Saturday, December 21, 2024

Daily Archives: December 18, 2022

ਦਸਤਾਰ ਸਿੱਖ ਦੇ ਸਿਰ ਦਾ ਤਾਜ ਅਤੇ ਬਾਦਸ਼ਾਹਤ ਦਾ ਪ੍ਰਤੀਕ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ 1300 ਬੱਚਿਆਂ ਨੂੰ ਸਜਾਈਆਂ ਦਸਤਾਰਾਂ ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ)) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ।ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ …

Read More »

ਗਿਆਨੀ ਗੁਰਚਰਨ ਸਿੰਘ ਜੀ ਦੀ ਯਾਦ ‘ਚ ਗੁਰਮਤਿ ਸਮਾਗਮ

ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਚਰਨਜੀਤ ਪਾਲ ਸਿੰਘ ਚੰਨੀ ਦੇ ਪਿਤਾ ਗਿਆਨੀ ਗੁਰਚਰਨ ਸਿੰਘ ਦੀ ਯਾਦ ‘ਚ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।ਸਮਾਗਮ ਦੇ ਆਰੰਭ ਤੇ ਪਰਿਵਾਰਕ ਮੈਂਬਰਾਂ ਅਤੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਭਾਈ ਗੁਰਧਿਆਨ …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਦੋ ਰੋਜ਼ਾ ਸਪੋਰਟਸ ਮੀਟ

ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਨਾਮਵਰ ਵਿਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਲੋ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੋ ਦਿਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਆਗਾਜ਼ ਕਰਨ ਲਈ ਮੁੱਖ ਮਹਿਮਾਨ ਵਜੋਂ ਰੁਪਿੰਦਰ ਭਾਰਦਵਾਜ (ਸੇਵਾ ਮੁਕਤ ਐਸ.ਪੀ ਜਿਲਾ ਪ੍ਰਧਾਨ ਫੁਟਬਾਲ ਐਸੋਸਿਏਸ਼ਨ) ਨੇ ਸ਼ਿਰਕਤ ਕੀਤੀ ਅਤੇ ਉਹਨਾ ਦੇ ਨਾਲ ਬਰਖਾ ਸਿੰਘ (ਇੰਟਰਵਰਸਿਟੀ …

Read More »

ਇੰਦੋਰ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ ਸੰਪਨ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਇੰਦੋਰ ਵਿਖੇੇ ਅਯੋਜਿਤ ਦੋ ਰੋਜ਼ਾ ਕੀਰਤਨ ਦਰਬਾਰ ਦੀ ਸਮਾਪਤੀ ਸਮਾਰੋਹ ਸਮੇਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਯਾਦਗਾਰੀ ਸਿਧਾਂਤਕ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ …

Read More »

ਹੈਰੀਟੇਜ਼ ਸਟਰੀਟ ਨੂੰ ਨਵਾਂ ਰੂਪ ਦੇਣ ਲਈ ਵਰਾਸਤੀ ਦਿੱਖ ਦਾ ਨਵੀਨੀਕਰਨ ਸ਼ੁਰੂ

ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਟੂਰਿਜ਼ਮ ਮੰਤਰੀ ਅਨਮੋਲ ਗਗਨ ਮਾਨ ਵਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੌਣ ਤੋ ਬਾਅਦ ਹੈਰੀਟੇਜ਼ ਸਟਰੀਟ ਦਾ ਦੌਰਾ ਕਰਨ ਉਪਰੰਤ ਕੁੱਝ ਖਾਮੀਆ ਨੋਟ ਕੀਤੀਆ ਸਨ ਅਤੇ ਉਹਨਾਂ ਵਿੱਚ ਸੁਧਾਰ ਅਤੇ ਹੈਰੀਟੇਜ਼ ਸਟਰੀਟ ਨੂੰ ਨਵਾਂ ਰੂਪ ਦੇਣ ਲਈ ਉਥੇ ਨਵਾਂ ਪੈਂਟ, ਸਾਫ ਸਫਾਈ ਅਤੇ ਵਿਰਾਸਤੀ …

Read More »

