ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਡੀਮਡ-ਟੂ-ਬੀ-ਯੂਨੀਵਰਸਿਟੀ ਲੌਂਗੋਵਾਲ ਦਾ 25ਵਾਂ ਸਲਾਨਾ ਕਨਵੋਕੇਸ਼ਨ ਸਮਾਰੋਹ ਸਥਾਨਕ ਮੇਨ ਆਡੀਟੋਰੀਅਮ ਹਾਲ ਵਿਚ ਮਨਾਇਆ ਗਿਆ।ਪ੍ਰੋ. ਡੀ.ਐਸ ਚੌਹਾਨ ਸਾਬਕਾ ਵਾਈਸ ਚਾਂਸਲਰ ਡਾ. ਏ.ਪੀ.ਜੇ ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਲਖਨਊ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰੋ. ਰਾਜੀਵ ਆਹੂਜਾ ਡਾਇਰੈਕਟਰ, ਆਈ.ਆਈ.ਟੀ ਰੋਪੜ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।16 ਪੀ.ਐਚ.ਡੀ, 83 ਪੋਸਟ-ਗ੍ਰੈਜੂਏਟ …
Read More »Daily Archives: December 22, 2022
ਪੀ.ਪੀ.ਐਸ ਦੇ ਖਿਡਾਰੀਆਂ ਨੇ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ ‘ਚ ਪ੍ਰਾਪਤ ਕੀਤੇ ਮੈਡਲ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਪੈਰਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ `ਚ ਮੈਡਲ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਨੇ ਦੱਸਿਆ ਕਿ ਅਬੋਹਰ ਵਿਖੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ 14 ਵਰਗ ਵਿੱਚ ਲਵਲੀਨ ਕੌਰ ਨੇ ਪਹਿਲਾ, ਅੰਡਰ 17 ‘ਚ ਗੁਰਜਿੰਦਰ ਸਿੰਘ, …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਵਿਜੇ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 22 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨ.ਸੀ.ਸੀ 24 ਬਟਾਲੀਅਨ ਅੰਮਿ੍ਰਤਸਰ ਪੰਜਾਬ ਨੇ ਵਿਜੇ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ। ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਸੀਂ ਅੱਜ ਘਰਾਂ ’ਚ ਇਨ੍ਹਾਂ ਦੀ ਬਦੌਲਤ ਨਿਸ਼ਚਿਤ ਹੋ ਕੇ ਸੌਂਦੇ ਹਾਂ ਤੇ ਸਾਨੂੰ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਲਾਸ ਪ੍ਰੈਜੈਨਟੇਸ਼ਨ ਪ੍ਰੋਗਰਾਮ’ ਕਰਵਾਇਆ
ਅੰਮ੍ਰਿਤਸਰ, 22 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉੋਤਸ਼ਾਹਿਤ ਕਰਨ ਲਈ ‘ਕਲਾਸ ਪ੍ਰੈਜੈਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ। ਸਕੂਲ ਪ੍ਰਿ੍ਰਸੀਪਲ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਆਧੁਨਿਕਤਾ ਦੇ ਇਸ ਦੌਰ ’ਚ ਉਹੀ ਵਿਅਕਤੀ ਜੀਵਨ ’ਚ ਸਫ਼ਲਤਾ ਦੀ ਪੌੜੀ ਚੜ੍ਹ ਸਕਦਾ ਹੈ, ਜੋ …
Read More »ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਨੇ ਸੰਤੋਖ ਸਿੰਘ ਨਾਗਰਾ ਨੂੰ ਸੌਂਪੀ ਜ਼ਿਲ੍ਹਾ ਲੁਧਿਆਣਾ ਦੀ ਜ਼ਿੰਮੇਵਾਰੀ
ਧਰਨਾਕਾਰੀਆਂ ‘ਤੇ ਪੁਲਿਸ ਵਲੋਂ ਕੀਤਾ ਜਾ ਰਿਹਾ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਨਾਗਰਾ ਸਮਰਾਲਾ, 22 ਦਸੰਬਰ (ਪ.ਪ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਆਗੂ ਰਾਣਾ ਰਣਬੀਰ ਸਿੰਘ ਸਮਰਾਲਾ ਵਿੱਚ ਕਿਸਾਨ ਮਜ਼ਦੂਰਾਂ ਦੀ ਮੀਟਿੰਗ ਵਿੱਚ ਪਹੁੰਚੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਮੀਟਿੰਗ ਜਥੇਬੰਦੀ ਦੇ 26 ਨਵੰਬਰ ਤੋਂ ਚੱਲ ਰਹੇ 10 ਜ਼ਿਲ੍ਹਿਆਂ ਦੇ ਡੀ.ਸੀ ਦਫ਼ਤਰਾਂ ਅਤੇ ਪੰਜਾਬ …
Read More »Cancel case against Sikh youth registered due to photo of Sant Bhindranwale in MP
Amritsar, December 22 (Punjab Post Bureau) – Shiromani Gurdwara Parbandhak Committee President Harjinder Singh Dhami has strongly condemned the arrest of a Sikh youth after registration of a case against him for placing a photo of Sant Jarnail Singh Khalsa Bhindranwala on a tractor during Nagar Kirtan (religious procession) at Jabalpur in Madhya Pradesh (MP). SGPC President said that this …
Read More »ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਕੀਤਾ ਪਰਚਾ ਰੱਦ ਹੋਵੇ- ਧਾਮੀ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ‘ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜੁਆਨ ’ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ …
Read More »