ਸ਼ਹੀਦੀ ਦਿਵਸ ਮੌਕੇ ਨਗਰ ਕੀਰਤਨ ਵਿੱਚ ਹੋਏ ਸ਼ਾਮਲ ਜੰਡਿਆਲਾ ਗੁਰੂ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜੰਡਿਆਲਾ ਗੁਰੂ ਵਿਖੇ ਕੱਢੇ ਗਏ ਨਗਰ ਕੀਰਤਨ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦੇ ਕਿਹਾ ਕਿ ਜਿਸ ਤਰ੍ਹਾਂ ਬਾਬਾ ਜੀਵਨ ਸਿੰਘ ਨੇ …
Read More »Daily Archives: December 22, 2022
ਜੀ 20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਦਾ ਕੀਤਾ ਜਾਵੇਗਾ ਕਾਇਆ ਕਲਪ – ਲੋਕ ਨਿਰਮਾਣ ਮੰਤਰੀ
24.63 ਲੱਖ ਦੀ ਲਾਗਤ ਨਾਲ ਕੀਤਾ ਜੰਡਿਆਲਾ ਗੁਰੂ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਇਮਾਰਤ ਦੀ ਰਿਪੇਅਰ ਦੇ ਕੰਮਾਂ ਉਦਘਾਟਨ ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਜੀ 20 ਸਿਖਰ ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵਿਤ ਤੌਰ ‘ਤੇ 15 ਤੋਂ 17 ਮਾਰਚ 2023 ਤੱਕ ਹੋਣ ਜਾ ਰਿਹਾ ਹੈ ਅਤੇ ਇਸ ਸੰਮੇਲਨ ਵਿੱਚ ਕਈ ਦੇਸ਼ਾਂ ਦੇ ਡੈਲੀਗੇਟ ਸ਼ਾਮਲ ਹੋਣਗੇ।ਸੰਮੇਲਨ ਨੂੰ …
Read More »ਪੋਰਟਲ ‘ਤੇ ਪ੍ਰਾਪਤ ਸ਼ਿਕਾਇਤ ਦਾ ਤਰੁੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ ਅਧਿਕਾਰੀ – ਡੀ.ਸੀ
ਅਧਿਕਾਰੀ ਰੋਜ਼ਾਨਾ ਚੈਕ ਕਰਨ ਆਪੋ-ਆਪਣਾ ਸ਼ਿਕਾਇਤ ਪੋਰਟਲ ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਸੂਬੇ ਭਰ ਵਿੱਚ 19 ਤੋਂ 25 ਦਸੰਬਰ ਤੱਕ (ਸੁਸ਼ਾਸਨ ਹਫਤਾ) ਗੁੱਡ ਗਰਵੈਨਸਿਸ ਵੀਕ ਮਨਾਇਆ ਜਾ ਰਿਹਾ ਹੈ।ਜਿਸ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਫਸਰਾਂ ਨੂੰ ਹਿਦਾਇਤ ਕੀਤੀ ਕਿ ਉਹ ਪੀ.ਜੀ.ਆਰ.ਐਸ ਪੋਰਟਲ ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ। ਉਹਨਾਂ ਕਿਹਾ ਕਿ …
Read More »ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ’ਤੇ ਸਬਸਿਡੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ
