ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ ਵਿਖੇ ਚਾਈਨਾ ਡੋਰ ਦੀ ਲਪੇਟ ਵਿੱਚ ਆਏ ਨੌਜਵਾਨ ਅਕਾਸ਼ਦੀਪ ਸਿੰਘ ਨੇ ਦੱਸਿਆ ਹੈ ਕਿ ਉਹ ਕਿਸੇ ਘਰੇਲੂ ਕੰਮ ਲਈ ਬਜ਼ਾਰ ਗਿਆ ਸੀ ਤਾਂ ਉਸ ਦੀ ਗਰਦਨ ਖੂਨੀ ਡੋਰ ਨਾਲ ਉਸ ਦੇ ਗਲੇ ‘ਤੇ ਕੱਟ ਲੱਗ ਗਿਆ।ਉਹ ਬੜੀ ਮੁਸ਼ਕਲ ਨੇੜਲੇ ਨਿੱਜੀ ਹਸਪਤਾਲ਼ ਵਿਖੇ ਪਹੁੰਚਿਆ ਅਤੇ ਟਾਂਕੇ …
Read More »Daily Archives: December 15, 2022
ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਫਾਰਮਾ ਭਰਨ ਦੀ ਪ੍ਰਕਿਰਿਆ ਜਾਰੀ – ਇੰਚਾਰਜ਼ ਬਲਦੇਵ ਸਿੰਘ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਇਤਿਹਾਸਿਕ ਅਸਥਾਨ ਗੁਰਦਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਆਈਆਂ ਸੰਗਤਾਂ ਦੇ ਕੋਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਫਾਰਮ ਭਰਵਾਏ ਜਾ ਰਹੇ ਹਨ।ਪੱਤਰਕਾਰਾਂ ਨਾਲ ਗੱਲ ਕਰਦਿਆਂ ਇੰਚਾਰਜ਼ ਬਲਦੇਵ ਸਿੰਘ ਨੇ ਦੱਸਿਆ ਕਿ ਸੰਗਤਾਂ ਕੋਲੋਂ ਭਰਵਾਏ ਗਏ ਇਹ ਫਾਰਮ ਪੰਜਾਬ ਦੇ ਰਾਜਪਾਲ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ, ਤਾਂ ਜੋ ਸੰਵਿਧਾਨ ਮੁਤਾਬਿਕ ਪਿਛਲੇ ਕਾਫੀ …
Read More »