ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀ ਤਾਮਿਲਨਾਡੂ ਦੀ ‘ਨਾਮ ਤਾਮਿਲਰ ਪਾਰਟੀ’ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਦਾ ਸਮਰਥਨ ਕੀਤਾ ਹੈ।ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਦਿਆਂ ਪ੍ਰੋਫਾਰਮੇ ਭਰ ਕੇ …
Read More »Daily Archives: December 11, 2022
ਕਲਕੱਤਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਵਿਰੁੱਧ ਮਤਾ ਪਾਸ
ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਉਠੀ ਆਵਾਜ਼, ਪ੍ਰੋਫਾਰਮੇ ਭਰੇ ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਕਲਕੱਤਾ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਵਿਰੁੱਧ ਮਤਾ ਪਾਸ ਕਰਦਿਆਂ ਸੁਪਰੀਮ ਸਿੱਖ ਸੰਸਥਾ ਨਾਲ ਹਰ ਪੱਧਰ `ਤੇ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ।ਇਹ ਮਤਾ ਕਲਕੱਤਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਵਿਸ਼ੇਸ਼ …
Read More »ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੀਟਿੰਗ ‘ਚ ਐਲਾਨੀਆਂ ਜ਼ੋਨ ਇਕਾਈਆਂ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਸੁਨਾਮ ਦੀ ਮੀਟਿੰਗ ਮਨਜੀਤ ਸਿੰਘ ਕੁੱਕੂ ਦੀ ਅਗਵਾਈ ਵਿਚ ਹੋਈ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਜ਼ੋਨ ਇਕਾਈਆਂ ਐਲਾਨੀਆਂ ਗਈਆਂ ਅਤੇ ਸੈਂਟਰ ਸਰਕਾਰ ਵਲੋਂ ਮਿਲਣ ਵਾਲੀ ਗ੍ਰਾਂਟ ਅਤੇ ਤਮਾਮ ਸੋਸ਼ਲ ਵੈਲਫੇਅਰ ਸਕੀਮਾਂ ਬਾਰੇ ਚਰਚਾ ਕੀਤੀ ਗਈ।ਸੁਨਾਮ ਸ਼ਹਿਰ ਨੂੰ ਵਾਰਡਾਂ ਮੁਤਾਬਕ 6 ਜ਼ੋਨਾਂ ਵਿੱਚ ਵੰਡ ਕੇ ਜ਼ੋਨ ਇੰਚਾਰਜਾਂ ਦੀ ਚੋਣ ਕੀਤੀ ਗਈ।ਜਿਸ …
Read More »ਕਿਸਾਨ ਜਥੇਬੰਦੀਆਂ ਵਲੋਂ ਮੋਟਰਸਾਇਕਲ ਮਾਰਚ
ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਫ਼ਤਰ ਇੰਚਾਰਜ਼ ਨੂੰ ਸੌਪਿਆ ਮੰਗ ਪੱਤਰ ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸੰਗਰੂਰ ਵਿਖੇ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਰੇਲਵੇ ਸਟੇਸ਼ਨ ਵਿਖੇ ਇਕੱਠੇ ਹੋਏ ਅਤੇ ਉਥੋਂ ਸ਼ਹਿਰ ਵਿਚੋਂ ਦੀ ਮੋਟਰਸਾਇਕਲ ਮਾਰਚ ਕਰਦੇ ਹੋਏ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦਫਤਰ ਪਹੁੰਚੇ।ਜਿਥੇ ਉਹਨਾਂ ਨੇ ਦਫ਼ਤਰ ਇੰਚਾਰਜ਼ ਹਰਜੀਤ ਸਿੰਘ …
Read More »ਗੁ. ਸ੍ਰੀ ਨਨਕਿਆਣਾ ਸਾਹਿਬ ਵਿਖੇ ਕਰਤਾਰਪੁਰ ਕੋਰੀਡੋਰ ਰਜਿਸਟਰੇਸ਼ਨ ਕੇਂਦਰ ਆਰੰਭ
ਭਾਰਤ ਸਰਕਾਰ ਕਰਤਾਰਪੁਰ ਲਾਂਘਾ ਫੀਸ ਮੁਕੰਮਲ ਤੌਰ ਤੇ ਬੰਦ ਕਰੇ- ਲੌਂਗੋਵਾਲ ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਆਰੰਭ ਕੀਤਾ ਗਿਆ ਸੀ।ਜਿਸ ਵਾਸਤੇ ਭਾਰਤ ਸਰਕਾਰ ਵੱਲੋਂ ਆਨਲਾਇਨ ਵੈਬਸਾਈਟ ਰਾਹੀਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ।ਪਰ ਸੰਗਤਾਂ …
Read More »ਸ਼੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਲਿਆਂਦੀ ਜਾਵੇਗੀ ਤੇਜ਼ੀ-ਈ.ਟੀ.ਓ
