Saturday, July 27, 2024

Daily Archives: December 8, 2022

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਨਾਲਿਟਸ ਦਾ ਪੇਪਰ ਲਿਆ

ਸੰਗਰੂਰ 8 ਦਸੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਬਚਿਆਂ ਦਾ ਨਾਲਿਟਸ ਦਾ ਪੇਪਰ ਲਿਆ ਗਿਆ।ਇਹ ਪੇਪਰ ਬੱਚਿਆਂ ਦੀ ਮੈਂਟਲ ਅਬਿਲਿਟੀ ਅਤੇ ਲੈਂਗੁਏਜ ਟੈਸਟ ਸੀ।ਜਿਸ ਵਿੱਚ ਪਹਿਲੀ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚੋਂ ਦੂਸਰੀ ਕਲਾਸ ਦਾ ਵਿਦਿਆਰਥੀ ਤੇਗਵੀਰ ਸਿੰਘ, ਤੀਸਰੀ ਕਲਾਸ ਦੀ ਜਸਮੀਨ ਕੌਰ, ਛੇਵੀਂ ਕਲਾਸ ਦੀ ਅਵਿਜੋਤ ਕੌਰ, ਸੱਤਵੀਂ ਕਲਾਸ ਦੀ ਨਵਨੀਤ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਖਿਡਾਰਨਾਂ ਨੇ ਫੁੱਟਬਾਲ, ਸੌਫ਼ਟਬਾਲ, ਹੈਂਡਬਾਲ, ਕਬੱਡੀ ਅਤੇ ਅਥਲੈਟਿਕਸ ਆਦਿ ਖੇਡਾਂ ’ਚ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪਿੰ੍ਰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲੱਬਧੀ ’ਤੇ ਟੀਮ, ਕੋਚ ਅਤੇ ਅਧਿਆਪਕ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਸਫ਼ਲਤਾ ਲਈ ਪ੍ਰੇਰਿਤ ਕੀਤਾ। ਉਨ੍ਹਾਂ …

Read More »

ਛੀਨਾ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦਾ ਪਲੇਠਾ ਮੈਗਜ਼ੀਨ ‘ਦਸਤਕ’ ਕੀਤਾ ਜਾਰੀ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੇਸ਼, ਕੌਮ ਅਤੇ ਮਜ਼ਲੂਮਾਂ ਦੀ ਰੱਖਿਆ ਲਈੰ ਲਾਸਾਨੀ ਸ਼ਹਾਦਤ ਹੈ, ਜਿਸ ਦਾ ਹਰੇਕ ਵਰਗ ਰਿਣੀ ਹੈ।ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜੀਵਨ ’ਚ ਪ੍ਰਮਾਤਮਾ ਦਾ ਨਾਮ ਸਿਮਰਨ ਅਤੇ ਦੂਸਰਿਆਂ ਦੀ ਸਹਾਇਤਾ ਕਰਨ ਦਾ ਉਪਦੇਸ਼ ਦਿੱਤਾ।ਗੁਰੂ ਸਾਹਿਬ ਜੀ ਦੇ ਇਸੇ ਉਪਦੇਸ਼ ਨੂੰ ਘਰ …

Read More »

‘ਐਨਾਲਿਟਿਕਲ ਇੰਸਟਰੂੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਬਾਰੇੇ ਸੈਮੀਨਾਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ‘ਐਨਾਲਿਟਿਕਲ ਇੰਸਟਰੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਵਿਸ਼ੇ ’ਤੇ ਕਰਵਾਏ ਸੈਮੀਨਾਰ ’ਚ ਮਾਹਿਰਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਰਪ੍ਰਸਤੀ ਹੇਠ ਕਰਵਾਇਆ ਗਿਆ ਇਹ ਭਾਸ਼ਣ ਕਾਲਜ ਦੇ ਆਈ.ਐਸ.ਟੀ.ਈ ਵਿਦਿਆਰਥੀ ਚੈਪਟਰ ਅਤੇ ਐਸ.ਸੀ.ਆਰ.ਐਸ ਚੈਪਟਰ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤਾ ਗਿਆ ਸੀ। …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕੀਤਾ ਗਿਆ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਫਲੋਰੈਂਸ ਨਾਇਟਿੰਗੇਲ ਦੀ ਜੀਵਨ ਸ਼ੈਲੀ ਅਤੇ ਮਨੁੱਖਤਾ ਪ੍ਰਤੀ ਸਮਰਪਣ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਫਲੋਰੈਂਸ ਨਾਇਟਿੰਗੇਲ ਨੇ ਸੰਸਾਰ ’ਚ ਸੇਵਾ ਭਾਵਨਾ ਜਗਾਈ ਹੈ।ਡਾ. ਅਮਨਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਨੀਲਮ ਹੰਸ ਅਤੇ ਵੱਖ-ਵੱਖ ਕਲਾਸਾਂ …

