ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਅਮਨਦੀਪ ਕੌਰ ਦੇ ਦਿਸ਼ਾ ਨਿਰਦਸ਼ਾਂ ‘ਤੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜਾਰ ਵਿੱਚ ਦੋ ਪਹੀਆ ਵਾਹਣਾਂ ਦੀ ਪਾਰਕਿੰਗ ਲਈ ਪੀਲੀਆਂ ਲਾਈਨਾਂ ਲਗਵਾਈਆਂ ਗਈਆਂ ਤੇ ਨਜਾਇਜ਼ ਕਬਜ਼ੇ ਹਟਾ ਕੇ ਟਰੈਫਿਕ ਸਹੀ ਢੰਗ ਨਾਲ ਰੈਗੂਲੇਟ ਕੀਤੀ ਗਈ।ਬੱਸ ਸਟੈਂਡ ਇਲਾਕੇ ਵਿੱਚ ਆਟੋ ਰਿਕਸ਼ਾ ਡਰਾਇਵਰਾਂ ਅਤੇ ਰੇਹੜੀ ਫੜੀ ਵਾਲਿਆਂ ਨਾਲ ਮੀਟਿੰਗ …
Read More »Daily Archives: December 9, 2022
ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਇਕ ਹੋਰ ਕੇਂਦਰ ਸਥਾਪਿਤ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿਛ ਕੇਂਦਰ ਸਥਾਪਤ ਕੀਤਾ ਹੈ।ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਸਹਾਇਤਾ ਕੇਂਦਰ ਕਾਰਜਸ਼ੀਲ ਹੈ।ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ …
Read More »ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ਸਮਰਾਲਾ ਪੁੱਜਣਗੇ
ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਉਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ‘ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਭਾਸ਼ਣ’ ਲਈ 11 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 10.00 ਵਜੇ ਕਵਿਤਾ ਭਵਨ ਮਾਛੀਵਾੜਾ ਰੋਡ ਸਮਰਾਲਾ ਵਿਖੇ ਪੁੱਜਣਗੇ।ਉਨ੍ਹਾਂ ਦਾ ਇਹ ਭਾਸ਼ਣ ਸਵੇਰੇ 10.15 ਵਜੇ ਤੋਂ 11.15 ਵਜੇ …
Read More »ਪਿੰਡ ਬਾਲੀਆਂ ਦੇ ਸਰਕਾਰੀ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਆਯੋਜਿਤ
ਚੇਤਨਾ ਪਰਖ ਪ੍ਰੀਖਿਆ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਇਕ ਸਿਖਿਆਦਾਇਕ ਜਾਣਕਾਰੀ ਤੇ ਭਰਪੂਰ ਤਰਕਸ਼ੀਲ …
Read More »ਅੰਗਰੇਜ਼ੀ ਬੋਲਣ ਮੁਕਾਬਲੇ ‘ਚ ਰੱਤੋਕੇ ਸਕੂਲ ਦੇ ਅਭਿਜੀਤ ਦਾ ਜਿਲ੍ਹੇ ਵਿੱਚੋਂ ਪਹਿਲਾ ਸਥਾਨ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਿਹਾ ਹੈ।ਇਸ ਲਈ ਸਕੂਲਾਂ ਵਿੱਚ ਇੰਗਲਿਸ਼ ਬੁਸਟਰ ਕਲੱਬ ਬਣਾਏ ਗਏ ਹਨ।ਆਏ ਦਿਨ ਵੱਖ-ਵੱਖ ਸਕੂਲਾਂ ਦੇ ਇੰਗਲਿਸ਼ ਬੋਲਣ, ਲਿਖਣ ਦੇ ਮੁਕਾਬਲੇ ਕਰਵਾਏ ਜਾਂਦੇ ਹਨ।ਉਸੇ ਕੜ੍ਹੀ ਵਿੱਚ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਹੋਣਹਾਰ ਵਿਦਿਆਰਥੀ ਅਭਿਜੀਤ ਸਿੰਘ ਨੇ ਜਿਲ੍ਹਾ …