ਨਵਾਂ ਜੀ.ਐਮ ਜ਼ਲਦ ਹੀ ਹੋਵੇਗਾ ਨਿਯੁੱਕਤ, ਕੈਬਿਨਟ ਮੰਤਰੀ ਨੂੰ ਪ੍ਰਬੰਧਕ ਕਮੇਟੀ ਨੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਸ਼੍ਰੀ ਵਾਲੀਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ, ਸਾਰੇ ਕੰਮ ਗੁਣਵਤਾ ਭਰਪੂਰ ਹੋਣਗੇ ਅਤੇ ਕਿਸੇ ਕਿਸਮ ਦੀ ਉਣਤਾਈ ਵਿਕਾਸ ਕਾਰਜ਼ਾਂ ਵਿੱਚ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ …
Read More »ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਦੇ ਸੈਲਫ ਹੈਲਪ ਗਰੁੱਪਾਂ ਨੂੰ ਪਾਈਟੈਕਸ ‘ਚ ਮਿਲੀ ਪਛਾਣ
ਸਿਡਬੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਪਹੁੰਚੀਆਂ ਮਹਿਲਾਵਾਂ ਦੇ 30 ਸੈਲਪ ਹੈਲਪ ਗਰੁੱਪ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਚੱਲ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਵਿੱਚ ਪੁੱਜੀਆਂ ਮਹਿਲਾਵਾਂ ਦੇ ਸੈਲਡ ਹੈਲਪ ਗਰੁੱਪਾਂ ਨੂੰ ਇੱਕ ਨਵੀਂ ਪਛਾਣ ਮਿਲੀ ਹੈ।ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਦੀਆਂ ਮਹਿਲਾਵਾਂ ਸੈਲਡ ਹੈਲਪ ਗਰੁੱਪ ਸਿਡਬੀ ਦੀ ਮਦਦ ਨਾਲ ਪਾਈਟੈਕਸ ਪਹੁੰਚ ਚੁੱਕੀਆਂ ਹਨ।ਇਨ੍ਹਾਂ ਗਰੁੱਪਾਂ ਨਾਲ ਸਬੰਧਿਤ ਮਹਿਲਾਵਾਂ ਆਪਣੇ …
Read More »ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ – ਧਾਲੀਵਾਲ
ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ ਕੀਤਾ ਪਾਈਟੈਕਸ ਦਾ ਦੌਰਾ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਅਗਾਂਹਵਧੂ ਕਿਸਾਨ ਅਤੇ ਉਦਯੋਗਪਤੀ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋ ਸਕਦੇ ਹਨ।ਧਾਲੀਵਾਲ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 16ਵੇਂ …
Read More »ਪੰਜਾਬ ਵਿੱਚ 25 ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕਰਨ ਲਈ 50 ਕਰੋੜ ਦੀ ਤਜਵੀਜ਼ – ਵਿਕਰਮਜੀਤ ਸਿੰਘ ਸਾਹਨੀ
ਸੰਧਵਾਂ, ਧਾਲੀਵਾਲ, ਈ.ਟੀ.ਓ ਤੇ ਡਾ. ਨਿੱਜ਼ਰ ਨੇ ਹੁਨਰਮੰਦ ਨੌਜਵਾਨਾਂ ਨੂੰ ਸੌਂਪੇ 1000 ਨੌਕਰੀ ਪੱਤਰ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਹੁਨਰਮੰਦ ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬਹੁਤ ਹੀ ਨੇਕ ਕੰਮ ਹੈ, ਜੋ ਵਿਕਰਮਜੀਤ ਸਿੰਘ ਕਰ ਰਹੇ ਹਨ।ਅੱਜ ਦੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ …
Read More »ਰਮਾ ਸੇਖੋਂ ਦੀ ਕਾਵਿ ਪੁਸਤਕ ‘ਹਨੇਰੇ ਦੀ ਲੋਅ’ ਲੋਕ ਅਰਪਣ
ਅੰਮ੍ਰਿਤਸਰ, 11 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਮੰਚ ਰੰਗਮੰਚ ਦੇ ਸਹਿਯੋਗ ਨਾਲ ਆਸਟਰੇਲੀਆ ਵਾਸੀ ਸ਼ਾਇਰਾ ਰਮਾ ਸੇਖੋਂ ਦੀ ਪਲੇਠੀ ਕਾਵਿ ‘ਹਨੇਰੇ ਦੀ ਲੋਅ’ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਨਾਵਲਿਸਟ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਲੋਕ ਅਰਪਣ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਨਾਮਵਰ ਵਿਦਵਾਨ ਡਾ. ਹਰਭਜਨ ਸਿੰਘ ਭਾਟੀਆ, ਪ੍ਰਮੁੱਖ ਸ਼ਾਇਰ ਡਾ. …
Read More »