Saturday, December 21, 2024

Daily Archives: December 23, 2022

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇੇ 28 ਦਸੰਬਰ ਨੂੰ 10 ਮਿੰਟ ਮੂਲਮੰਤਰ ਦਾ ਜਾਪ ਕਰਨ ਸੰਗਤਾਂ- ਸ਼੍ਰੋਮਣੀ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤ ਨੂੰ ਕੀਤੀ ਅਪੀਲ ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਫਲਾਵਰ ਸ਼ੋਅ `ਚ ਜੇਤੂ ਟੀਮ ਦਾ ਸਨਮਾਨ

ਅੰੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਆਯੋਜਿਤ ਤਿੰਨ ਰੋਜ਼ਾ ਭਾਈ ਵੀਰ ਸਿੰਘ ਫਲਾਵਰ ਐਂਡ ਪਲਾਂਟ ਸ਼ੋਅ `ਚੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀ ਟੀਮ ਓਵਰ ਆਲ ਚੈਂਪੀਅਨ ਰਹੀ।ਜ਼ਿਕਰਯੋਗ ਹੈ ਕਿ ਇਸ ਮੁਕਾਬਲੇਬਾਜ਼ੀ `ਚੋਂ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ ਦੇ ਕਾਲਜਾਂ ਅਤੇ ਸਕੂਲਾਂ ਨੇ ਭਾਗ ਲਿਆ ਸੀ।ਜਿਸ ਵਿਚੋਂ ਬੀ.ਬੀ.ਕੇ ਡੀ.ਏ.ਵੀ ਨੇ 8 ਪਹਿਲੇ ਤੇ 11 ਦੂਜ਼ੇ ਇਨਾਮ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਗਿਆਨ ਪ੍ਰੋਜੈਕਟ ਦੀ ਰਾਸ਼ਟਰੀ ਪੱਧਰ ‘ਤੇ ਚੋਣ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦੇ ਵਿਦਿਆਰਥੀਆਂ ਵਲੋਂ ਬਣਾਏ ਗਏ ਵਿਗਿਆਨ ਪ੍ਰੋਜੈਕਟ ਸੀ.ਬੀ.ਐਸ.ਈ ਰਾਸ਼ਟਰੀ ਪੱਧਰ ਕੀ ਪ੍ਰਤਿਯੋਗਿਤਾ ਲਈ ਚੁਣੇ ਗਏ ਹਨ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੀ ਰੀਜ਼ਨਲ ਪੱਧਰ ਦੀ ਵਿਗਿਆਨ ਪ੍ਰੋਜੈਕਟ ਪ੍ਰਤਿਯੋਗਿਤਾ 19 ਤੋਂ 20 ਦਸੰਬਰ 2022 ਨੂੰ ਭਵਨਜ ਐਸ.ਐਲ.ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਕਰਵਾਈ ਗਈ ਸੀ।ਜਿਸ ਵਿੱਚ ਉਤਰੀ ਜ਼ੋਨ ਤੋਂ ਪੰਜਾਬ …

Read More »

ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣਨ ‘ਤੇ ਨਿੱਜ਼ਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ ਹਾਸਲ ਕਰਨ ‘ਤੇ ਵਧਾਈ ਦਿੱਤੀ ਹੈ।ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਪਾਸੇ ਵਿਸ਼ੇਸ਼ ਧਿਆਨ …

Read More »

ਜੀ-20 ਸਬੰਧੀ ਨਿੱਜ਼ਰ ਨੇ ਕੀਤੀ ਹਵਾਈ ਅੱਡਾ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ

ਸ਼ਹਿਰ ਅਤੇ ਹਵਾਈ ਅੱਡੇ ਦੀ ਸਾਫ਼ ਸਫਾਈ ਲਈ ਦਿੱਤੀਆਂ ਹਦਾਇਤਾਂ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਅੰਮ੍ਰਿਤਸਰ ਵਿੱਚ ਮਾਰਚ 2023 ‘ਚ ਹੋਣ ਵਾਲੇ ਜੀ 20 ਸੰਮੇਲਨ ਦੀ ਮਹਿਮਾਨ ਨਿਵਾਜ਼ੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ।ਮੀਟਿੰਗ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ, …

Read More »

ਸਮੇਂ ਸਿਰ ਨਾ ਨਿਪਟਾਈਆਂ ਸ਼ਿਕਾਇਤਾਂ ਦੀ ਰਿਪੋਰਟ ਸਿੱਧੀ ਮੁੱਖ ਮੰਤਰੀ ਦਫ਼ਤਰ ਜਾਵੇਗੀ – ਡਿਪਟੀ ਕਮਿਸ਼ਨਰ

