ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਵਿਸੇਸ਼ ਤੌਰ ‘ਤੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਕੂਲ ਖੇਡਾਂ ਵਿੱਚ ਅੰਮ੍ਰਿਤਸਰ ਦੇ ਪ੍ਰਾਇਮਰੀ ਸਕੈਲਾਂ ਨੇ ਪਹਿਲੀ ਵਾਰ ਮਾਅਰਕਾ ਮਾਰਦੇ ਹੋਏ ਵੱਖ-ਵੱਖ ਖੇਡਾਂ ਵਿੱਚ 29 ਤਮਗੇ ਜਿੱਤ ਕੇ ਜਿਲੇ ਦਾ ਮਾਣ ਵਧਾਇਆ, ਜਿਸ ਦੀ ਖੁਸ਼ੀ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਨੇ ਖਿਡਾਰੀਆਂ ਨੂੰ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ।ਉਨ੍ਹਾਂ …
Read More »Daily Archives: December 21, 2022
ਅੰਮ੍ਰਿਤਸਰੀਆਂ ‘ਚ ਚੰਗੀ ਖੁਰਾਕ ਦਾ ਸੁਨੇਹਾ ਦੇਣ ਲਈ ‘ਈਟ ਰਾਈਟ ਮੇਲਾ’ 22 ਜਨਵਰੀ ਨੂੰ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਖਾਣ ਪੀਣ ਦੀਆਂ ਆਦਤਾਂ ਵਿੱਚ ਆਈ ਤਬਦੀਲੀ ਕਾਰਨ ਪੈਦਾ ਹੋਈਆਂ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਿਹਤ ਵਿਭਾਗ ਨੂੰ ਲੋਕਾਂ ‘ਚ ਜਾਗਰੂਕਤਾ ਲਿਆਉਣ ਦਾ ਜੋ ਸੱਦਾ ਦਿੱੱਤਾ ਹੈ, ਉਸ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਆਪਣੀ ਟੀਮ ਨਾਲ ਸਿਹਤ ਮੇਲਾ 22 ਜਨਵਰੀ ਨੂੰ ‘ਈਟ ਰਾਈਟ ਵਾਕਥਾਨ/ਮੇਲਾ’ ਕਰਵਾਇਆ …
Read More »Mega Job Fair conducted at Model Career Centre of Guru Nanak Dev University
415 students selected on different pay packages Amritsar December 21 (Punjab Post Bureau) -Directorate of Placement & Career Enhancement of Guru Nanak Dev University organized a mega job fair under Model Career Centre in association with District Bureau of Employment & Enterprises, Govt. of Punjab, Amritsar here today. In this mega job fair, 27 companies of different sectors like banking, …
Read More »ਯੂਨੀਵਰਸਿਟੀ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ-415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉਦਮ ਬਿਊਰੋ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਾਡਲ ਕੈਰੀਅਰ ਸੈਂਟਰ ਅਧੀਨ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਮੈਗਾ ਜੌਬ ਫੇਅਰ ਵਿੱਚ ਬੈਂਕਿੰਗ, ਇੰਸ਼ੋਰੈਂਸ, ਆਈ.ਟੀ, ਹੈਲਥ ਕੇਅਰ, ਲੌਜਿਸਟਿਕਸ, ਆਪ੍ਰੇਸ਼ਨ ਅਤੇ ਬਿਜ਼ਨਸ ਡਿਵੈਲਪਮੈਂਟ ਤੋਂ ਵੱਖ-ਵੱਖ ਸੈਕਟਰਾਂ ਦੀਆਂ 27 ਕੰਪਨੀਆਂ ਨੇ ਭਾਗ …
Read More »ਸ਼਼੍ਰੋਮਣੀ ਅਕਾਲੀ ਦਲ (ਅ) ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫਰੰਸ 27 ਦਸੰਬਰ ਨੂੰ – ਕਾਹਨ ਸਿੰਘ ਵਾਲਾ, ਅਤਲਾ, ਸਿੱਧੂ ਲੌਗੋਵਾਲ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਆਪਣੇ ਮਹਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਹਿੱਤ 27 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ।ਜਿਸ ਵਿਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਕੌਮੀ ਵਿਦਵਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।ਪਾਰਟੀ ਦੇ ਕੌਮੀ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਿਲ੍ਹਾ ਜਰਨਲ …
