌਰ ਵਲੋਂ ਵੇਰਕਾ ਵਿਖੇ ਲੁੱਕ ਦੀ ਸੜਕ ਦੇ ਨਿਰਮਾਣ ਕੰਮ ਦਾ ਉਦਾਘਾਟਨ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕਾ ਜੀਵਨਜੋਤ ਕੌਰ ਨਾਲ ਮਿਲ ਕੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਵੇਰਕਾ ਵਿਖੇ ਲੁੱਕ ਦੀ ਸੜਕ ਦੇ ਨਿਰਮਾਣ ਦੇ ਕੰਮ ਦਾ ਉਦਾਘਾਟਨ ਕੀਤਾ ਗਿਆ।ਇਹ ਕੰਮ ਨਗਰ ਨਿਗਮ ਅੰਮ੍ਰਿਤਸਰ ਵਲੋਂ ਐਨ-ਕੈਪ ਅਧੀਨ ਕੀਤੇ ਜਾ ਰਹੇ ਕੰਮਾਂ ਅਧੀਨ ਕੀਤਾ ਗਿਆ ਹੈ।ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ …

Read More »

ਮੇਅਰ ਵਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਵਾਰਡ ਨੰਬਰ 12 ਦੇ ਵਿਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾਂ ਨਿਵਾਸੀਆਂ ਨੂੰ ਸ਼ੁਧ ਪੀਣ ਵਾਲਾ ਪਾਣੀ ਮਿਲੇਗਾ ਅਤੇ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ। ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ …

Read More »

ਮਿਹਨਤ ਸਦਕਾ ਪੁਲਾਂਘਾਂ ਪੁੱਟ ਰਿਹੈ ਗਾਇਕ ਹਰਪ੍ਰੀਤ ਬੁਜ਼ਕਰ

ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਸਦਕਾ ਗਾਇਕ ਹਰਪ੍ਰੀਤ ਬੁਜ਼ਕਰ ਹੁਣ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।ਗਾਇਕੀ ਦੇ ਨਾਲ-ਨਾਲ ਉਸ ਨੇ ਪ੍ਰੋਡਿਊਸਰ ਵਜੋਂ ਵੀ ਆਪਣੀ ਪਛਾਣ ਕਾਇਮ ਕੀਤੀ ਹੈ।ਗਾਇਕ ਅਤੇ ਪ੍ਰੋਡਿਊਸਰ ਹਰਪ੍ਰੀਤ ਬੁਜ਼ਕਰ ਨੇ ਕਿਹਾ ਕਿ ਬਪਚਨ ਤੋਂ ਹੀ ਉਸ ਦਾ ਇਹ ਸੁਪਨਾ ਸੀ ਕਿ ਉਹ ਜ਼ਿੰਦਗੀ ਵਿੱਚ ਆਪਣੀ ਵਿਲੱਖਣ ਪਛਾਣ ਕਾਇਮ ਕਰਦਿਆਂ ਇੱਕ …

Read More »

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ ਗਈ ਇਸ ਚਾਲ ਦੀ ਸਖ਼ਤ …

Read More »