ਸਹਾਰਾ ਫਿਜ਼ੀਕਲ ਅਕੈਡਮੀ ਵਲੋਂ ਲੜਕੀਆਂ ਦੇ ਦੌੜ ਮੁਕਾਬਲੇ ਆਯੋਜਿਤ

ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਸਹਾਰਾ ਫਿਜ਼ੀਕਲ ਅਕੈਡਮੀ ਲੌਂਗੋਵਾਲ ਵਲੋਂ ਸਬ ਤਹਿਸੀਲ ਲੌਂਗੋਵਾਲ ਵਿਖੇ ਲੜਕੀਆਂ ਦੇ ਪਹਿਲੇ ਦੌੜ ਮੁਕਾਬਲੇ ਕਰਵਾਏ ਗਏ।ਆਪ ਦੇ ਸੀਨੀਅਰ ਆਗੂ, ਅਕੈਡਮੀ ਦੇ ਸਰਪ੍ਰਸਤ ਤੇ ਕੌਂਸਲਰ ਗੁਰਮੀਤ ਸਿੰਘ ਫੌਜੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਓ.ਐਸ.ਡੀ ਹਰਮਨ …

Read More »

ਏਡਿਡ ਕਾਲਜਿਜ਼ ਫੈਡਰੇਸ਼ਨ ਨੇ ਸਰਕਾਰ ਵਲੋਂ 58 ਸਾਲਾ ਉਮਰ ’ਚ ਅਧਿਆਪਕਾਂ ਦੀ ਸੇਵਾਮੁਕਤੀ ਦੀ ਨਿੰਦਾ

ਜਲਦ ਸੂਬਾ ਸਰਕਾਰ ਵਿਰੁੱਧ ਸਾਂਝੇ ਤੌਰ ’ਤੇ ਜੰਗ ਛੇੜਣ ਦਾ ਐਲਾਨ – ਛੀਨਾ ਅੰਮ੍ਰਿਤਸਰ, 18 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਨੇ ਅੱਜ ਪੰਜਾਬ ਸਰਕਾਰ ਵਲੋਂ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਪ੍ਰਸਤਾਵਿਤ ਨੋਟੀਫਿਕੇਸ਼ਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ।ਉਨ੍ਹਾਂ ਇਸ ਫੈਸਲੇ ਲਈ ਸਰਕਾਰ ਵਿਰੁੱਧ ਜਲਦ ਹੀ ਜੰਗ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਦੀ ਕਨਵੋਕੇਸ਼ਨ ਦੌਰਾਨ ਮਜੀਠੀਆ ਨੇ 550 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅਧਿਆਪਨ ਸਿਰਫ਼ ਕਿੱਤਾ ਨਹੀਂ, ਬਲਕਿ ਇਕ ਜ਼ਜਬਾ – ਮਜੀਠੀਆ ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਅੱਜ 15ਵੀਂ ਕਨਵੋਕੇਸ਼ਨ ਦੌਰਾਨ ਕਰੀਬ 550 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ‘ਅਧਿਆਪਕ ਸਿਰਫ ਕਿੱਤਾ ਨਹੀਂ, ਸਗੋਂ ਇਕ ਜ਼ਜਬਾ ਹੈ। ਇਸ ਤੋਂ ਪਹਿਲਾਂ …

Read More »

ਕਿਸਾਨ ਮਜ਼ਦੂਰ ਜਥੇਬੰਦੀ ਦਾ ਅੰਦੋਲਨ ਸਿਖਰਾਂ ਵੱਲ, ਪੂਰੇ ਪੰਜਾਬ ‘ਚ ਫੂਕੇ ਮਾਨ ਸਰਕਾਰ ਦੇ ਪੁਤਲੇ

ਜ਼ੀਰਾ ਸ਼ਰਾਬ ਫੈਕਟਰੀ ਧਰਨੇ ਕਾਰਨ ਪੁਲਿਸ ਚੱਕੇ ਜਥੇਬੰਦੀ ਦੇ ਸੀਨੀਅਰ ਆਗੂ ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਡੀ.ਸੀ ਦਫਤਰਾਂ ਤੋਂ ਸ਼ੁਰੂ ਹੋਏ ਮੋਰਚੇ ਲਗਾਤਾਰ ਵਿਸਤਾਰ ਕਰਦੇ ਹੋਏ 23ਵੇਂ ਦਿਨ ਵੀ ਜਾਰੀ ਰਹੇ। ਗੌਰਤਲਬ ਹੈ ਕਿ ਜਥੇਬੰਦੀ ਟੋਲ …

Read More »