50 ਫੀਸਦੀ ਤੱਕ ਮਿਲੇਗੀ ਸਬਸਿਡੀ – ਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵਲੋਂ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ ੳਗਰੁਮੳਚਹਨਿੲਰੇਪਬ.ਚੋਮ ’ਤੇ 3 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ …
Read More »ਸੂਫੀ ਸ਼ਾਇਰ ਬਖਤਾਵਰ ਸਿੰਘ ਦੀ ਪੁਸਤਕ “ਅੱਖਰੀ” ਹੋਈ ਲੋਕ ਅਰਪਿਤ
ਅੰਮ੍ਰਿਤਸਰ, 22 ਦਸੰਬਰ (ਦੀਪ ਦਵਿੰਦਰ ਸਿੰਘ) – ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਪ੍ਰਮੁੱਖ ਸੂਫੀ ਸ਼ਾਇਰ ਬਖਤਾਵਰ ਸਿੰਘ ਦੀ ਨਵ ਪ੍ਰਕਾਸ਼ਿਤ ਪੁਸਤਕ “ਅੱਖਰੀ” ਅੱਜ ਏਥੇ ਪੰਜਾਬ ਨਾਟਸ਼ਾਲਾ ਵਿਖੇ ਲੋਕ ਅਰਪਿਤ ਕੀਤੀ ਗਈ।ਜਨਵਾਦੀ ਲੇਖਕ ਸੰਘ ਅਤੇ ਪੰਜਾਬ ਨਾਟਸ਼ਾਲਾ ਦੇ ਸਾਂਝੇ ਉਪਰਾਲੇ ਤਹਿਤ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਜ਼ਨਾਬ ਬਖਤਾਵਰ ਸਿੰਘ ਦੀਆਂ ਪਹਿਲੀਆਂ ਪੁਸਤਕਾਂ “ਜੋਗੀ …
Read More »ਸੁਰੱਖਿਆ ਵਿਭਾਗ ਨੇੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਸੰਧੂ ਨੂੰ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵੱਲੋਂ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚੋਂ ਟਾਪ `ਤੇ ਰਹਿਣ `ਤੇ ਮੁਬਾਰਕਾਂ ਦਿੱਤੀਆਂ ਹਨ।ਵਿਦਿਅਕ ਅਦਾਰਿਆਂ ਦੀ ਰੈਂਕਿੰਗ ਕਰਨ ਵਾਲੀ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 3.85/4 ਸਕੋਰ ਦੇ ਕੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲਿਆ ++ ਗਰੇਡ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹਰ ਅਧਿਕਾਰੀ, ਅਧਿਆਪਕ, ਅਫਸਰ ਅਤੇ ਕਰਮਚਾਰੀ ਖੁਸ਼ੀਆਂ ਅਤੇ ਖੇੜਿਆਂ ਨਾਲ ਭਰਪੂਰ ਹੈ।ਪਿਛਲੇ ਦਿਨੀਂ ਹੋਏ ਨਿਰੀਖਣ ਦੀ ਰਿਪੋਰਟ ਅਨਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ++ ਉਚਤਮ ਗਰੇਡ ਮਿਲਿਆ ਹੈ।ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੇ ਨਵ-ਨਿਯੁੱਕਤ ਪ੍ਰਧਾਨ ਰਜਨੀਸ਼ ਭਾਰਦਵਾਜ ਨੇ ਦੱਸਿਆ ਕਿ ਦਾ ਇਹ ਉਚਤਮ ਗਰੇਡ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ …
Read More »ਥਾਈਲੈਂਡ ਵਿਖੇ ਏਸ਼ੀਅਨ ਕਿੱਕ ਬਾਕਸਿੰਗ ਇੰਟਰਨੈਸ਼ਨਲ ਚੈਂਪੀਅਨਸ਼ਿਪ ‘ਚ ਰਵਿੰਦਰ ਸਿੰਘ ਅੱਵਲ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਥਾਈਲੈਂਡ ਵਿਖੇ ਏਸ਼ੀਅਨ ਕਿੱਕ ਬਾਕਸਿੰਗ ਇੰਟਰਨੈਸ਼ਨਲ ਚੈਂਪੀਅਨਸ਼ਿਪ ਕਰਵਾਈ ਗਈ।ਜਿਸ ਵਿੱਚ ਭਾਰਤ ਦੀ ਅਗਵਾਈ ਪੰਜਾਬ ਦੇ ਜਿਲ੍ਹਾ ਸੰਗਰੂਰ ਦੇ ਪਿੰਡ ਮਹਿਲਾ ਵਾਸੀ ਕਿਕ ਬਾਕਸਰ ਰਵਿੰਦਰ ਸਿੰਘ ਪੁੱਤਰ ਐਕਸ ਸੂਬੇਦਾਰ ਹਮੀਰ ਸਿੰਘ ਨੇ 81 ਕਿਲੋ ਭਾਰ ਵਿੱਚ ਹਿੱਸਾ ਲਿਆ।ਚੈਂਪੀਅਨਸ਼ਿਪ ਵਿੱਚ 20 ਦੇਸ਼ ਸ਼ਾਮਲ ਹੋਏ।ਰਵਿੰਦਰ ਸਿੰਘ ਨੇ 81 ਕਿਲੋ ਭਾਰ ਵਰਗ ਵਿੱਚ ਬਰੋਂਨਜ਼ ਮੈਡਲ ਹਾਸਲ …
Read More »ਲਾਈਨ ਕਲੱਬ ਸੰਗਰੂਰ (ਮੇਨ) ਨੇ ਗਰਮ ਕੱਪੜੇ ਤੇ ਬੂਟ ਵੰਡੇ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ (ਮੇਨ) ਵਲੋਂ ਠੰਡ ਦੇਖਦੇ ਹੋਏ ਗਰਮ ਕੱਪੜੇ ਅਤੇ ਬੂਟ ਵੰਡਣ ਦਾ ਕੈਂਪ ਲਾਇਨ ਵਿਪਨ ਜ਼ਿੰਦਲ ਦੀ ਪ੍ਰਧਾਨਗੀ ਵਿੱਚ ਗੌਰਮਿੰਟ ਮਿਡਲ ਸਕੂਲ ਪਿੰਡ ਲੱਡੀ ਵਿਖੇ ਲਗਾਇਆ ਗਿਆ।ਕੈਂਪ ਦੇ ਪ੍ਰੋਜੈਕਟ ਚੇਅਰਮੈਨ ਲਾਈਨ ਡਾ. ਨਰਿੰਦਰ ਸਿੰਘ ਅਤੇ ਲਾਇਨ ਰਾਕੇਸ਼ ਗਰਗ (ਰੌਕੀ) ਸਨ।ਸਾਰੇ ਲਾਈਨ ਮੈਂਬਰਾਂ ਨੇ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ …
Read More »ਕਬਾੜ ਬਣੀਆਂ ਰਾਸ਼ਨ ਵੰਡਣ ਵਾਲੀਆਂ ਮਸ਼ੀਨਾਂ – ਸੁਰਜੀਤ ਸਿੰਘ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਡਿਪੂ ਹੋਲਡਰ ਯੂਨੀਅਨ ਨੇ ਸਰਕਾਰੀ ਅਨਾਜ਼ ਵੰਡਣ ਲਈ ਵਰਤੀਆਂ ਜਾ ਰਹੀਆਂ ਖਰਾਬ ਈ ਪੌਸ਼ ਮਸ਼ੀਨਾਂ ਤੁਰੰਤ ਬਦਲੇ ਜਾਣ ਦੀ ਮੰਗ ਕੀਤੀ ਹੈ।ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਦੱਸਿਆ ਕਿ ਡਿਪੂਆਂ ‘ਤੇ ਕਣਕ ਵੰਡਣ ਲਈ ਸਰਕਾਰ ਵਲੋਂ ਜੋ ਈ ਪੋਸ਼ ਮਸ਼ੀਨਾਂ ਦਿੱਤੀਆਂ ਗਈਆਂ ਹਨ, ਉਹ ਕਬਾੜ ਬਣ ਚੁੱਕੀਆਂ ਹਨ।ਜਿਆਦਾਤਰ ਬਲਾਕਾਂ ਵਿਚ ਦਰਜ਼ਨਾਂ ਡਿਪੂਆਂ …
Read More »