Saturday, September 14, 2024

Daily Archives: December 16, 2022

ਝਾਰਖੰਡ ਕੋਲ ਮਾਈਨ ਸ਼ੁਰੂ ਹੋਣ ਨਾਲ ਸੂਬੇ ਨੂੰ ਹੋਵੇਗਾ 600 ਕਰੋੜ ਦਾ ਸਾਲਾਨਾ ਲਾਭ – ਬਿਜਲੀ ਮੰਤਰੀ

ਮਾਨਾਂਵਾਲਾ ਸਰਕਾਰੀ ਸਕੂਲ ਦੇ ਸਾਲਾਨਾ ਸਮਾਗਮ ‘ਚ ਕੀਤੀ ਸ਼ਿਰਕਤ ਅੰਮ੍ਰਿਤਸਰ 16 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿੱਚ ਦੋ ਹੀ ਸਰਕਾਰੀ ਥਰਮਲ ਪਲਾਂਟ ਰੋਪੜ ਅਤੇ ਲਹਿਰਾਂ ਮੁਹੱਬਤ ਹਨ ਅਤੇ ਸਾਡੀ ਸਰਕਾਰ ਨੇ ਪਿਛਲੇ 8 ਮਹੀਨਿਆਂ ਦੌਰਾਨ ਸੁਧਾਰ ਦਾ ਵੀਜ਼ਨ ਅਪਣਾ ਕੇ ਇਨਾਂ ਦੋਹਾਂ ਥਰਮਲ ਪਲਾਂਟਾਂ ਤੋਂ 84 ਫੀਸਦੀ ਊਰਜਾ ਦੀ ਪੈਦਾਵਾਰ ਵਿੱਚ ਵਾਧਾ ਕੀਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਸ: …

Read More »

ਭਾਈ ਵੀਰ ਸਿੰਘ ਫਲਾਵਰ ਐਂਡ ਪਲਾਂਟ ਫੈਸਟੀਵਲ ਸੰਪੰ

ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਦਾ ਓਵਰਆਲ ਪਹਿਲਾ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦਾ ਦੂਜਾ ਸਥਾਨ ਅੰਮ੍ਰਿਤਸਰ 16 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਾਈ ਵੀਰ ਸਿੰਘ ਜੀ ਦੀ 150 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਫੁੱਲਾਂ ਅਤੇ ਪੌਦਿਆਂ ਦਾ ਮੇਲਾਂ ਅੱਜ ਇਥੇ ਕੁਦਰਤ ਦੇ ਨੇੜੇ ਰਹਿਣ ਅਤੇ ਉਸ ਨਾਲ ਪਿਆਰ ਕਰਨ ਦਾ ਸੁਨੇਹਾ ਦਿੰਦਾ ਹੋਇਆ ਸੰਪਨ ਹੋ ਗਿਆ।ਫੁੱਲਾਂ, …

Read More »

Bhai Vir Singh Festival of Flowers, Plants and Rangoli concludes

Amritsar, December 16 (Punjab Post  Bureau) – With the message of love nature and protecting the environment, Bhai Vir Singh Festival of Flowers, Plants and Rangoli was concluded here today in Guru Nanak University. This festival was dedicated to the 150th birth Anniversary of Bhai Vir Singh. Today, Prof. Dr. Jaspal Singh Sandhu, Vice Chancellor presided over the prize distribution function …

Read More »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਨਵਦੀਪ ਸਿੰਘ ਮੋਖਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਨਮੁੱਖ ਸਿੰਘ ਮੋਖਾ ਦੇ ਸਪੁੱਤਰ ਨਵਦੀਪ ਸਿੰਘ ਮੋਖਾ ਦੇ ਅਚਨਚੇਤ ਦੇਹਾਂਤ `ਤੇ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ …

Read More »

ਪੀ.ਪੀ.ਐਸ ਚੀਮਾ ਦੇ ਖਿਡਾਰੀਆਂ ਦਾ ਨਾਰਥ ਜੋਨ ਫ਼ੁੱਟਬਾਲ ਟੂਰਨਾਮੈਂਟ `ਚ ਪਹਿਲਾ ਸਥਾਨ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਐਕਸਟਰਾ ਮਾਰਕ ਵਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਫਾਇਵ ਸਾਈਡ ਨਾਰਥ ਜ਼ੋਨ ਯੂਥ ਫੁੱਟਬਾਲ ਟੂਰਨਾਮੈਂਟ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ ਭਾਗ ਲਿਆ।ਪਹਿਲੇ ਮੈਚ ਵਿੱਚ ਸੇਂਟ ਜੇਵੀਅਰ ਸਕੂਲ ਪਟਿਆਲਾ ਨੂੰ 5-0 ਨਾਲ, ਦੂਜੇ ਮੈਚ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਪਟਿਆਲਾ ਨੂੰ 3-0 ਨਾਲ਼ ਅਤੇ ਫਾਈਨਲ ਮੈਚ ਵਿੱਚ ਸੰਤ ਈਸ਼ਰ ਸਿੰਘ ਪਬਲਿਕ …

