Sunday, June 23, 2024

Daily Archives: December 20, 2022

ਜੈਵਿਕ ਅਤੇ ਕੁਦਰਤੀ ਖੇਤੀ ਸਬੰਧੀ ਇੱਕ ਦਿਨ ਦਾ ਸਿਖਲਾਈ ਤੇ ਪ੍ਰਦਰਸ਼ਨੀ ਕੈਂਪ ਆਯੋਜਿਤ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਕੌਮੀ ਜੈਵਿਕ ਅਤੇ ਕੁਦਰਤੀ ਖੇਤੀ ਕੇਂਦਰ ਗਾਜੀਆਬਾਦ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਇੱਕ ਦਿਨਾ ਕਿਸਾਨ ਸਿਖਲਾਈ ਅਤੇ ਵੱਖ-ਵੱਖ ਤਰ੍ਹਾਂ ਦੇ ਜੈਵਿਕ ਖੇਤੀ ਵਿੱਚ ਵਰਤੇ ਜਾਣ ਵਾਲੇ ਸੰਸਾਧਨ ਬਣਾਉਣ ਦਾ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ।ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਜੈਵਿਕ ਅਤੇ ਕੁਦਰਤੀ ਖੇਤੀ ਤੋਂ ਹੋਣ ਵਾਲੇ ਫਾਇਦੇ ਬਾਰੇ ਦੱਸਿਆ ਅਤੇ …

Read More »

ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੇਗਾ ਰੁਜ਼ਗਾਰ ਮੇਲਾ 21 ਦਸਬੰਰ ਨੂੰ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 21 ਦਸੰਬਰ 2022 ਨੂੰ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਮੇਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੇਗਾ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 24 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਉਨਾਂ ਵਲੋਂ ਵੱਖ-ਵੱਖ ਅਸਾਮੀਆਂ …

Read More »

ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਹੇਠ ਲਿਆਉਣ ਲਈ ਵਿਭਾਗ ਨੇ ਕਮਰ ਕੱਸੀ

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਨੇ ਕੀਤੀ ਮੀਟਿੰਗ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਖੇਤੀ ਵਿਭਿੰਨਤਾ ਲਈ ਕੀਤੀ ਜਾ ਰਹੀ ਪਹਿਲਕਦਮੀ ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਫਸਲੀ ਵਿਭਿੰਨਤਾ ਵਿਸ਼ੇ ਅਧੀਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡਾਇਰੈਕਟੋਰੇਟ ਖੇਤੀਬਾੜੀ ਪੰਜਾਬ ਤੋਂ ਡਾ: ਰਾਜ …

Read More »

ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 6 ਜਨਵਰੀ ਤੱਕ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 301 ਤੀਸਰੀ ਮੰਜਿਲ ਅੰਮ੍ਰਿਤਸਰ ਵਿਖੇ 2 ਜਨਵਰੀ 2023 ਤੋਂ ਸ਼ੁਰੂ ਹੋਵੇਗਾ ਅਤੇ 6 …

Read More »

ਕੈਦੀਆਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਵਲੋਂ ਜੇਲ੍ਹ ਦਾ ਨਿਰੀਖਣ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਜੇਲ੍ਹ ਦੀਆਂ ਬੈਰਕਾਂ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਸ੍ਰੀ ਆਸ਼ੀਸ਼ ਸਾਲਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅੰਮਿ੍ਰਤਸਰ ਅਤੇ ਸ. ਪੁਸ਼ਪਿੰਦਰ ਸਿੰਘ, ਸਕੱਤਰ …

Read More »

ਸਵੈ-ਰੋਜਗਾਰ ਕੋਰਸਾਂ `ਚ ਦਾਖਲਾ 31 ਦਸੰਬਰ ਤੱਕ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ …

Read More »

ਗਾਰਮੈਂਟਸ ਤੇ ਹੋਰ ਵਸਤੂਆਂ ਦੀ ਦੋ-ਰੋਜ਼ਾ ਵਿਸ਼ਾਲ ਦਰਸ਼ਨੀ ‘ਪ੍ਰਰੇਨਾ’ ਦਾ ਆਯੋਜਨ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਦੋ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਪ੍ਰਰੇਨਾ’ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ. (ਡਾ.) ਸ਼ਵੇਤਾ ਸ਼ਿਨੋਏ ਮੁਖੀ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਮੈਡੀਸਨ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ, (ਡਾ.) ਅਨੂਪਮ ਕੌਰ ਨੇ …

Read More »

ਭਾਸ਼ਣ ਮੁਕਾਬਲੇ ਅਤੇ ਕੋਰਿਓਗ੍ਰਾਫੀ ‘ਚ ਰੱਤੋਕੇ ਸਕੂਲ ਪੰਜਾਬ ਵਿਚੋਂ ਮੋਹਰੀ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੇ 75ਸਾਲਾਂ ਅੰਮ੍ਰਿਤ ਮਹਾਂ ਉਤਸਵ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।ਜੋ ਸਕੂਲ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਹੁੰਦੇ ਹੋਏ ਰਾਜ ਪੱਧਰ ਤੱਕ ਪਹੁੰਚ ਗਏ ਹਨ।ਪ੍ਰੈਸ ਨਾਲ਼ ਜਾਣਕਾਰੀ ਸਾਂਝੀ ਕਰਦਿਆਂ ਮੈਡਮ ਰਣਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਇਹਨਾਂ ਮੁਕਾਬਲਿਆਂ …

Read More »

550 Students Awarded Degrees at Khalsa College of Education’s Convocation

“Teaching is not a Profession but a Passion”- Satyajit Majithia Amritsar, December 20 (Punjab Post Bureau) -At least 550 students were today awarded degrees at Khalsa College of Education (KCE) Ranjit Avenue during the annual Convocation of the institution. Khalsa College Governing Council (KCGC) President Satyajit Singh Majithia who was the chief guest at the occasion stressed that `teaching is not …

Read More »

Vermicomposting unit expanded in KCW

Amritsar, December 20 (Punjab Post Bureau) – Khalsa College for Women Amritsar expanded and activated vermicomposting unit in collaboration with Science Club and Nature Care Club under the supervision of Satvir Singh from of Department of Botanical and Environmental Sciences Guru Nanak Dev University Amritsar. The Vermicomposting unit was established in year 2017, under the supervision of Dr. (Prof) Adarshpal …

Read More »