Sunday, June 23, 2024

Daily Archives: December 12, 2022

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਨਸ ਵਿਖੇ ਸਲਾਨਾ ਸਮਾਗਮ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਨਸ ਦਬੁੱਰਜੀ ਵਿਖੇ ਸਕੂਲ ਦਾ ਸਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਕੂਲ ਮੈਂਬਰ ਇੰਚਾਰਜ਼ ਰਜਿੰਦਰ ਸਿੰਘ ਮਰਵਾਹਾ, ਸਰਜੋਤ ਸਿੰਘ ਸਾਹਨੀ ਅਤੇ ਹਰਜੀਤ ਸਿੰਘ ਸਚਦੇਵਾ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, …

Read More »

ਨੌਜਵਾਨ ਸਟਾਰਟਅੱਪ ਲਈ ਅੱਗੇ ਆਉਣ ਤਾਂ ਸਰਕਾਰ ਦੇਵੇਗੀ ਸਹਿਯੋਗ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਦੀ ਪਛਾਣ ਬਣਿਆ ਪਾਈਟੈਕਸ, ਭਾਗ ਲੈਣ ਵਾਲੇ ਉਦਮੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਨਾ ਸਿਰਫ ਅੰਮਿ੍ਰਤਸਰ ਦੀ ਸ਼ਾਨ ਅਤੇ ਪਛਾਣ ਹੈ, ਸਗੋਂ ਸ਼ਹਿਰ ਦੇ ਲੋਕਾਂ ਨੇ ਵੀ ਇਸ ਸਮਾਗਮ ਦਾ ਲਾਭ ਉਠਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਥੇ ਚੱਲ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ …

Read More »

ਇਨਕਮ ਟੈਕਸ ਵਿਭਾਗ ਨੇ ਅੰਮ੍ਰਿਤਸਰ ਵਿੱਚ ਵਿੱਢੀ ਸਵੱਛਤਾ ਮੁਹਿੰਮ

ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਕੀਤੀ ਪਹਿਲ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਸਵੱਛਤਾ ਅਭਿਆਨ ਦੇ ਤਹਿਤ ਅਤੇ ਅੰਮ੍ਰਿਤਸਰ ਨੂੰ ਦੇਸ਼ ਦਾ ਸਭ ਤੋਂ ਸਾਫ-ਸੁਥਰਾ ਸ਼ਹਿਰ ਬਣਾਉਣ ਦੇ ਟੀਚੇ ਨਾਲ ਇਨਕਮ ਟੈਕਸ ਵਿਭਾਗ ਅੰਮ੍ਰਿਤਸਰ ਵਲੋਂ ਵੇਸਟ ਸੈਗਰੀਗੇਸ਼ਨ ਅਤੇ ਮੈਨੇਜਮੈਂਟ ਬਾਰੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪਹਿਲੇ ਕਦਮ ਵਜੋਂ ਮਾਲ ਰੋਡ ਵਿਖੇ ਆਏਕਰ ਭਵਨ, …

Read More »

ਨਵੀਂ ਉਦਯੋਗਿਕ ਨੀਤੀ ‘ਚ ਸਨਅਤਕਾਰਾਂ ਦਾ ਰੱਖਾਂਗੇ ਵਿਸ਼ੇਸ਼ ਧਿਆਨ – ਈ.ਟੀ.ਓ

ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਲੋਕਾਂ ਦੇ ਘਰ ਦਾ ਬਿੱਲ ਆਇਆ ਜ਼ੀਰੋ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਵਿੱਚ ਬਿਜਲੀ ਦੇ ਖੇਤਰ ਵਿੱਚ ਸਨਅਤਕਾਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਤਾਂ ਜੋ ਪੰਜਾਬ ਦੀ ਸਨਅਤ ਮੁੜ ਆਪਣੇ ਪੈਰਾਂ ਦੇ ਖੜ੍ਹੀ ਹੋ ਸਕੇ।ਈ.ਟੀ.ਓ ਨੇ ਪੀ.ਐਚ.ਡੀ ਚੈਂਬਰ ਆਫ ਕਮਰਸ ਐਂਡ ਇੰਡਸਟਰੀ …

