ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਵਿਸ਼ਵ ਸਿਹਤ ਸ਼ੰਸਥਾ ਵਲੋਂ ਯੂਨੀਵਰਸਲ ਹੈਲਥ ਕਵਰੇਜ਼ ਦਿਵਸ ਮੌਕੇ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਯੁਨੀਵਰਸਲ ਹੈਲਥ ਕਵਰੇਜ਼ ਦਿਵਸ ਮਨਾਇਆ, ਜਿਸ ਵਿਚ ਸਮੂਹ ਸਿਹਤ ਅਧਿਕਾਰੀ ਸ਼ਾਮਲ ਹੋਏ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਆਯੂਸ਼ਮਾਨ ਭਾਰਤ ਸਿਹਤ ਅਕਾਉਂਟ ਰਾਹੀਂ ਸਮੂਹ ਲੋਕਾਂ ਦੀ …
Read More »Daily Archives: December 14, 2022
ਸ਼੍ਰੀ ਤਾਰਾ ਚੰਦ ਜੀ ਦੀ 30ਵੀ ਬਰਸੀ ਧੂਮ-ਧਾਮ ਨਾਲ ਮਨਾਈ
ਭੀਖੀ, 14 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੇਠ ਸ਼੍ਰੀ ਤਾਰਾ ਚੰਦ ਜੀ ਦੀ 30ਵੀ ਬਰਸੀ ਬੜੀ ਹੀ ਧੁਮ-ਧਾਮ ਨਾਲ ਮਨਾਈ ਗਈ।ਸਕੂਲ ਨੇ ਵਿੱਦਿਆ ਮੰਦਰ ਨੂੰ ਸ਼ੁਰੂ ਕਰਨ ਵਿੱਚ ਬੜਾ ਹੀ ਯੋਗਦਾਨ ਪਾਇਆ ਗਿਆ।ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੀ ਸੁਰੂਆਤ ਧਰਮਸ਼ਾਲਾ ਵਿੱਚ ਲਗਾਇਆ ਜਾਂਦਾ ਸੀ।ਇਲਾਕੇ ਦੀ ਸਿੱਖਿਆ ਪ੍ਰਤੀ ਰੁਚੀ ਨੂੰ ਦੇਖਦੇ …
Read More »ਮਨੁੱਖੀ ਅਧਿਕਾਰਾਂ ਦੀ ਪ੍ਰਾਪਤੀ ਲਈ ਕਰਵਾਇਆ ਸੈਮੀਨਾਰ
ਭੀਖੀ, 14 ਦਸੰਬਰ (ਕਮਲ ਜ਼ਿੰਦਲ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਭੀਖੀ ਵਲੋਂ ਮਨੁੱਖੀ ਅਧਿਕਾਰਾਂ ਸਬੰਧੀ ਇੱਕ ਸੈਮੀਨਾਰ ਬਲਾਕ ਪ੍ਰਧਾਨ ਸਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਰਿਸ਼ੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਸਭ ਤੋਂ ਜਰੂਰੀ ਅਧਿਕਾਰ ਮਨੁੱਖ ਦੇ ਜਿਊਣ ਦੇ ਅਧਿਕਾਰ ਨੂੰ ਮੰਨਿਆ ਗਿਆ ਹੈ ਅਤੇ ਬਾਕੀ ਦੇ ਅਧਿਕਾਰਾਂ ਨੂੰ ਦੂਸਰੇ ਨੰਬਰ ‘ਤੇ ਰੱਖਿਆ ਗਿਆ ਹੈ।ਪ੍ਰੰਤੂ ਅਫਸੋਸ …
Read More »ਆਸ਼ਾ ਵਰਕਰ ਤੇ ਫੈਸਿਲੀਟੇਟਰ ਈ.ਪੀ.ਐਫ ਦੇ ਸਹਾਇਕ ਕਮਿਸ਼ਨਰ ਨੂੰ ਮਿਲ ਕੇ ਦੇਣਗੇ ਮੰਗ ਪੱਤਰ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਡੈਮੋਕਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਸਰਬਜੀਤ ਕੌਰ ਛੱਜਲਵੱਡੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਥੇਬੰਦੀ ਦੇ ਸੂਬਾਈ ਫੈਸਲੇ ਅਨੁਸਾਰ 16 ਦਸੰਬਰ ਨੂੰ ਸਿਵਲ ਸਰਜਨ ਅੰਮ੍ਰਿਤਸਰ ਦੇ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ।ਇਸ ਤੋ ਇਲਾਵਾ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ `ਤੇ ਈ.ਪੀ.ਐਫ ਲਾਗੂ ਕਰਵਾਉਣ ਲਈ ਈ.ਪੀ.ਐਫ ਦੇ ਸਹਾਇਕ ਕਮਿਸ਼ਨਰ …
Read More »ਵਿਆਹ ਦੀ 64ਵੀਂ ਵਰ੍ਹੇਗੰਢ ਮਨਾਈ – ਮਾਸਟਰ ਪ੍ਰੇਮ ਸਾਗਰ ਸ਼ਰਮਾ ਅਤੇ ਬਿਮਲਾ ਦੇਵੀ
ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਮਾਸਟਰ ਪ੍ਰੇਮ ਸਾਗਰ ਸ਼ਰਮਾ ਅਤੇ ਬਿਮਲਾ ਦੇਵੀ ਵਾਸੀ ਸਮਰਾਲਾ ਨੇ ਆਪਣੇ ਵਿਆਹ ਦੀ 64ਵੀਂ ਵਰ੍ਹੇਗੰਢ ਮਨਾਈ।
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਅੰਮ੍ਰਿਤਸਰ ਵਿਖੇ ਕੌਮੀ ਪੱਧਰ ਦਾ ਪ੍ਰਦਰਸ਼ਨੀ-ਸੰਮੇਲਨ ਕੇਂਦਰ ਸਥਾਪਿਤ ਕਰਨ ਦੀ ਮੰਗ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮੰਗ ਕੀਤੀ ਗਈ ਹੈ ਕਿ ਗੁਰੂ ਨਗਰੀ ਵਿਖੇ ਕੌਮੀ ਪੱਧਰ ਦਾ ਮਿਆਰੀ ਪ੍ਰਦਰਸ਼ਨੀ-ਸੰਮੇਲਨ ਕੇਂਦਰ ਦੀ ਸਥਾਪਨਾ ਕੀਤੀ ਜਾਵੇ।ਸਥਾਨਕ ਰਣਜੀਤ ਐਵਿਨਿਊ ਵਿਖੇ ਚੱਲ ਰਹੇ ਕੌਮਾਂਤਰੀ ਪ੍ਰਦਰਸ਼ਨੀ ਮੇਲੇ ਪਾਈਟੈਕਸ ਦੌਰਾਨ ਮੰਚ ਵਲੋਂ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਮਨਮੋਹਣ ਸਿੰਘ ਬਰਾੜ ਸਰਪ੍ਰਸਤ, ਪ੍ਰਧਾਨ ਹਰਦੀਪ ਸਿੰਘ ਚਾਹਲ, ਜਸਪਾਲ ਸਿੰਘ ਅਤੇ ਮਾਈਕਲ ਅਧਾਰਿਤ ਪ੍ਰਤੀਨਿਧ ਮੰਡਲ …
Read More »