ਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਨੇ ਦਿੱਤਾ ਆਸ਼ੀਰਵਾਦ ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿੱਚ ਅੱਜ ਪਿੰਗਲਵਾੜਾ ਪਰਿਵਾਰ ਦੀ ਲੜਕੀ ਮਨਜੋਤ ਕੌਰ ਦਾ ਅਨੰਦ ਕਾਰਜ਼ ਗੁਰਜਿੰਦਰ ਸਿੰਘ ਸਪੁੱਤਰ ਹਰਜੀਤ ਸਿੰਘ ਵਾਸੀ ਨਜ਼ਦੀਕ ਗੁਰਦੁਆਰਾ ਸਾਹਿਬ ਕਾਸੂਬੇਗੂਾ ਫਿਰੋਜ਼ਪੁਰ (ਪੰਜਾਬ) ਨਾਲ ਗੁਰਦੁਆਰਾ ਸਾਹਿਬ ਮਾਨਾਂਵਾਲਾ ਬਰਾਂਚ ਪਿੰਗਲਵਾੜਾ ਵਿਖੇ ਹੋਇਆ।ਇਸ ਲੜਕੀ ਨੇ ਮਿਊਜ਼ਿਕ …
Read More »
Punjab Post Daily Online Newspaper & Print Media