Read More »

ਆਕਸਫੋਰਡ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਗੇਮਾਂ ਲਈ ਚੋਣ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) -ਸੁਨਾਮ ਰੋਡ ` ਤੇ ਸਥਿਤ ਆਕਸਫ਼ੋਰਡ ਪਬਲਿਕ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਖੇਡਾਂ ਲਈ ਚੋਣ ਹੋਈ ਹੈ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਆ ਕਿ ਗੁਰੂ ਨਾਨਕ ਕਾਨਵੈਂਟ ਸਕੂਲ (ਭਵਾਨੀਗੜ੍ਹ) ਵਿਖੇ ਚੈਸ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਛੇੰਵੀ ਜਮਾਤ ਦੀ ਵਿਦਿਆਰਥਣ ਮਨਸਿਮਰਤ ਕੌਰ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੇ …

Read More »

ਵਿਧਾਇਕਾ ਭਰਾਜ ਵਲੋਂ ਸਿਵਲ ਹਸਪਤਾਲ ਵਿਖੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ

ਸਿਹਤ ਸੁਵਿਧਾਵਾਂ ਪੱਖੋਂ ਸੰਗਰੂਰ ‘ਚ ਕੋਈ ਕਮੀ ਨਹੀਂ ਰਹਿਣ ਦਿਆਂਗੇ – ਭਰਾਜ ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ …

Read More »

ਖ਼ਾਲਸਾ ਕਾਲਜ ਵਿਖੇ ‘ਆਈ.ਟੀ. ’ਚ ਬੇਹਤਰੀਨ ਭਵਿੱਖ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਦੇ ਪੀ.ਜੀ ਵਿਭਾਗ ਵਲੋਂ ‘ਆਈ.ਟੀ ’ਚ ਬੇਹਤਰੀਨ ਕੈਰੀਅਰ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ’ਚ ਕੋਚੀਵਾ (ਕੋਚਰਟੈਕ ਦਾ ਸਿਖਲਾਈ ਵਿੰਗ) ਤੋਂ ਫੈਸੀਲੀਟੇਟਰ ਸ੍ਰੀਮਤੀ ਪੁਸ਼ਪਲਤਾ ਬਗਾਤੀ ਨੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਵਿਭਾਗ ਤੋਂ ਕੋਆਰਡੀਨੇਟਰ ਪ੍ਰੋ. ਹਰਭਜਨ ਸਿੰਘ ਰੰਧਾਵਾ ਅਤੇ ਕੋ-ਕੋਆਰਡੀਨੇਟਰ ਪ੍ਰੋ. ਸੁਖਵਿੰਦਰ ਕੌਰ ਨੇ ਸ਼੍ਰੀਮਤੀ …

Read More »

ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਦਾ ਟੈਸਟ ਕੀਤਾ ਪਾਸ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਪੰਜਾਬੀ ਵਿਭਾਗ ਤੋਂ ਐਮ.ਫਿਲ. ਕਰਨ ਵਾਲੀ ਵਿਦਿਆਰਥਣ ਨੇ ਯੂ.ਜੀ.ਸੀ ਦਾ ਜੇ.ਆਰ.ਐਫ ਦਾ ਟੈਸਟ ਪਾਸ ਕੀਤਾ ਹੈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੀ ਵਿਦਿਆਰਥਣ ਸ਼ਰਨਜੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਉਨਾਂ ਨੇ ਪੰਜਾਬੀ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ …

Read More »

ਖ਼ਾਲਸਾ ਕਾਲਜ ਗਰਲਜ਼ ਸਕੂਲ ਦਾ ਗੁਰਮਤਿ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲੇ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪਿੰ੍ਰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਖੁਸ਼ੀ ਸਾਂਝੀ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨਾਂ ਦੱਸਿਆ ਕਿ ਟਰੱਸਟ ਵਲੋਂ ਹਰ ਸਾਲ ਦੀ …

Read More »