Read More »ਮੈਡੀਕਲ ਕਾਲਜ਼ ਅਤੇ ਹਸਪਤਾਲ ਦੀ ਉਸਾਰੀ ਸਬੰਧੀ ਭਾਈ ਲੌਂਗੋਵਾਲ ਦੀ ਕੋਠੀ ਅੱਗੇ ਧਰਨਾ ਲਗਾਤਾਰ ਜਾਰੀ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਮਸਤੂਆਣਾ ਸਾਹਿਬ (ਹਸਪਤਾਲ ਅਤੇ ਮੈਡੀਕਲ ਕਾਲਜ) ਦੀ ਉਸਾਰੀ ਦੀ ਮੰਗ ਨੂੰ ਲੈ ਕੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਅੱਗੇ ਸ਼ੂਰੂ ਕੀਤਾ ਸੰਘਰਸ਼ ਅੱਜ ਵੀ ਜਾਰੀ ਰਿਹਾ।ਗੁਰਦੁਆਰਾ …
Read More »ਪਿੰਡਾਂ ਦੇ ਵਿਕਾਸ ਨਾਲ ਸੰਭਵ ਹੋਵੇਗਾ ਪੰਜਾਬ ਦਾ ਵਿਕਾਸ – ਮਨਦੀਪ ਟਾਂਗਰਾ
ਪਾਈਟੈਕਸ ਮੇਲੇ ਦੌਰਾਨ ਕੀਤਾ ਐਂਟਰਪੈਨਿਓਰਸ਼ਿਪ ਕਾਨਕਲੇਵ ਦਾ ਆਯੋਜਨ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦੌਰਾਨ ਆਯੋਜਿਤ ਐਂਟਰਪੈਨਿਓਰਸ਼ਿਪ ਕਾਨਕਲੇਵ ਦੌਰਾਨ ਵਿਸੇਸ ਤੌਰ ਤੇ ਪ੍ਰੋਗਰਾਮ ਵਿੱਚ ਸਿਰਕਤ ਕਰਨ ਆਈ ਸਿੰਬਾ ਕੁਆਰਟਜ਼ ਦੀ ਸੰਸਥਾਪਕ ਅਤੇ ਸਫਲ ਮਹਿਲਾ ਉਦਮੀ ਮਨਦੀਪ ਕੌਰ ਟਾਂਗਰਾਂ ਨੇ ਕਿਹਾ ਕਿ ਪਿੰਡਾਂ ਦੇ …
Read More »ਬਦਲ ਰਿਹਾ ਹੈ ਕਸ਼ਮੀਰ ਤੇ ਕਸ਼ਮੀਰ ਦਾ ਮਾਹੌਲ, ਪਾਈਟੈਕਸ ਪਹੁੰਚੇ ਸਭ ਤੋਂ ਵੱਧ 70 ਕਾਰੋਬਾਰੀ
ਮਹਿਲਾ ਉਦਮੀਆਂ ਨੇ ਪਾਈਟੈਕਸ ਪਹੁੰਚ ਕੇ ਤਜਰਬੇ ਕੀਤੇ ਸਾਂਝੇ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜੰਮੂ-ਕਸ਼ਮੀਰ ਦਾ ਮਾਹੌਲ ਹੁਣ ਬਦਲ ਰਿਹਾ ਹੈ।ਜਿਥੇ ਕਸ਼ਮੀਰ ਦੇ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਰਹੇ ਹਨ, ਉਥੇ ਹੀ ਕਸ਼ਮੀਰੀ ਮਹਿਲਾ ਉਦਮੀ ਵੀ ਪੰਜਾਬ ਅਤੇ ਹੋਰ ਰਾਜਾਂ ਵਿੱਚ ਪਹੁੰਚ ਕੇ ਆਪਣੇ ਕਾਰੋਬਾਰ ਨੂੰ ਉਤਸ਼ਾਹਿਤ ਕਰ ਰਹੀਆਂ ਹਨ।ਜਿਥੇ ਪਹਿਲਾਂ ਕਸ਼ਮੀਰੀ ਔਰਤਾਂ ਨੂੰ ਘਰ ਦੇ ਦਰਵਾਜ਼ੇ ਤੋਂ …
Read More »Agniveer Army Recruitment Rally 2022-23
Amritsar, Dec 9 (Punjab Post Bureau) – All Candidates of Amritsar, Gurdaspur and Pathankot Districts of Punjab State Whose Roll Number Have been shown in merit list of Agniveer Recruitment rally held at tibri in September and cee held at Khasa Cantt on 16 October 2022 are Advised to Report to aro Office for Despatch Related information. Candidates from Pathankot …
Read More »