Saturday, December 21, 2024

Daily Archives: December 24, 2022

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੰਡੀਆਂ ਸੁਨਾਮ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਮਿਹਨਤੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਭੂਮਿਕਾ ਨਿਭਾਈ …

Read More »

ਸਿਡਨੀ ਵਿੱਚ ਸਿੱਖ ਸਿਪਾਹੀ ਦੇ ਬੁੱਤ ਦੀ ਸਥਾਪਨਾ

ਸਿਡਨੀ (ਆਸਟਰੇਲੀਆ), 24 ਦਸੰਬਰ (ਲਖਵਿਦਰ ਸਿੰਘ ਮਾਨ) – ਪਹਿਲੀ ਸੰਸਾਰ ਜੰਗ ਅਤੇ ਦੂਸਰੀ ਸੰਸਾਰ ਜੰਗ, ਸਾਰਾਗੜ੍ਹੀ ਤੇ ਐਨਜ਼ੈਕ ਜੰਗਾਂ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ, ਪੱਛਮੀ ਸਿਡਨੀ ਦੀ ਬਲੈਕਟਾਊਨ ਕੌਂਸਲ ਦੇ ਅੰਦਰ, ਗੁਰਦੁਆਰਾ ਸਾਹਿਬ ਸਿੱਖ ਸੈਂਟਰ ਦੇ ਨੇੜੇ, ਗਲੈਨਵੁੱਡ ਸਬਅਰਬ ਦੇ ਪਾਰਕ ਵਿਖੇ ਲੱਗਣ ਵਾਲੇ, ਸਿੱਖ ਸਿਪਾਹੀ ਦੇ ਬੁੱਤ ਦਾ ਨੀਂਹ-ਪੱਥਰ ਰੱਖ ਦਿੱਤਾ ਹੈ। ਫ਼ਤਹਿ ਫਾਊਂਡਸ਼ਨ ਵਜੋਂ ਲਗਾਏ ਜਾ …

Read More »

ਪਿੰਡਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸ਼ਹਿਰ ਵਰਗੀਆਂ ਸਹੂਲਤਾਂ – ਧਾਲੀਵਾਲ

ਜੱਦੀ ਪਿੰਡ ਜਗਦੇਵ ਕਲਾਂ ਵਿਖੇ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੇ ਕੀਤੇ ਉਦਘਾਟਨ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਭਰ ਦੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਚਨਬੱਧ ਹੈ ਅਤੇ ਰਾਜ ਭਰ ਦੇ ਪਿੰਡਾਂ ਦੇ ਗੰਦੇ ਪਾਣੀ ਜੋ ਕਿ ਇਸ ਸਮੇਂ ਦੀ ਸਭ ਤੋ ਵੱਡੀ ਸਮੱਸਿਆ ਹੈ ਤੋ …

Read More »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਰੋਹ

ਭੀਖੀ, 24 ਦਸੰਬਰ (ਕਮਲ ਜ਼ਿੰਦਲ) – ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਸਾਰੇ ਵਿਦਿਆਰਥੀ ਸਿਰ ‘ਤੇ ਸੋਹਣੀਆਂ ਦਸਤਾਰਾਂ ਸਜ਼ਾ ਕੇ ਸਕੂਲ ਵਿੱਚ ਆਏ।ਸਮਾਰੋਹ ਦੌਰਾਨ ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਸਿੱਖ ਇਤਿਹਾਸ ਅਤੇ …

Read More »