Saturday, December 21, 2024

Daily Archives: December 23, 2022

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।ਸਮਾਗਮ ਦੌਰਾਨ ਬੱਚਿਆਂ ਵੱਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਜੀ …

Read More »

ਸਾਂਝ ਕੇਂਦਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾ ਰਹੇ ਹਨ ਗਰਮ ਕੱਪੜੇ ਤੇ ਸਮਾਨ – ਪਰਮਜੀਤ ਸਿੰਘ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਪੁਲਿਸ ਸਾਂਝ ਕੇਂਦਰ ਜਿਥੇ ਆਮ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਕ੍ਰੀਬ 44 ਸੇਵਾਵਾਂ ਪ੍ਰਦਾਨ ਕਰ ਰਹੇ ਹਨ ਉਥੇ ਹੀ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਅਤਿ ਸ਼ਲਾਘਾਯੋਗ ਕੰਮ ਕਰ ਰਹੇ ਹਨ ਮਾਨਯੋਗ ਸ੍ਰੀਮਤੀ ਗੁਰਪ੍ਰੀਤ ਕੋਰ ਦਿਓ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਵੀਜ਼ਨ ਪੰਜਾਬ ਅਤੇ ਜਸਕਰਨ ਸਿੰਘ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਦੇ ਦਿਸ਼ਾ ਨਿਰਦੇਸ਼ਾਂ …

Read More »