Read More »ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਸਹਾਰਾ ਜਨ ਸੇਵਾ ਅਭਿਆਨ ਦੀ ਸ਼ੁਰੂਆਤ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਸੰਸਥਾ ਸਹਾਰਾ ਫਾਊਂਡੇਸ਼ਨ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਲੜੀ ਵਿੱਚ ਸਹਾਰਾ ਜਨ ਸੇਵਾ ਅਭਿਆਨ ਦੀ ਸ਼ੁਰੂਆਤ ਕੀਤੀ।ਸਥਾਨਕ ਸਿਵਲ ਹਸਪਤਾਲ ਵਿਖੇ ਇਸ ਸਬੰਧ ਵਿੱਚ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਨਰਿੰਦਰ ਸਿੰਘ ਕਨਵੀਨਰ ਸੇਵਾ ਅਭਿਆਨ, ਸਰਬਜੀਤ ਸਿੰਘ ਰੇਖੀ ਚੇਅਰਮੈਨ, ਡਾ. ਚਰਨਜੀਤ ਸਿੰਘ ਉਡਾਰੀ ਸਰਪ੍ਰਸਤ, ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਅਸ਼ੋਕ ਕੁਮਾਰ ਸਕੱਤਰ …
Read More »ਸਪੋਰਟਸ ਚੈਂਪੀਅਨਸ਼ਿਪ ਦੌਰਾਨ ਕਰਵਾਏ ਵੱਖ-ਵੱਖ ਖੇਡ ਮੁਕਾਬਲੇ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸਪੋਰਟਸ ਚੈਂਪੀਅਨਸ਼ਿਪ ਕਰਵਾਈ ਗਈ।ਇਹ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਦੀਆਂ ਕੈਂਡੀ ਰੇਸ, ਜੰਪਿੰਗ ਰੇਸ, ਬਾਸਕਟ ਬਾਲ, ਰੈਬਿਟ ਰੇਸ ਅਤੇ ਬੈਗ ਪੈਕ ਆਦਿ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਪਲੇਵੇਅ ਕਲਾਸ ਦੀ ਕੈਂਡੀ ਰੇਸ …
Read More »ਪਿੰਡ ਖਹਿਰੇ ਦੇ ਖੇਡ ਮੇਲੇ ’ਚ ਇੱਕ ਪਿੰਡ ਓਪਨ ਵਿੱਚ ਕਡਿਆਣਾ ਨੇ ਘਲੋਟੀ ਨੂੰ ਹਰਾਇਆ
ਸਮਰਾਲਾ, 21 ਦਸੰਬਰ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵੱਲੋਂ ਸਮੂਹ ਗਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਖੇਡ ਮੇਲਾ ਸਵ. ਅਮਰਜੀਤ ਸਿੰਘ ਕਾਕਾ ਡੀ.ਐਸ.ਪੀ ਅਤੇ ਸਵ. ਧਨਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ।ਮੇਲੇ ਦਾ ਉਦਘਾਟਨ ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ ਤੇ ਭਾਜਪਾ …
Read More »SGPC President rejects election of HSGMC office-bearers
Amritsar, December 21 (Punjab Post Bureau) – Shiromani Gurdwara Parbandhak Committee (SGPC) Harjinder Singh Dhami has rejected election of office-bearers of Haryana Sikh Gurdwara Management Committee (HSGMC), a body being formed with government intervention, saying that the Sikh community does not accept such government committee and will continue to oppose it. SGPC President said that the separate Haryana Gurdwara committee …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁੱਦੇਦਾਰਾਂ ਦੀ ਚੋਣ ਕੀਤੀ ਰੱਦ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ …
Read More »