Saturday, December 21, 2024

Daily Archives: December 5, 2022

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ …

Read More »

ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਯਾਦ ਵਿੱਚ ਵਿਸ਼ਾਲ ਸਾਹਿਤਕ ਸਮਾਗਮ 11 ਦਸੰਬਰ ਨੂੰ

ਉਘੇ ਰੰਗ ਕਰਮੀ ਡਾ. ਸਤੀਸ਼ ਕੁਮਾਰ ਵਰਮਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਪ੍ਰਧਾਨ ਪ੍ਰੋ. (ਡਾ.) ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਪ੍ਰੋ. ਬਲਦੀਪ ਦੇ ਨੌਜਵਾਨ ਸਪੁੱਤਰ ਦੀਪਇੰਦਰਪਾਲ ਸਿੰਘ ਦੀ ਕੈਨੇਡਾ ਵਿਖੇ ਹੋਈ ਬੇਵਕਤੀ ਮੌਤ ’ਤੇ ਗਹਿਰੇ ਦੁੱਖ …

Read More »

ਕੇ.ਵੀ.ਕੇ ਖੇਤੀ ਸੈਂਟਰ ਸਮਰਾਲਾ ਦੇ ਡਾਇਰੈਕਟਰ ਵਿਰੁੱਧ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੈਮੋਰੰਡਮ

ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) -ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ, ਚੰਡੀਗੜ੍ਹ ਰੋਡ ਸਮਰਾਲਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਕੇ.ਵੀ.ਕੇ ਖੇਤੀਬਾੜੀ ਸੈਂਟਰ ਸਮਰਾਲਾ ਵਿਖੇ ਤਾਇਨਾਤ ਡਾਇਰੈਕਟਰ ਮੱਕੜ ਦੀ ਸਮਰਾਲਾ ਸੈਂਟਰ ਤੋਂ ਬਦਲੀ ਕਰਨ ਸਬੰਧੀ ਸਹਿਮਤੀ ਪ੍ਰਗਟਾਈ ਗਈ।ਇਸ ਦਾ …

Read More »

ਲੋਕ ਆਗੂਆਂ ਨਾਲ ਧੱਕਸ਼ਾਹੀ ਕਰਨ ਕਰਨ ਵਾਲੇ ਤੇ ਅੱਪਸ਼ਬਦ ਬੋਲਣ ਵਾਲੇ ਡੀ.ਐਸ.ਪੀ ਖਿਲਾਫ ਹੋਵੇ ਸਖਤ ਕਾਰਵਾਈ – ਆਗੂ

ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਵਾਉਣ ਲਈ ਰੋਸ ਪ੍ਰਦਰਸ਼ਨ 15 ਨੂੰ ਸਮਰਾਲਾ ‘ਚ- ਕਾਮਰੇਡ ਜੋਧਾਂ ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਉਸ ਦਿਨੀਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਲੋਕ ਚੇਤਨਾ ਲਹਿਰ ਪੰਜਾਬ ਦੀ ਅਗਵਾਈ ਵਿੱਚ ਅਲੱਗ ਅਲੱਗ ਮੁੱਦਿਆਂ ਪੁਲਿਸ ਵਧੀਕੀਆਂ, ਟੁੱਟੀਆਂ ਸੜਕਾਂ, ਮਜ਼ਦੂਰਾਂ ‘ਤੇ ਹੋਏ ਲਾਠੀਚਾਰਜ ਦੇ ਸੰਬੰਧ ਵਿੱਚ 28 ਤਰੀਕ ਨੂੰ ਮਾਛੀਵਾੜਾ ਸਹਿਰ ਤੋਂ ਲੋਕ ਜਗਾਓ ਚੇਤਨਾ …

Read More »

ਤਹਿਸੀਲ ਬਾਬਾ ਬਕਾਲਾ ਦਾ ਨੌਜਵਾਨ ਗੁਰਪ੍ਰੀਤ ਸਿੰਘ ਫੌਜ ਵਿੱਚ ਬਣਿਆ ਲੈਫਟੀਨੈਂਟ -ਬਿਜਲੀ ਮੰਤਰੀ

ਗੁਰਪ੍ਰੀਤ ਸਿੰਘ ਦੇ ਦਾਦੇ ਨੇ 1971 ਦੀ ਜੰਗ ‘ਚ ਪਾਈ ਸ਼ਹੀਦੀ ਤੇ ਪਿਤਾ ਨੇ ਵੀ ਫੌਜ ਵਿੱਚ ਨਿਭਾਈ ਸੇਵਾ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਇਹ ਬੜੀ ਮਾਣ ਵਾਲੀ ਗੱਲ ਹੈ ਕਿ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੋਪਾਰਾਏ ਦਾ ਨੌਜਵਾਨ ਗੁਰਪ੍ਰੀਤ ਸਿੰਘ ਫੌਜ ਵਿੱਚ ਲੈਫਟੀਨੈਂਟ ਅਹੁੱਦੇ ’ਤੇ ਨਿਯੁੱਕਤ ਹੋਇਆ ਹੈ।ਜਿਸ ਦੇ ਪਰਿਵਾਰ ਵੱਲੋਂ ਵੀ ਦੇਸ਼ ਦੀ ਸੇਵਾ ਵਿੱਚ ਆਪਣਾ ਅਹਿਮ …

Read More »

ਜਨਵਰੀ 2023 ਤੋਂ ਦਿਵਆਂਗ ਕਰਮਚਾਰੀਆਂ ਲਈ ਕਨਵੇਐਂਸ ਅਲਾਉਂਸ ਸ਼ੁਰੂ – ਡਿਪਟੀ ਕਮਿਸ਼ਨਰ

ਵਿਸ਼ਵ ਦਿਵਿਆਂਗਤਾ ਦਿਵਸ 2022 ਦੇ ਮੋਕੇ ਹੋਇਆ ਜਿਲ੍ਹਾ ਪੱਧਰੀ ਸਮਾਗਮ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਵਿਸ਼ਵ ਦਿਵਿਆਂਗਤਾ ਦਿਵਸ 2022 ‘ਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ ਅੰਮ੍ਰਿਤਸਰ (ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ) ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਭਿਆਚਾਰਕ, ਪੇਂਟਿੰਗ/ਡਰਾਇੰਗ ਮੁਕਾਬਲੇ ਅਤੇ ਖੇਡ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਨੇ ਵਿਆਹ ਦੀ ਵਰ੍ਹੇਗੰਢ ਮਨਾਈ।

Read More »

ਬੇਅਦਬੀ ਦੀ ਘਟਨਾ ਨਾਲ ਤੜਫ ਉਠਿਆ ਹਰ ਸਿੱਖ ਦਾ ਹਿਰਦਾ – ਜਥੇਦਾਰ

ਕਿਹਾ, ਦੋਸ਼ੀਆਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਸਰਕਾਰ ਅਤੇ ਪ੍ਰਸ਼ਾਸ਼ਨ ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਸ ਨੋਟ ਵਿੱਚ ਕਿਹਾ ਹੈ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ‘ਚ ਨਹੀਂ ਆ ਰਹੀਆਂ।ਉਨਾਂ ਕਿਹਾ …

Read More »