12 ਦਸੰਬਰ ਨੂੰ ਵਿਧਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀਸੀ ਦਫਤਰਾਂ ‘ਤੇ ਚੱਲ ਰਹੇ ਲੰਬੇ ਸਮੇਂ ਦੇ ਮੋਰਚਿਆਂ ਦੇ 9ਵੇਂ ਦਿਨ ਪ੍ਰੈਸ ਕਾਨਫਰੰਸ ਕਰਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਬੀਤੀ ਸ਼ਾਮ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ, ਸਰਕਾਰ …
Read More »Daily Archives: December 4, 2022
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ …
Read More »Actor Neeraj Bharadwaj honored with ‘Dada Saheb Phalke Cine Artist and Technician Award-2022’
Mumbai, December 4 (Punjab Post Bureau) – Dada Saheb Phalke Cine Artist and Technician Award-2022′ was organized on 3 December 2022 at ‘Mayor Hall’ Andheri (West) Mumbai. It was presented by Siddhi Television Pvt Ltd. Famous film and TV actor Neeraj Bharadwaj was honored with the ‘Dada Saheb Phalke Cine Artist and Technician Award-2022’ at the hands of the film …
Read More »Shradha Rani Sharma to perform at Red Carpet Awards in USA
Mumbai, December 4 (Punjab Post Bureau) – A ‘Christmas Party and Red Carpet Award’ will be organised in New York (USA) on 27th December 2022. Famous dancer and actress of serials, films and ‘Bigg Boss’ fame Shradha Rani Sharma has received invitation for a ‘Dance Show’. She will show her power & dance performance. Shradha Rani Sharma says, “It is …
Read More »ਸੁਮੇਧ ਸੈਣੀ ਦਾ ਸਿੱਟ ਦੇ ਜੱਜ ਅਗੇ ਪੇਸ਼ ਨਾ ਹੋਣਾ ਸਰਕਾਰੀ ਸਰਪ੍ਰਸਤੀ ਵੱਲ ਇਸ਼ਾਰਾ – ਕਾਹਨ ਸਿੰਘ ਵਾਲਾ, ਸਿੱਧੂ ਲੌਂਗੋਵਾਲ, ਅਤਲਾ
ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਬਾਦਲਾਂ ਦੀ ਸਰਕਾਰ ਸਮੇਂ ਡੀ.ਜੀ.ਪੀ ਸੁਮੇਧ ਸੈਣੀ ਵਲੋਂ ਬੀਤੇ ਦਿਨ ਸਿੱਟ ਦੇ ਜੱਜ ਅੱਗੇ ਪੇਸ਼ ਨਾ ਹੋਣ ਦੀ ਕਾਰਵਾਈ ਸਾਬਿਤ ਕਰਦੀ ਹੈ ਕਿ ਹੁਕਮਰਾਨਾਂ ਦੀ ਸਰਪ੍ਰਸਤੀ ਵਿੱਚ ਰਹਿਦਾ ਆ ਰਿਹਾ ਸੁਮੇਧ ਸੈਣੀ ਕਾਨੂੰਨ ਅਤੇ ਅਦਾਲਤਾਂ ਨੂੰ ਟਿੱਚ ਜਾਣਦਾ ਹੈ।ਉਸ ਨੇ ਹੁਕਮਰਾਨਾਂ ਦੀਆਂ ਸਾਜ਼ਿਸ਼ਾਂ ਪੂਰੀਆਂ ਕਰਦੇ ਹੋਏ ਬੀਤੇ ਸਮੇਂ ਵਿਚ ਵੱਡੇ ਪੱਧਰ ‘ਤੇ …
Read More »ਡੈਮੋਕਰੇਟਿਕ ਆਫੀਸਰਜ਼ ਫਰੰਟ ਦੀ ਟੀਮ ਵਲੋਂ ਨਾਮਜ਼ਦਗੀ ਪੱਤਰ ਦਾਖਲ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਆਫੀਸਰਜ਼ ਐਸੋਸੀਏਸ਼ਨ ਲਈ 15 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ “ਡੈਮੋਕਰੇਟਿਕ ਆਫੀਸਰਜ਼ ਫਰੰਟ” ਦੀ ਟੀਮ ਵਲੋਂ ਅੱਜ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਪ੍ਰੋ. (ਡਾ.) ਦਲਬੀਰ ਸਿੰਘ ਸੋਗੀ ਪਾਸ ਦਾਖਲ ਕਰਵਾਏ ਗਏ।ਫਰੰਟ ਦੇ ਪ੍ਰਧਾਨਗੀ ਉਮੀਦਵਾਰ ਰਜ਼ਨੀਸ਼ ਭਾਰਦਵਾਜ ਨਿਗਰਾਨ ਵਿਦੇਸ਼ੀ ਭਾਸ਼ਾਵਾਂ ਵਿਭਾਗ ਨੇ ਪ੍ਰੈਸ ਰਲੀਜ਼ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ …
Read More »ਪੋਲਿੰਗ ਸਟੇਸ਼ਨ ‘ਤੇ ਬੀ.ਐਲ.ਓ ਦੀ ਹਾਜ਼ਰੀ ਕੀਤੀ ਚੈਕ – ਡਾ. ਰਜ਼ਤ ਓਬਰਾਏ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ‘ਤੇ 3 ਅਤੇ 4 ਦਸੰਬਰ ਨੂੰ ਸਪੈਸ਼ਲ ਸਰਸਰੀ ਸੁਧਾਈ ਲਈ ਪੰਜਾਬ ਰਾਜ ਵਿੱਚ ਸਪੈਸ਼ਲ ਕੈਂਪ ਲਗਾਏ ਗਏ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਵਧੀਕ ਮੁੱਖ ਪ੍ਰਸ਼ਾਸ਼ਕ ਅੰਮਿ੍ਰਤਸਰ ਵਿਕਾਸ ਅਥਾਰਿਟੀ ਅੰਮ੍ਰਿਤਸਰ ਡਾ. ਰਜਤ ਓਬਰਾਏ ਵਲੋਂ ਪੋਲਿੰਗ ਸਟੇਸ਼ਨ ਉਪਰ ਬੀ.ਐਲ.ਓ ਦੀ ਹਾਜ਼ਰੀ …
Read More »ਨੌਜਵਾਨਾਂ ਨੂੰ ਨਵੇਂ ਵੋਟਰ ਬਨਣ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਆਰੰਭ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ 016-ਅੰਮ੍ਰਿਤਸਰ ਪੱਛਮੀ ਸਵੀਪ ਟੀਮ ਦੇ ਇੰਚਾਰਜ਼ ਡਾ: ਸੁਨੀਲ ਗੁਪਤਾ ਅਤੇ ਉਹਨਾਂ ਦੀ ਸਵੀਪ ਟੀਮ ਨੇ ਨੌਜਵਾਨਾਂ ਨੂੰ ਨਵੇਂ ਵੋਟਰ ਬਨਣ ਬਾਰੇ ਜਾਗਰੂਕ ਕਰਨ ਲਈ ਵੱਡੇ …
Read More »ਰਾਹੁਲ ਬਾਂਸਲ ਅਤੇ ਕਿਰਨ ਨੂੰ ਵਿਆਹ ਦੀਆਂ ਮੁਬਾਰਕਾਂ
ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸੂਲਰ ਘਰਾਟ ਵਾਸੀ ਰਾਹੁਲ ਬਾਂਸਲ ਦਾ ਵਿਆਹ ਸਮਰਾਲਾ ਦੀ ਕਿਰਨ ਨਾਲ ਹੋਇਆ।
Read More »