Saturday, December 21, 2024

Daily Archives: December 10, 2022

ਕੈਬਨਿਟ ਮੰਤਰੀ ਚੀਮਾ ਵਲੋਂ ਸੰਗਰੂਰ ਵਿਖੇ 66ਵੀਆਂ ਪੰਜਾਬ ਰਾਜ ਸਕੂਲ ਐਥਲੈਟਿਕਸ ਖੇਡਾਂ ਦਾ ਸ਼ਾਨਦਾਰ ਆਗਾਜ਼

ਪੰਜਾਬ ਦੇ 23 ਜ਼ਿਲ੍ਹਿਆਂ ਦੇ ਵੱਡੀ ਗਿਣਤੀ ਖਿਡਾਰੀ ਲੈ ਰਹੇ ਹਨ ਹਿੱਸਾ ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਉਨ੍ਹਾਂ ਇਸ ਤਿੰਨ ਰੋਜ਼ਾ ਖੇਡ ਮਹਾਂਕੁੰਭ ਵਿੱਚ ਰਾਜ ਭਰ ਤੋਂ ਹਿੱਸਾ ਲੈਣ ਪੁੱਜੀਆਂ ਖਿਡਾਰਨਾਂ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ (ਮੁੰਡੇ) ਵਿਖੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ

ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ (ਮੁੰਡੇ) ਧਨੋਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਸਟੇਟ ਐਵਾਰਡੀ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸਟੇਟ ਅਤੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਬਲਜਿੰਦਰਪਾਲ ਸਿੰਘ ਅਤੇ ਵਿਸ਼ਾ ਮਾਹਿਰ ਪੰਜਾਬੀ ਮਨਪ੍ਰੀਤ ਸਿੰਘ ਸਿੱਖਿਆ ਸੁਧਾਰ ਟੀਮ ਦੀ ਰਹਿਨੁਮਾਈ ਹੇਠ ਪੰਜਾਬੀ ਮਿਸਟ੍ਰੈਸ ਸਾਰਿਕਾ ਜ਼ਿੰਦਲ ਵਲੋਂ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਸੁੰਦਰ …

Read More »

ਪੰਜਾਬ ਸਰਕਾਰ ਦੇ ਰਵੱਈਏ ਵਿਰੁੱਧ ਲਾਮਬੰਦ ਹੋਈਆਂ ਪੰਜਾਬ ਭਰ ਦੀਆਂ ਪੰਚਾਇਤਾਂ

13 ਦਸੰਬਰ ਮੋਹਾਲੀ ਦੇ ਰੋਸ ਮੁਜ਼ਾਹਰੇ ਵਿੱਚ ਸਮਰਾਲਾ ਬਲਾਕ ਦੀਆਂ ਪੰਚਾਇਤਾਂ ਕਰਨਗੀਆਂ ਸ਼ਮੂਲੀਅਤ – ਜੋਗਾ ਬਲਾਲਾ ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜ਼ਾਂ ਤੇ ਪੜਤਾਲ ਕਰਾਉਣ ਤਹਿਤ ਜ਼ਲੀਲ ਕੀਤਾ ਜਾ ਰਿਹਾ ਹੈ।ਇਸ ਸਬੰਧੀ ਸਮਰਾਲਾ ਇਲਾਕੇ ਦੀਆਂ ਸਮੂਹ ਗਰਾਮ ਪੰਚਾਇਤਾਂ ਵਲੋਂ ਪੰਚਾਇਤ ਯੂਨੀਅਨ ਪੰਜਾਬ ਦੇ …

Read More »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਸਮਰਾਲਾ ਵਿਖੇ ਕੀਤੀ ਗਈ ਰੋੋਸ ਰੈਲੀ

21 ਦਸੰਬਰ ਦੇ ਸੂਬਾ ਪੱਧਰੀ ਧਰਨੇ ‘ਚ ਸਮਰਾਲਾ ਪਾਵਰਕਾਮ ਦੇ ਪੈਨਸ਼ਨਰ ਲੈਣਗੇ ਹਿੱਸਾ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਸਟੇਟ ਬਾਡੀ ਵਲੋਂ ਅਰੰਭੇ ਹੋਏ ਸੰਘਰਸ਼ ਦੇ ਸਬੰਧ ਵਿੱਚ ਅੱਜ ਸਮਰਾਲਾ ਵਿਖੇ ਵਿਸ਼ਾਲ ਰੈਲੀ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿਛੜ ਗਏ ਸਾਥੀ …

Read More »