ਨਵੇਂ ਵਰ੍ਹੇ ਦੀ ਸ਼ੁਰੂਆਤ ਲੋਕ ਸੇਵਾ ਦੇ ਮਿਸ਼ਨ ਨਾਲ ਕਰਨ ਅਧਿਕਾਰੀ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੁਸ਼ਾਸ਼ਨ ਹਫਤੇ ਤਹਿਤ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸੇਵਾ ਦੇਣੀ ਸਾਡੀ ਨੌਕਰੀ ਦਾ ਮੁੱਢਲਾ ਫਰਜ਼ ਹੈ ਅਤੇ ਇਹ ਕੋਈ ਇਕ ਹਫ਼ਤੇ ਦਾ ਕੰਮ …

Read More »

66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ‘ਚ ਅਕੇਡੀਆ ਵਰਲਡ ਸਕੂਲ ਜੇਤੂ

ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ 66ਵੀਆਂ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸੰਗਰੂਰ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਵਿਚ ਜਪਲੀਨ ਕੌਰ, ਸਤਿਅਮਜੋਤ ਕੌਰ ਅਤੇ ਅੰਡਰ 17 (ਲੜਕੇ) ਵਿੱਚ ਦਿਲਜਾਨ ਮੁਹੰਮਦ, ਪੰਕਜ ਗੋਇਲ ਨੇ ਤੀਜਾ ਸਥਾਨ (ਕਾਂਸੀ ਦਾ ਤਗਮਾ) ਪ੍ਰਾਪਤ ਕੀਤਾ।ਇਹ ਮੁਕਾਬਲੇ 19 ਤੋਂ 23 ਦਸੰਬਰ ਤੱਕ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਨੈਸ਼ਨਲ ਸਰਵਿਸ ਸਕੀਮ ਦਾ 7 ਰੋਜ਼ਾ ਵਿਸ਼ੇਸ਼ ਕੈਂਪ ਸਮਾਪਤ

ਛੀਨਾ ਨੇ ‘ਪੰਜਾਬ ਦੇ ਪਸ਼ੂ ਜੈਨੇਟਿਕ ਰਿਸੋਰਸਜ਼’ ਦੀ ਵਿੱਦਿਅਕ ਦੀਵਾਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੀ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ) ਯੁਨਿਟ ਨੇ ਵਲੰਟੀਅਰਾਂ ਲਈ 7 ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਦੇਖ-ਰੇਖ ‘ਚ ਇਹ ਪ੍ਰੋਗਰਾਮ ਸਵੈ-ਵਿਸ਼ਵਾਸ, ਲੀਡਰਸ਼ਿਪ ਦੇ ਗੁਣਾਂ ਅਤੇ ਸਮਾਜ ਸੇਵਾ ਨੂੰ …

Read More »

ਆਈ. ਟੀ ਸੈਕਟਰ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਮਾਰਗ ’ਤੇ ਲੈ ਜਾਵੇਗਾ : ਕਨਕਲੇਵ ਸੰਮੇਲਨ

ਖਾਲਸਾ ਇੰਜ਼ੀਨੀਅਰਿੰਗ ਕਾਲਜ ਵਿਖੇ ‘ਕਨਕਲੇਵ-2022’ ਦੌਰਾਨ ਅਹਿਮ ਵਿਚਾਰਾਂ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੂਚਨਾ ਤਕਨਾਲੋਜੀ (ਆਈ.ਟੀ) ਦਾ ਖੇਤਰ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ਵੱਲ ਲੈ ਕੇ ਜਾਵੇਗਾ।ਇਹ ਵਿਚਾਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਐਚ.ਆਰ ਕਨਕਲੇਵ-2022 ਪ੍ਰੋਗਰਾਮ ਦੌਰਾਨ ਇਕੱਠੇ ਹੋਏ ਮਾਹਿਰਾਂ ਨੇ ਨਵੇਂ ਰੁਝਾਨਾਂ ਪ੍ਰਤੀ ਵਿਚਾਰ-ਵਟਾਂਦਰਾ ਕਰਦਿਆਂ ਉਜਾਗਰ ਕੀਤੇ।ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਆਯੋਜਿਤ ਟੂਰਨਾਮੈਂਟ ’ਚ 2-2 ਟੀਮਾਂ ਦੇ ਹੋਏ ਮੁਕਾਬਲੇ

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ ਅਫ਼ਜਾਈ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ‘6 ਰੋਜ਼ਾ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ’ ਦਾ ਉਦਘਾਟਨ ਅੱਜ ਪੰਜਵੇਂ ਦਿਨ ਹਾਕੀ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਨ …

Read More »