Saturday, December 21, 2024

Daily Archives: December 24, 2022

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟ੍ਰੈਫਿਕ ਵਿਵਸਥਾ ਦਾ ਮਾਮਲਾ ਉਠਾਇਆ ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ …

Read More »

ਏ.ਡੀ.ਜੀ.ਪੀ ਤੇ ਕਮਿਸ਼ਨਰੇਟ ਪੁਲਿਸ ਵਲੋਂ ਸਰਪਰਾਈਜ਼ ਸਪੈਸ਼ਲ ਸਰਚ ਮੁਹਿੰਮ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਸਰਚ ਅਪ੍ਰੇਸ਼ਨ ਚਲਾਇਆ ਗਿਆ ਐਮ.ਐਫ.ਫਾਰੂਕੀ ਆਈ.ਪੀ.ਐਸ ਏ.ਡੀ.ਜੀ.ਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ) ਪੰਜਾਬ ਦੀ ਅਗਵਾਈ ਅਤੇ ਜਸਕਰਨ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਡੀ.ਸੀ.ਪੀ ਲਾਅ-ਐਡ-ਆਰਡਰ ਅੰਮ੍ਰਿਤਸਰ ਦੀ …

Read More »

ਪਿੰਗਲਵਾੜੇ ਦੇ ਸਕੂਲੀ ਬੱਚਿਆਂ ਨੇ ਮਨਾਇਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਉਂਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ.ਸੈ ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਾਤਾ ਮਹਿਤਾਬ ਕੌਰ ਹਾਲ ਵਿੱਚ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ …

Read More »

ਆਪ ਸਰਕਾਰ ਦਾ ਦੂਸਰਾ ਨਾਮ ਝੂਠ ਦਾ ਪੁਲੰਦਾ – ਰਜਿੰਦਰ ਬਿੱਟਾ

ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਗੁਰੂ ਘਰ ਹੋਏ ਨਤਮਸਤਕ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਦੀ ਨਿਯੁੱਕਤੀ ਤੋਂ ਬਾਅਦ ਰਾਜਿੰਦਰ ਬਿੱਟਾ ਅਸ਼ੀਰਵਾਦ ਲੈਣ ਲਈ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ।ਬਿੱਟਾ ਨੇ ਜਿਥੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਜਾ ਕੇ ਗੁਰੂ ਅਸ਼ੀਰਵਾਦ ਪ੍ਰਾਪਤ ਕੀਤਾ ਹੈ, ਉਥੇ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। …

Read More »

ਕੜਾਕੇ ਦੀ ਠੰਢ ‘ਚ ਡੀ.ਸੀ ਦਫਤਰਾਂ ਤੇ ਟੋਲ ਪਲਾਜ਼ਿਆਂ ਦੇ ਮੋਰਚਿਆਂ ‘ਚ ਮਨਾਇਆ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਕੇਂਦਰ ਸਰਕਾਰ ਕਰੋਨਾ ਦੀ ਆੜ ਵਿੱਚ ਮੁੜ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀਆਂ ਘੜ ਰਹੀ ਸਾਜਸ਼ਾਂ- ਕਿਸਾਨ ਆਗੂ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਚੱਲ ਰਹੇ ਮੋਰਚਿਆਂ ਵਿੱਚ ਅੱਜ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾਏ ਗਏ।ਜਿਸ …

Read More »

ਕੇਂਦਰੀਕ੍ਰਿਤ ਦਾਖਲੇ ਤੇ ਅਧਿਆਪਕਾਂ ਦੀ ਸੇਵਾਮੁਕਤੀ ਜਲਦ ਕਰਨ ਦੀ ਕੀਤੀ ਸਖ਼ਤ ਨਿਖੇਧੀ

ਸੂਬਾ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਉਲੀਕਿਆਂ ਜਾਵੇਗਾ ਸੰਘਰਸ਼ – ਜੁਆਇੰਟ ਐਕਸ਼ਨ ਕਮੇਟੀ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ.ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਜੁਆਇੰਟ ਐਕਸ਼ਨ ਕਮੇਟੀ (ਜੇ.ਏ.ਸੀ.) ਦੀ ਇਕ ਹੰਗਾਮੀ ਮੀਟਿੰਗ ਡੀ.ਏ.ਵੀ ਕਾਲਜ ਜਲੰਧਰ ਵਿਖੇ ਫੈਡਰੇਸ਼ਨ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ …

Read More »

ਅਰਵਿੰਦਰ ਸਿੰਘ ਅਤੇ ਖੁਸ਼ਪ੍ਰੀਤ ਕੌਰ ਦੀ ਨੈਸ਼ਨਲ ਖੇਡਾਂ ਲਈ ਹੋਈ ਚੋਣ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ ਖੇਡ ਬਾਕਸਿੰਗ ਜੋ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਅੰਡਰ-17 ਸਾਲ ਬਾਕਸਿੰਗ ਖੇਡਾਂ ਭਾਈ ਰੂਪਾ ਬਠਿੰਡਾ ਵਿਖੇ ਹੋਇਆ, ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਟੀਮਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਕਿੱਕ ਬਾਕਸਿੰਗ ਦੇ ਕੋਚ ਖੁਸ਼ਪ੍ਰੀਤ ਕੌਰ ਨੇ 51 ਕਿਲੋ ਭਾਰ ਵਰਗ ਵਿੱਚ ਗੋਲਡ, ਅਰਵਿੰਦਰ ਸਿੰਘ ਨੇ 80 ਕਿਲੋ ਭਾਰ ਵਰਗ ਵਿਚ ਗੋਲਡ, …

Read More »

ਵਿਦਿਆਰਥੀਆਂ ਨੇ ਸਿੱਖੀ ਸਿਧਾਂਤਾਂ ਨੂੰ ਅਪਨਾਉਣ ਦਾ ਸੰਕਲਪ ਲੈਂਦਿਆਂ ਸਾਹਿਬਜ਼ਾਦਿਆਂ ਨੂੰ ਕੀਤਾ ਸਿਜ਼ਦਾ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ, ਗੁਰਮੀਤ ਸਿੰਘ ਸਕੱਤਰ ਦੇ ਨਾਲ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਦੀ …

Read More »

ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਟੇਟ ਪੱਧਰ ‘ਤੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ ਨੈਸ਼ਨਲ ਪੱਧਰ ਲਈ ਆਪਣੀ ਚੋਣ ਕਰਵਾਈ ਹੈ।ਪਿਛਲੇ ਦਿਨ ਹੀ 66ਵੀਆਂ ਰੱਸਾ ਕੱਸੀ ਦੀਆਂ ਸਟੇਟ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਬੜੀ ਹੀ ਸ਼ਾਨੋਂ-ਸ਼ਕਤ ਨਾਲ ਸੰਪੂਰਨ ਹੋਈਆਂ।ਜਿਸ ਵਿੱਚ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ …

Read More »

ਡਾ. ਇੰਦਰਜੀਤ ਸਿੰਗਲਾ ਨੂੰ ਗਹਿਰਾ ਸਦਮਾ ਮਾਤਾ ਕਮਲਾ ਦੇਵੀ ਦਾ ਦੇਹਾਂਤ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਜਿਲ੍ਹਾ ਭਲਾਈ ਅਫਸਰ ਸੰਗਰੂਰ ਡਾ. ਇੰਦਰਜੀਤ ਸਿੰਗਲਾ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਕਮਲਾ ਦੇਵੀ (ਪਤਨੀ ਸ੍ਰੀ ਕੌਰ ਸੈਨ ਸਿੰਗਲਾ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜ਼ੇ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਜੀ ਦੀ ਕਥਾ ਦੇ ਭੋਗ ਮਿਤੀ 27 ਦਸੰਬਰ …

Read More »