Saturday, May 25, 2024

Daily Archives: December 13, 2022

ਸੁਖਪਾਲ ਸਿੰਘ ਪਾਲੀ ਦੀ ਯਾਦ ਵਿੱਚ ਕਬੱਡੀ ਟੂਰਨਾਮੈਂਟ ਸ਼ੁਰੂ

ਝਾੜੋਂ ਨੇ ਪਹਿਲਾ ਅਤੇ ਪੁਲਿਸ ਲਾਈਨ ਦੀ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਨੌਜਵਾਨ ਕਲੱਬ ਕਾਂਝਲੀ ਵਲੋਂ ਸਵ. ਸੁਖਪਾਲ ਸਿੰਘ ਪਾਲੀ ਚਹਿਲ ਦੀ ਯਾਦ ਨੂੰ ਸਮਰਪਿਤ ਪਹਿਲਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਅਮਰੀਕ ਸਿੰਘ ਤੁਫਾਨ ਅੰਤਰਰਾਸ਼ਟਰੀ ਕਬੱਡੀ ਅੰਪਾਇਰ ਦੀ ਨਿਗਰਾਨੀ ਹੇਠ ਸ਼ੁਰੂ ਹੋਇਆ।ਟੂਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਉਂਕਾਰ ਸਿੰਘ …

Read More »

ਮਾਨ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਖਰਚ ਕਰਨ ਦਾ ਲਿਆ ਫੈਸਲਾ – ਡਾ. ਨਿੱਜ਼ਰ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ `ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ …

Read More »

ਪੰਜਾਬ ਸਰਕਾਰ ਚਾਇਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ‘ਤੇ ਦਰਜ਼ ਕਰੇਗੀ ਪਰਚੇ -ਕੈਬਨਿਟ ਮੰਤਰੀ ਮੀਤ ਹੇਅਰ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਚਾਇਨਾ ਡੋਰ ਨਾਲ ਹਰ ਸਾਲ ਕਈ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ ਅਤੇ ਪਸ਼ੂ ਪੰਛੀਆਂ ਨੂੰ ਵੀ ਇਸ ਤੋਂ ਕਾਫੀ ਖਤਰਾ ਹੁੰਦਾ ਹੈ।ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਗੁਰਮੀਤ ਸਿੰਘ ਮੀਤ ਹੇਅਰ ਸਾਇੰਸ ਟੈਕਨਾਲੋਜੀ ਅਤੇ ਵਾਤਾਵਰਣ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ …

Read More »

ਢੀਂਡਸਾ ਵਲੋਂ ਟਕਸਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਯੁਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਟਕਸਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਢੀਂਡਸਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਪੰਥ ਦੇ ਆਗੂ ਸਨ।ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬ ਦੀ ਸਿਆਸਤ ਨੂੰ ਵੱਡਾ ਘਾਟਾ ਪਿਆ ਹੈ।ਅੱਜ ਇਥੇ ਜਾਰੀ ਇੱਕ ਸ਼ੋਕ …

Read More »

ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੇ ਮਾਨਵਜੀਤ ਸਿੰਘ ‘ਜੈਮ ਆਫ ਸਹੋਦਯਾ ਐਵਾਰਡ’ ਨਾਲ ਸਨਮਾਨ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸਹੋਦਯਾ ਸਕੂਲਜ਼ ਕੰਪੈਲਕਸ ਅੰਮ੍ਰਿਤਸਰ ਵਲੋਂ ਪਿਛਲੇ ਦਿਨੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਡਾ: ਨਵਪ੍ਰੀਤ ਸਿੰਘ ਚੀਫ਼ ਸਰਜਨ ਨਵਪ੍ਰੀਤ ਹਸਪਤਾਲ ਅਤੇ ਸੰਜੇ ਰਾਏ ਰੀਜਨਲ ਪੀ.ਐਫ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ …

Read More »

ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਬੱਚਿਆਂ ਦੇ ਟੂਰ ਦਾ ਆਯੋਜਨ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਪਿੰਡ ਘਰਖਣਾ ਦੇ ਪੰਜਵੀਂ ਤੋਂ ਅੱਠਵੀਂ ਦੇ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਹਿੱਤ ਕਾਰਜ਼ ਕਰਦੇ ਹੋਏ ਇਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਅਤੇ ਸਕੱਤਰ ਜਤਿੰਦਰ ਸਿੰਘ ਘੈਂਟ ਨੇ ਦੱਸਿਆ ਕਿ ਇਹ ਵਿੱਦਿਅਕ ਟੂਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਰਿਟਾ: ਹੈਡਮਾਸਟਰ ਹਰਜੀਤ ਸਿੰਘ ਕੈਨੇਡਾ ਦਾ ਕੀਤਾ ਸਨਮਾਨ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਜਿਨ੍ਹਾਂ ਦੀ ਬਦੌਲਤ ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਨੂੰ ਵੀ ਮਾਤ ਪਾਉਂਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ਼ ਪੁਸ਼ਵਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਹੇ।ਸਕੂਲ ਵਿੱਚ ਕਰਵਾਏ ਸਮਾਗਮ …

Read More »

ਪ੍ਰਾਇਮਰੀ ਸਕੂਲ ਮਾਨੂੰਨਗਰ ਨੇ ਰਾਜ ਪੱਧਰੀ ਖੇਡਾਂ ‘ਚ ਲਿਆ ਭਾਗ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਸੰਪੰਨ ਹੋਈਆਂ ਸਟੇਟ ਪ੍ਰਾਇਮਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਸੱਜ਼ਾਦ ਨੇ ਲੁਧਿਆਣਾ ਜ਼ਿਲ੍ਹੇ ਵਲੋਂ ਯੋਗਾ ਆਰਟਿਸਟਿਕ ਈਵੈਂਟ ਵਿੱਚ ਭਾਗ ਲਿਆ ਅਤੇ ਵਿਭਾਗ ਵਲੋਂ ਸਰਟੀਫਿਕੇਟ ਪ੍ਰਾਪਤ ਕੀਤਾ।ਇਸ ਤੋਂ ਪਹਿਲਾਂ ਸਕੂਲ ਦੇ ਦੋ ਵਿਦਿਆਰਥੀਆਂ ਸੱਜ਼ਾਦ ਅਤੇ ਪ੍ਰੀਆ ਨੇ ਜ਼ਿਲ੍ਹਾ ਪੱਧਰ ‘ਤੇ ਯੋਗਾ ਵਿੱਚ ਸੋਨੇ ਅਤੇ ਕਾਂਸੀ …

Read More »

ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਨਿੰਹਗ ਸਿੰਘ ਦਲਾਂ ਨਾਲ ਹੋਣਗੇ ਸਾਂਝੇ ਸਮਾਗਮ – ਧਾਮੀ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ।ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ …

Read More »

ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਫਿਲਮਾਂ ’ਤੇ ਲਗਾਈ ਪਾਬੰਦੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ।ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ …

Read More »