Read More »

ਖਾਲਸਾ ਕਾਲਜ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2022 ’ਚ ਖੱਟਿਆ ਨਾਮਣਾ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੀਆਂ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਏ ਪੰਜਾਬ ਅੰਤਰ-ਵਰਸਿਟੀ ਯੁਵਕ ਮੇਲੇ 2022 ’ਚ ਆਪਣੀ ਪ੍ਰਤਿਭਾ ਦੀ ਸ਼ਾਨਦਾਰ ਕਲਾਕਾਰੀ ਪੇਸ਼ ਕਰਦਿਆਂ ਸਭ ਤੋਂ ਵੱਧ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਯੂਥ ਵੈਲਫ਼ੇਅਰ ਐਂਡ ਕਲਚਰਲ ਐਕਟੀਵਿਟੀ, ਡੀਨ ਪ੍ਰੋ: ਦਵਿੰਦਰ ਸਿੰਘ ਤੇ ਟੀਮ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ’ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਉਲੀਕੇ ਇਸ ਪ੍ਰੋਗਰਾਮ ’ਚ ਯਸ਼ਪ੍ਰੀਤ ਕੌਰ ਵਲੋਂ ਪਾਵਰ-ਪੁਆਇੰਟ ਦੀ ਮਦਦ ਨਾਲ ਬੜੇ ਹੀ ਰੌਚਕ ਢੰਗ ਨਾਲ ਮਨੁੱਖੀ ਅਧਿਕਾਰਾਂ ਬਾਰੇ ਪੁਖ਼ਤਾ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। …

Read More »

ਖ਼ਾਲਸਾ ਕਾਲਜ ਵੂਮੈਨ ਵਲੋਂ ‘ਰੂ-ਬ-ਰੂ’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਏਕਮ ਸਾਹਿਤ ਮੰਚ’ ਦੇ ਸਹਿਯੋਗ ਨਾਲ ਵਿਸ਼ੇਸ਼ ‘ਰੂ-ਬ-ਰੂ’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ’ਚ ਬਹੁਪੱਖੀ ਸ਼ਖ਼ਸੀਅਤ ਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦੇ ਆਰੰਭ ’ਚ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »

ਬੀ.ਕੇ.ਯੂ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਵਲੋਂ ਮੱਕੜ ਪਰਿਵਾਰ ਨਾਲ ਦੁੱਖ ਸਾਂਝਾ

ਮਾਤਾ ਮਨਜੀਤ ਕੌਰ ਨਮਿਤ ਭੋਗ 19 ਦਸੰਬਰ ਨੂੰ ਸਮਰਾਲਾ ਵਿਖੇ ਪੈਣਗੇ ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸਰਗਰਮ ਮੈਂਬਰ ਜਸਵੀਰ ਸਿੰਘ ਮੱਕੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਮਨਜੀਤ ਕੌਰ ਸੁਪਤਨੀ ਸਵ: ਜਥੇਦਾਰ ਉਜਲ ਸਿੰਘ ਮੱਕੜ ਕੁੱਝ ਦਿਨ ਬੀਮਾਰ ਰਹਿਣ ਪਿਛੋਂ ਸਦਾ ਲਈ ਵਿਛੋੜਾ ਦੇ ਗਏ ਸਨ।ਉਨ੍ਹਾਂ ਦਾ ਅੰਤਿਮ …

Read More »

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਸਮਰਾਲਾ ਵਲੋਂ ‘ਪੈਨਸ਼ਨਰ ਡੇਅ’ ਮਨਾਇਆ

ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਸਮਰਾਲਾ ਵਲੋਂ ਸੰਘ ਦੇ ਪ੍ਰਧਾਨ ਕੁਲਵੰਤ ਸਿੰਘ ਤਰਕ ਦੀ ਅਗਵਾਈ ਹੇਠ ‘ਪੈਨਸ਼ਨਰ ਡੇਅ’ ਮਨਾਇਆ ਗਿਆ।ਇਸ ਸਮਾਗਮ ਵਿੱਚ ਸਮਰਾਲਾ ਇਕਾਈ ਦੇ ਪੈਨਸ਼ਨਰਜ਼ ਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।ਵੱਖ-ਵੱਖ ਬੁਲਾਰਿਆਂ ਨੇ ‘ਪੈਨਸ਼ਨਰਜ਼ ਡੇਅ’ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਆਪਣੀਆਂ ਹੱਕੀ ਮੰਗਾਂ ਲਈ ਲੋਕ ਵਿਰੋਧੀ ਸਰਕਾਰਾਂ ਖਿਲਾਫ …

Read More »