Wednesday, December 4, 2024

Daily Archives: December 3, 2022

ਚੌਥੀ ਅੰਤਰਰਾਸ਼ਟਰੀ ਅਤੇ 20ਵੀਂ ਰਾਸ਼ਟਰੀ ਆਨਕੋਲੋਜੀ ਨਰਸਿੰਗ ਕਾਰਨਫਰੰਸ ਦਾ ਆਯੋਜਨ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲ੍ਹਾ ਵਿਖੇ ਸਮਾਗਮ ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਡਾ. ਏ.ਪੀ ਸਿੰਘ, (ਡੀਨ, ਐਸ.ਜੀ.ਆਰ.ਡੀ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਆਰਗੇਨਾਈਜ਼ਿੰਗ ਚੇਅਰਪਰਸਨ) ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ ਸ੍ਰੀ ਅੰਮ੍ਰਿਤਸਰ ਅਤੇ ਓਨਕੋਲੋਜੀ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਮਿਤੀ 1 ਤੋਂ 3 ਦਸੰਬਰ ਤੱਕ ‘ਵਨ ਟੀਮ ਵਨ ਡ੍ਰੀਮ – …

Read More »

ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨਗੀ ਸਬੰਧੀ ਮੀਟਿੰਗ ਫੇਰ ਰੱਦ

11 ਕੌੰਸਲਰਾਂ ਨੇ ਮੀਟਿੰਗ ਸਮੇਂ ਦਫਤਰ ਵਿੱਚ ਪੁੱਜ ਕੇ ਪ੍ਰਗਟਾਈ ਆਪਣੀ ਇੱਕਜੁਟਤਾ ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤੇ ਦੇ ਮਾਮਲੇ ਨੂੰ ਲੈ ਕਾਰਜ ਸਾਧਕ ਅਫ਼ਸਰ ਵਲੋਂ ਰੱਖੀ ਮੀਟਿੰਗ ਅੱਜ ਨਿਰਧਾਰਤ ਸਮੇਂ ਤੋਂ ਕੁੱਝ ਸਮਾਂ ਪਹਿਲਾਂ ਹੀ ਰੱਦ ਕਰ ਦਿੱਤੀ ਗਈ।ਪਰ 11 ਕੌੰਸਲਰਾਂ ਨੇ ਮੀਟਿੰਗ ਸਮੇਂ ਦਫਤਰ ਵਿੱਚ ਪੁੱਜ ਕੇ ਅਪਣੀ ਇੱਕਜੁਟਤਾ ਨੂੰ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਣ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਮਨਮੋਹਨ ਸਿੰਘ ਬਰਾੜ, ਡਾ. ਚਰਨਜੀਤ ਸਿੰਘ ਗੁਮਟਾਲਾ, ਕੁਲਵੰਤ ਸਿੰਘ ਅਣਖੀ, ਇੰਜ. ਦਲਜੀਤ ਸਿੰਘ ਕੋਹਲੀ, ਪ੍ਰਧਾਨ ਹਰਦੀਪ ਸਿੰਘ ਚਾਹਲ, …

Read More »

ਅੰਮ੍ਰਿਤਸਰ ਨੂੰ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਉਭਾਰਨ ਲਈ ਆ ਰਹੀਆਂ ਰੁਕਾਵਟਾਂ ਦੂਰ ਹੋਣ – ਡਾ. ਜਸਪਾਲ ਸਿੰਘ ਸੰਧੂ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਉਚੇਰੀ ਸਿੱਖਿਆ ਦੇ ਖੇਤਰ ਵਿਚ ਮੋਜ਼ੂਦਾ ਸਮੇਂ ਵਿਚ ਬਹੁਤ ਸਾਰੀਆਂ ਚੁਣੋਤੀਆਂ ਹੌਣ ਦੇ ਬਾਵਜ਼ੂਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਚਾਈਆਂ ਨੂੰ ਛੂਹ ਰਹੀ ਹੈ।ਉਹ ਅੱਜ ਗੁਰੂੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਉਘੇ ਸਿੱਖਿਆ ਸ਼ਾਸਤਰੀ ਡਾ. ਵੇਦ …

Read More »

ਸਮੁੱਚੇ ਬੀ.ਐਲ.ਓ 4 ਦਸੰਬਰ ਨੂੰ ਆਪੋ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿਣਗੇ- ਜਿਲ੍ਹਾ ਚੋਣ ਅਫਸਰ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2023 ਦੇ ਅਧਾਰ ‘ਤੇ ਇਸ ਜ਼ਿਲ੍ਹੇ ਵਿਚਲੇ 11 ਵਿਧਾਨ ਸਭਾ ਚੋਣ ਹਲਕਿਆਂ ਅੰਦਰ ਕਮਿਸ਼ਨ ਵਲੋਂ ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ 9 ਨਵੰਬਰ 2022 ਤੋਂ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ …

Read More »

ਬੰਡਾਲਾ ਅਤੇ ਮਾਂਨਾਵਾਲਾ ਬਿਜਲੀ ਸਰਕਟ ‘ਚ ਸੁਧਾਰ ਦੀ ਈ.ਟੀ.ਓ ਵਲੋਂ ਸ਼ੁਰੂਆਤ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ 66 ਕੇ.ਵੀ ਲਾਈਨ ਮਾਨਾਵਾਲਾ ਅਤੇ 66 ਕੇ.ਵੀ ਲਾਈਨ ਬੰਡਾਲਾ ਨੂੰ ਪੈਰਲਲ ਸਰਕਟ ਰਾਹੀਂ ਚਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਨਾਲ ਮਾਨਾਵਾਲਾ ਅਤੇ 66 ਕੇ ਵੀ ਗਰਿਡ ਫੋਕਲ ਪੁਆਇੰਟ ਅਧੀਨ ਆ ਰਹੀਆ ਵੱਖ-ਵੱਖ ਰਿਹਾਇਸ਼ੀ ਕਲੋਨੀਆਂ ਅਤੇ ਵੱਡੇ-ਵੱਡੇ ਉਦਯੋਗਿਕ ਤੇ ਵਪਾਰਕ ਅਦਾਰਿਆਂ ਨੂੰ ਬਿਜਲੀ ਕੁਨੈਕਸ਼ਨ ਦੇਣ ਲਈ ਸਿਸਟਮ ਵਿਚ …

Read More »