Read More »

ਹਿਮਾਚਲ ‘ਚ ਕਾਂਗਰਸ ਸਰਕਾਰ ਬਣਨ ‘ਤੇ ਸਮਰਾਲਾ ’ਚ ਵੰਡੇ ਲੱਡੂ

ਸਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਕਾਂਗਰਸ ਵਲੋਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ‘ਚ ਪੂਰਨ ਬਹੁਮਤ ਹਾਸਲ ਕਰਨ ਦੀ ਖੁਸ਼ੀ ਵਿੱਚ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਯੂਥ ਕਾਂਗਰਸ ਹਲਕਾ ਸਮਰਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਜਲਣਪੁਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਗਏ।ਮਨਪ੍ਰੀਤ ਜਲਣਪੁਰ ਨੇ ਕਿਹਾ ਕੇਂਦਰ ਦੀ ਭਾਜਪਾਈ ਸਰਕਾਰ ਪੂਰੇ ਭਾਰਤ ਨੂੰ ਭਗਵੇਂ ਰੰਗ ਵਿੱਚ ਰੰਗਣਾ ਚਾਹੁੰਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ …

Read More »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਨਾਮ ਸ਼੍ਰੋਮਣੀ ਕਮੇਟੀ ਦੀ ਰਾਏ ਮੁਤਾਬਿਕ ਬਦਲਿਆ ਜਾਵੇ- ਗਰੇਵਾਲ, ਖਾਲਸਾ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਕਰੀਬ ਤਿੰਨ ਤਿੰਨ ਸਦੀਆਂ ਦੇ ਇਤਿਹਾਸ ਦੌਰਾਨ ਕੌਮ ਨੇ ਵੱਡੀਆਂ ਸ਼ਹਾਦਤਾਂ, ਜ਼ੁਲਮ ਦੇ ਖਿਲਾਫ਼ ਡਟਣਾਂ, ਗੁਰੂ ਸਿਧਾਂਤ ਦੇ ਪ੍ਰਚਾਰ ਪਸਾਰ ਨੂੰ ਦੁਨੀਆਂ ਤੱਕ ਲੈ ਕੇ ਜਾਣਾ, ਮਾਨਵਤਾ ਦੇ ਭਲੇ ਲਈ ਡਟ ਕੇ ਪਹਿਰਾ ਦੇਣਾ, ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਰਗੀਆਂ ਅਜਿਹੀਆਂ ਜਿੰਮੇਵਾਰੀਆਂ ਨਿਭਾਉਣ ਦਾ ਇਤਿਹਾਸ ਸੁਨਹਿਰੀ ਅੱਖਰਾਂ `ਚ ਉਕਰਿਆ ਮਿਲਦਾ …

Read More »

ਆਮ ਆਦਮੀ ਪਾਰਟੀ ਦੀ ਦਿੱਲੀ ਨਗਰ ਨਿਗਮ ਚੋਣਾਂ ‘ਚ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਦਿੱਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 134 ਸੀਟਾਂ ਮਿਲਣ ‘ਤੇ ਅੰਮ੍ਰਿਤਸਰ ਦੀ ਵਾਰਡ ਨੰਬਰ 40 ਦੇ ਆਗੂ ਵਿੱਕੀ ਅਰੋੜਾ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਪਾਰਟੀ ਵਰਕਰਾਂ …

Read More »

ਸੜਕਾਂ ‘ਤੇ ਲੱਗਦੇ ਜ਼ਾਮ ਖਤਮ ਕਰਨ ਲਈ ਪੁਲਿਸ ਨੇ ਆਰੰਭੀ ਵਿਸ਼ੇਸ਼ ਮੁਹਿੰਮ -ਏ.ਡੀ.ਸੀ.ਪੀ ਟ੍ਰੈਫਿਕ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੀਆਂ ਸੜਕਾਂ ‘ਤੇ ਲੱਗਦੇ ਜ਼ਾਮ ਖਤਮ ਕਰਨ ਲਈ ਕਮਿਸ਼ਨਰ ਪੁਲਿਸ ਜਸਕਰਨ ਸਿੰਘ ਦੀਆਂ ਹਦਾਇਤਾਂ ‘ਤੇ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ।ਏ.ਡੀ.ਸੀ.ਪੀ ਟ੍ਰੈਫਿਕ ਸ੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਹੇਠ ਅੱਜ ਟੀਮ ਨੇ ਰੇਲਵੇ ਸਟੇਸ਼ਨ ਦੇ ਸਾਹਮਣੇ ਪੈਂਦੀ ਭੀੜ ਭੜੱਕੇ ਵਾਲੀ ਰੇਲਵੇ ਲਿੰਕ ਰੋਡ ਸੜਕ ‘ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂਆਤ ਕੀਤੀ।ਪੁਲਿਸ …

Read More »